ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਘਰ ਚੱਲੀਆਂ ਗੋਲੀਆਂ, ਹੋਏ ਜ਼ਖ਼ਮੀ

0 minutes, 0 seconds Read

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਣਜੀਤ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ,ਰਣਜੀਤ ਸਿੰਘ ਚੀਮਾ ਦੇ ਘਰ ਸਰਪੰਚੀ ਦੀਆਂ ਚੋਣਾਂ ਦੀ ਰੰਜਿਸ਼ ਤਹਿਤ ਗੋਲੀਆਂ ਚੱਲੀਆਂ ਅਤੇ ਭੰਨਤੋੜ ਵੀ ਕੀਤੀ ਗਈ, ਦੱਸ ਦਈਏ ਕਿ ਪਿੰਡ ਚੀਮਾ ਕਲਾਂ ਦੇ ਨਵ-ਨਿਯੁਕਤ ਸਰਪੰਚ ਰਣਜੀਤ ਸਿੰਘ ਚੀਮਾ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ,ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

Similar Posts

Leave a Reply

Your email address will not be published. Required fields are marked *