Latest NewsNewsPunjabPunjabi ਪੰਜਾਬ ਵਿਧਾਨ ਸਭਾ ਦਾ ਬਜਟ ਸੈਂਸਨ 1 ਮਾਰਚ ਤੋਂ ਸੁਰੂ By Admin 0 minutes, 0 seconds Read ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦਿੱਤੀ।
Latest News ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ By Admin 24 September 202624 September 2026
Latest NewsNewsPress ReleasesPunjabi ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ By Admin 9 March 20249 March 2024