ਪੰਜਾਬ ਸਰਕਾਰ (Punjab Government) ਨੇ ਚੰਡੀਗੜ੍ਹ ਦੀ ਉੱਘੀ ਸਮਾਜ ਸੇਵਕ ਅਤੇ ਸਿੱਖਿਆ ਸ਼ਾਸਤਰੀ ਪੂਜਾ ਗੁਪਤਾ ਨੂੰ ਸੂਬਾ ਸੂਚਨਾ ਕਮਿਸ਼ਨਰ (Information Commissioner) ਲਗਾਇਆ ਹੈ,ਮਿਲੀ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ (Punjab University) ਤੋਂ ਕਾਮਰਸ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੀ ਡਿਗਰੀ ਕੀਤੀ ਹੋਈ ਹੈ। ਪੂਜਾ ਗੁਪਤਾ ਦਾ ਪਤੀ ਸੁਨੀਲ ਗੁਪਤਾ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ (Chartered Accountant) ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਰੈਂਕ ਉੱਤੇ ਹਨ।
