ਪੰਜਾਬ ਦੇ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੂੰ ਔਖੇ ਹੋ ਕੇ ਦੋ ਦਿਨ ਤੋਂ ਰੋਸ ਵਜੋਂ ਹੜਤਾਲ ਤੇ ਗਏ ਹੋਏ ਹਨ । ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖ਼ੁਆਰੀ ਹੋ ਰਹੀ! ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੇ ਤਿੱਖਾ ਪ੍ਰਤੀਕਰਮ ਆਪਣੇ ਟਵੀਟ ਰਾਹੀਂ ਕੀਤਾ ਹੈ ਕਿ ਤੁਸੀਂ ਲਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ਹੋਵੇ ।

ਕਿਉਂਕਿ ਆਉਣ ਵਾਲੇ ਸਮੇਂ ਚ ਹੋਰ ਜਿੰਮੇਵਾਰ ਅਧਿਕਾਰੀਆਂ ਨੂੰ ਤਹਿਸੀਲਾਂ ਦੀ ਡਿਊਟੀ ਸੰਭਾਲਣ ਜਾ ਰਹੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਲੋਕ ਤੈਅ ਕਰਨਗੇ ਕਿ ਤਹਸੀਲਦਾਰਾਂ ਨੂੰ ਕਿੱਥੇ ਜੁਆਇਨ ਕਰਵਾਣਾ ਹੈ ।