Latest NewsNews ਭਿਖਾਰੀਆਂ ਦਾ ਹੋਵੇਗਾ DNA ਟੈਸਟ, ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ By Admin 0 minutes, 0 seconds Read ਛੋਟੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲਿਆਂ ਖਿਲਾਫ਼ ਹੁਣ ਪੰਜਾਬ ਸਰਕਾਰ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਹੁਣ ਉਨ੍ਹਾਂ ਬੱਚਿਆਂ ਦੇ ਡੀਐਨਏ ਟੈਸਟ ਕਰਵਾਏਗੀ ਤਾਂ ਜੋ ਪਤਾ ਚੱਲ ਸਕੇ ਉਹ ਉਨ੍ਹਾਂ ਭਿਖਾਰੀਆਂ ਦੇ ਬੱਚੇ ਹਨ ਜਾਂ ਨਹੀਂ। ਇਸ ਨਾਲ ਪੰਜਾਬ ਸਰਕਾਰ ਇਸ ਗਿਰੋਹ ਨੂੰ ਤੋੜਣ ਦੀ ਪਲਾਨਿੰਗ ਕਰ ਰਹੀ ਹੈ। ਜੀਵਨਜਯੋਤੀ 2 ਲਾਗੂ ਕਰਨ ਲਈ ਹਿਦਾਇਤਾਂ ਜਾਰੀ ਕਰ ਦਿੱਤੀ ਹਨ। ਇਸ ਤੋਂ ਪਹਿਲਾਂ ਪੰਜਾਬ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਭੀਖ ਮੰਗਣ ਐਕਟ ਵਿੱਚ ਸੋਧ ਕਰੇਗੀ। ਇਸ ਨਾਲ ਭੀਖ ਮੰਗਣ ਵਾਲੇ ਗਿਰੋਹ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਮੰਤਰੀ ਬਲਬੀਰ ਕੌਰ ਨੇ ਕਿਹਾ ਸੀ ਕਿ ਪੰਜਾਬ ਭੀਖ ਮੰਗਣ ਰੋਕਥਾਮ ਐਕਟ, 1971 ਵਿੱਚ ਸੋਧ ਕੀਤੀ ਜਾਵੇਗੀ ਤਾਂ ਜੋ ਲਾਲ ਬੱਤੀਆਂ ਅਤੇ ਹੋਰ ਚੌਰਾਹਿਆਂ ‘ਤੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲੇ ਗਿਰੋਹਾਂ ਨੂੰ ਚਲਾਉਣ ਵਾਲਿਆਂ ‘ਤੇ ਭਾਰੀ ਸਜ਼ਾਵਾਂ ਲਗਾਈਆਂ ਜਾ ਸਕਣ।
EntertainmentLatest News ਫਿਲਮ ਬੀਬੀ ਰਜਨੀ 30 ਅਗਸਤ, 2024 ਨੂੰ ਵਿਸ਼ਵ ਭਰ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ By Admin 26 August 202426 August 2024
HaryanaLatest NewsNationalNewsPress ReleasesPunjab ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ By Admin 24 December 202324 December 2023