Latest NewsPunjab ਭਗਵੰਤ ਮਾਨ ਸਰਕਾਰ ਨੇ ਪੇਂਡੂ ਚੌਕੀਦਾਰਾਂ ਦਾ ਮਾਣ-ਭੱਤਾ ਵਧਾਇਆ By Admin 0 minutes, 0 seconds Read ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪਹਿਲਕਦਮੀ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਕਰੇਗੀ।
Latest NewsNews ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ By Admin 24 April 202524 April 2025
Latest NewsNewsPress ReleasesPunjab 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ By Admin 26 April 202426 April 2024