Latest News ਹੁਸ਼ਿਆਰਪੁਰ ਤੋਂ ‘ਆਪ’ ਨੇ ਉਮੀਦਵਾਰ ਡਾ. ਈਸ਼ਾਂਕ ਕੁਮਾਰ ਚੱਬੇਵਾਲ ਨੇ ਸੀਟ ਜਿੱਤੀ By Admin 0 minutes, 0 seconds Read ਆਪ ਨੇ ਚੱਬੇਵਾਲ ਸੀਟ ਜਿੱਤ ਲਈ ਹੈ,ਜਾਣਕਾਰੀ ਮੁਤਾਬਿਕ, ਡਾ. ਈਸ਼ਾਂਕ ਕੁਮਾਰ ਨੂੰ 50278 ਵੋਟਾਂ ਹੁਣ ਤੱਕ ਮਿਲ ਚੁੱਕੀਆਂ ਹਨ,ਉਹ +28337 ਵੋਟਾਂ ਨਾਲ ਲੀਡ ਤੇ ਹਨ। ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ।
Latest NewsNews ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ By Admin 13 January 202613 January 2026
Latest NewsNewsPunjab ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਦੋ ਮਹੀਨੇ ਅੰਦਰ ਕੀਤੀਆਂ ਜਾਣ By Admin 21 December 202321 December 2023