Latest NewsPunjab ਭਗਵੰਤ ਮਾਨ ਸਰਕਾਰ ਨੇ ਪੇਂਡੂ ਚੌਕੀਦਾਰਾਂ ਦਾ ਮਾਣ-ਭੱਤਾ ਵਧਾਇਆ 0 minutes, 0 seconds Read ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪਹਿਲਕਦਮੀ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਕਰੇਗੀ।
Latest NewsNewsPress ReleasesPunjabiState ਬਲੀਦਾਨ ਦਿਵਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ – ਬਠਿੰਡਾ By
Latest NewsNews ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ By