Latest NewsPunjab ਭਗਵੰਤ ਮਾਨ ਸਰਕਾਰ ਨੇ ਪੇਂਡੂ ਚੌਕੀਦਾਰਾਂ ਦਾ ਮਾਣ-ਭੱਤਾ ਵਧਾਇਆ By Admin 0 minutes, 0 seconds Read ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪਹਿਲਕਦਮੀ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਕਰੇਗੀ।
Latest NewsPress ReleasesPunjab ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ By Admin 13 November 202413 November 2024
Latest NewsNews ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ By Admin 7 August 20267 August 2026