ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਇਸ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸੀ,ਉਨ੍ਹਾਂ ਤੋਂ ਇਲਾਵਾ ਕੋਈ ਹੋਰ ਨਾਮਜ਼ਦਗੀ ਨਹੀਂ ਕੀਤੀ ਗਈ ਹੈ,ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਜਤਿੰਦਰ ਮਲਹੋਤਰਾ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਹੋਣਗੇ,ਅੱਜ ਰਸਮੀ ਤੌਰ ’ਤੇ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ ਗਿਆ।
