ਜਨਮ ਦਿਨ ਮੌਕੇ ਪੁੱਤ ਨੂੰ ਯਾਦ ਭਾਵੁਕ ਹੋਏ ਮਾਤਾ ਚਰਨ ਕੌਰ

ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਨੇ ਆਪਣੇ ਮਰਹੂਮ ਪੁੱਤ ਦੀ ਯਾਦ ਵਿਚ ਬੇਹੱਦ ਭਾਵੁਕ…

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ…

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ…

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਪਹੁੰਚੇ

ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਉਤੇ ਪਹੁੰਚੇ। ਇਸਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੰਤਰੀ ਅਨਮੋਲ ਗਗਨਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਮੋਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ4 ਮਈ ਅਤੇ 8 ਮਈ ਨੂੰ ਏਅਰਪੋਰਟ ਅਤੇ ਏਅਰਪੋਰਟ ਤੋਂ 5 ਕਿਲੋਮੀਟਰਤੱਕ ਦੇ ਖੇਤਰ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਹ ਫੈਸਲਾਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਦੇ ਸ਼ਡਿਊਲ ਕਾਰਨਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇ ਵੀਚੀਜ਼ ਨੂੰ ਉਡਾਉਣ ‘ਤੇ ਪਾਬੰਦੀ ਰਹੇਗੀ।  ਉਹ ਸ਼ਿਮਲਾ ਤੋਂ ਕਰੀਬ 13 ਕਿਲੋਮੀਟਰ ਦੂਰ ਮਸ਼ੋਬਰਾ ਸਥਿਤ ਰਾਸ਼ਟਰਪਤੀਭਵਨ ‘ਚ ਚਾਰ ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ‘ਤੇ ਰਹਿਣਗੇ। ਹਰ ਸਾਲ ਦੇਸ਼ ਦੇ ਰਾਸ਼ਟਰਪਤੀ ਗਰਮੀਆਂ ‘ਚ ਆਪਣੇ ਪਰਿਵਾਰ ਨਾਲਇੱਥੇ ਦੌਰੇ ‘ਤੇ ਆਉਂਦੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਹ ਦੂਜਾਦੌਰਾ ਹੈ। ਉਹ ਪਿਛਲੀ ਵਾਰ ਵੀ ਇੱਥੇ ਆਈ ਸੀ। ਇਹ ਇਮਾਰਤ ਲਗਭਗ173 ਸਾਲ ਪੁਰਾਣੀ ਹੈ, ਜਿਸ ਨੂੰ ਰਾਸ਼ਟਰਪਤੀ ਭਵਨ ਦਾ ਨਾਂ ਦਿੱਤਾ ਗਿਆਹੈ। ਇਸ ਦਾ ਖੇਤਰਫਲ ਲਗਭਗ 10628 ਵਰਗ ਫੁੱਟ ਹੈ। ਇਹ 2023 ਵਿੱਚ ਪਹਿਲੀ ਵਾਰ ਜਨਤਾ ਲਈ ਵੀ ਖੋਲ੍ਹਿਆ ਗਿਆ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਚਾਰ ਦਿਨਾਂ ਦੌਰੇਦੌਰਾਨ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਪ੍ਰੋਗਰਾਮ ਹਨ। ਉਹ 6 ਮਈਨੂੰ ਕਾਂਗੜਾ ਵਿੱਚ ਇੱਕ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚਸ਼ਾਮਲ ਹੋਣਗੇ ਅਤੇ ਇਸ ਤੋਂ ਬਾਅਦ 7 ਮਈ ਨੂੰ ਸ਼ਿਮਲਾ ਦੇ ਦੋ ਮੰਦਰਾਂ ‘ਚਪੂਜਾ ਦਾ ਪ੍ਰੋਗਰਾਮ ਹੈ। ਇਸ ‘ਚ ਹਿੱਸਾ ਲੈਣ ਤੋਂ ਬਾਅਦ ਉਨ੍ਹਾਂ ਦੀ ਸ਼ਿਮਲਾ‘ਚ ਮਾਲ ਰੋਡ ‘ਤੇ ਜਾਣ ਦੀ ਵੀ ਯੋਜਨਾ ਹੈ। ਉਹ 8 ਮਈ ਨੂੰ ਸ਼ਿਮਲਾ ਤੋਂਚੰਡੀਗੜ੍ਹ ਲਈ ਰਵਾਨਾ ਹੋਣਗੇ ਅਤੇ ਇਸ ਦੌਰਾਨ ਮੋਹਾਲੀ ਹਵਾਈ ਅੱਡੇ ‘ਤੇਨੋ ਫਲਾਇੰਗ ਜ਼ੋਨ ਵੀ ਨਹੀਂ ਰਹੇਗਾ।

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ…

ਚੰਡੀਗੜ੍ਹ ਦੇ ਪਾਰਕਿੰਗਾਂ ਵਿਚ ਹੁਣ QR ਕੋਡ ਰਾਹੀਂ ਭੁਗਤਾਨ

ਚੰਡੀਗੜ੍ਹ ਨਗਰ ਨਿਗਮ ਦੁਆਰਾ ਸੰਚਾਲਿਤ ਪਾਰਕਿੰਗ ਸਥਾਨਾਂ ਵਿੱਚ QR ਕੋਡ ਰਾਹੀਂ ਵੀ ਭੁਗਤਾਨ ਕੀਤਾ ਜਾ ਸਕਦਾ ਹੈ। ਪਹਿਲਾਂ ਇਹ ਪ੍ਰਣਾਲੀ ਮੌਜੂਦ ਨਹੀਂ ਸੀ। ਇਸ ਕਾਰਨ ਲੋਕਾਂ ਨੂੰ ਨਕਦ ਭੁਗਤਾਨ ਕਰਨ…

48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ

ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ…

ਚੰਡੀਗੜ੍ਹ ਵਿੱਚ 1 ਜੂਨ 2024 ਨੂੰ ਹੋਣ ਵਾਲੀ ਵੋਟਿੰਗ ਲਈ 614 ਪੋਲਿੰਗ ਸਟੇਸ਼ਨ ਤਿਆਰ ਕੀਤੇ ਗਏ

ਚੰਡੀਗੜ੍ਹ ਵਿੱਚ 1 ਜੂਨ 2024 ਨੂੰ ਹੋਣ ਵਾਲੀ ਵੋਟਿੰਗ ਲਈ 614 ਪੋਲਿੰਗ ਸਟੇਸ਼ਨ ਤਿਆਰ ਕੀਤੇ ਗਏ ਹਨ ਤਾਂ ਜੋ ਵੋਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਹਰੇਕ ਪੋਲਿੰਗ…

ਮਮਤਾ ਬੈਨਰਜੀ ਹੈਲੀਕਾਪਟਰ ਤੇ ਚੜ੍ਹਦੇ ਸਮੇਂ ਠੋਕਰ ਖਾ ਕੇ ਡਿੱਗੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨੀਵਾਰ ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਠੋਕਰ ਖਾ ਕੇ ਡਿੱਗ ਪਈ। ਇਹ ਹਾਦਸਾ ਪੱਛਮੀ ਬਰਧਮਾਨ ਦੇ ਦੁਰਗਾਪੁਰ ਵਿੱਚ ਵਾਪਰਿਆ। ਮਮਤਾ ਉੱਥੇ ਪ੍ਰਚਾਰ ਕਰਨ ਗਈ…

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ…

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਕਿਸਾਨਾਂ ਪ੍ਰਤੀ ਫਸਲ ਦੀ  ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ…

ਈਰਾਨ ਨਾਲ ਡੀਲ ‘ਤੇ ਅਮਰੀਕਾ ਦੀ ਪਾਕਿਸਤਾਨ ਨੂੰ ਖੁੱਲ੍ਹੀ ਧਮਕੀ, ਕਿਹਾ- ‘ਸਾਵਧਾਨ ਰਹੋ ਨਹੀਂ ਤਾਂ

ਅਮਰੀਕਾ ਨੇ ਈਰਾਨ ਅਤੇ ਪਾਕਿਸਤਾਨ ਵਿਚਾਲੇ ਵਪਾਰ ਸਮਝੌਤੇ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਅਮਰੀਕਾ ਨੇ ਕਿਹਾ ਕਿ ਜੇਕਰ ਕੋਈ ਈਰਾਨ ਨਾਲ ਵਪਾਰਕ ਸਮਝੌਤਾ ਕਰਦਾ ਹੈ ਤਾਂ ਉਸ ਨੂੰ ਅਮਰੀਕੀ…

ਅਮਰੀਕਾ ਨੇ ਯੂਕਰੇਨ, ਇਜ਼ਰਾਈਲ ਨੂੰ 95 ਬਿਲੀਅਨ ਡਾਲਰ ਦਾ ਵਿਦੇਸ਼ੀ ਸਹਾਇਤਾ ਬਿੱਲ ਪਾਸ ਕੀਤਾ

ਸਭ ਤੋਂ ਵੱਡਾ ਬਿਲ ਜਿਸ ਵਿਚ ਯੂਕਰੇਨ ਲਈ ਗੰਭੀਰ ਤੌਰ ‘ਤੇ ਲੋੜੀਂਦੇ ਫੰਡਾਂ ਵਿੱਚ $61 ਬਿਲੀਅਨ ਸ਼ਾਮਲ ਹੈ। ਦੂਜਾ ਇਜ਼ਰਾਈਲ ਲਈ $26 ਬਿਲੀਅਨ ਅਤੇ ਦੁਨੀਆ ਭਰ ਦੇ ਸੰਘਰਸ਼ ਵਾਲੇ ਖੇਤਰਾਂ…

ਵਿਰਾਸਤੀ ਗਲੀ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤਾ ਪ੍ਰਦਰਸ਼ਨ

ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਧਿਕਾਰੀ ਸ੍ਰੀ ਘਣਸ਼ਾਮ ਥੋਰੀ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਵੋਟਰਾਂ ਨੂੰ ਵੋਟ ਪਾਉਣ…

ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ…