Latest News ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ By Admin 0 minutes, 0 seconds Read ਚੰਡੀਗੜ੍ਹ 28 ਮਾਰਚ:ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ, ਜਿਸਨੂੰ 21 ਮਾਰਚ, 2025 ਨੂੰ ਆਪਣੇ 8ਵੇਂ ਬਜਟ ਸੈਸ਼ਨ ਲਈ ਸੱਦਿਆ ਗਿਆ ਸੀ, ਨੂੰ ਅੱਜ ਯਾਨੀ 28 ਮਾਰਚ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
Previous ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ
Next ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
Latest NewsNewsPunjab 2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ By Admin 30 December 202430 December 2024
Latest NewsNewsPress ReleasesPunjab ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ By Admin 22 December 202322 December 2023