ਅੱਜ ਚੰਡੀਗੜ੍ਹ ‘ਚ ਲਗਾਉਣਗੇ ਰੌਣਕਾਂ- ਕਰਨ ਔਜਲਾ

0 minutes, 3 seconds Read

ਚੰਡੀਗੜ੍ਹ ਦੇ ਸੈਕਟਰ 34 ਸਥਿਤ ਪ੍ਰਦਰਸ਼ਨੀ ਗਰਾਊਂਡ (Exhibition Grounds)  ਵਿਚ ਅੱਜ ਹੋਣ ਵਾਲੇ ਕਰਨ ਔਜਲਾ ਦੇ ਲਾਈਵ ਕੰਸਰਟ (Live Concert) ਲਈ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਪਲਾਨ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ,ਦਰਸ਼ਕਾਂ ਦੀ ਭਾਰੀ ਗਿਣਤੀ ਦੇ ਮੱਦੇਨਜ਼ਰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ,ਚੰਡੀਗੜ੍ਹ ਟ੍ਰੈਫਿਕ ਪੁਲਿਸ (Chandigarh Traffic Police) ਨੇ ਸਹਿਯੋਗ ਕਰਨ ਦੀ ਅਪੀਲ ਕੀਤਾ ਹੈ ਅਤੇ ਸਮਾਗਮ ਦੌਰਾਨ ਸ਼ਾਂਤਮਈ ਮਾਹੌਲ ਬਣਾਈ ਰੱਖਣ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ,ਟ੍ਰੈਫਿਕ ਪੁਲਿਸ (Traffic Police) ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪੁਲਿਸ (Police) ਅਤੇ ਮੈਡੀਕਲ ਸੇਵਾਵਾਂ ਉਪਲਬਧ ਹੋਣਗੀਆਂ।

Similar Posts

Leave a Reply

Your email address will not be published. Required fields are marked *