Skip to content
- ਹਰੇ ਪਿਆਜ਼ (Green Onion) ਵਿਚ ਘੱਟ ਕੈਲੋਰੀ ਹੁੰਦੀ ਹੈ ਜਿਸ ਕਾਰਨ ਇਸ ਨੂੰ ਭਾਰ ਘਟਾਉਣ ਵਿਚ ਫ਼ਾਇਦੇਮੰਦ ਮੰਨਿਆ ਜਾਂਦਾ ਹੈ।
- ਫ਼ੂਡ ਐਂਡ ਨਿਊਟਰੀਸ਼ਨ (Food And Nutrition) ਮਾਹਰਾਂ ਦਾ ਕਹਿਣਾ ਹੈ ਕਿ ਹਰੇ ਪਿਆਜ਼ ਵਿਚ ਸਮਰੱਥ ਮਾਤਰਾ ਵਿਚ ਵਿਟਾਮਿਨ , ਵਿਟਾਮਿਨ 2, ਵਿਟਾਮਿਨ ਅਤੇ ਵਿਟਾਮਿਨ ਮਿਲਦਾ ਹੈ ਜੋ ਸਰੀਰ ਲਈ ਕਾਫ਼ੀ ਜ਼ਰੂਰੀ ਹਨ।
- ਇਹ ਤਾਂਬਾ, ਫ਼ਾਸਫ਼ੋਰਸ, ਮੈਗਨੀਸ਼ੀਅਮ, ਪੋਟਾਸ਼ੀਅਮ, ਕਰੋਮੀਅਮ ਅਤੇ ਰੇਸ਼ਾ ਵੀ ਵਧੀਆ ਸਰੋਤ ਹੁੰਦਾ ਹੈ।
- ਇਸ ਨੂੰ ਰੋਜ਼ ਸ਼ਾਮਲ ਕਰਦੇ ਹਾਂ ਤਾਂ ਇਸ ਜ਼ਰੀਏ ਦਿਲ ਦੇ ਦੌਰੇ ਤੋਂ ਲੈ ਕੇ ਕੈਂਸਰ ਵਰਗੀਆਂ ਬੀਮਾਰੀਆਂ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
- ਇਸ ਵਿਚ ਮੌਜੂਦ ਐਂਟੀਆਕਸੀਡੈਂਟ ਡੀਐਨਏ ਨੁਕਸਾਨ ਪਹੁੰਚਣ ਤੋਂ ਰੋਕਦੇ ਹਨ।
- ਇਸ ਵਿਚ ਮਿਲਣ ਵਾਲਾ ਵਿਟਾਮਿਨ ਸੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ ਜਿਸ ਨਾਲ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
- ਸਰਦੀ- ਜ਼ੁਕਾਮ ਤੋਂ ਰਾਹਤ ਪਾਉਣ ਲਈ ਹਰੇ ਪਿਆਜ਼ ਦਾ ਇਸਤੇਮਾਲ ਲਾਭਦਾਇਕ ਮੰਨਿਆ ਜਾਂਦਾ ਹੈ।
- ਹਰੇ ਪਿਆਜ਼ ਵਿਚ ਵਿਟਾਮਿਨ ਸੀ ਅਤੇ ਕੇ ਵੱਡੀ ਮਾਤਰਾ ਵਿਚ ਹੁੰਦੇ ਹਨ।
- ਇਸ ਵਿਚ ਕਈ ਤਰ੍ਹਾਂ ਦੇ ਨਿਊਟਰੀਐਂਟਸ ਹੁੰਦੇ ਹਨ ਜੋ ਸਰੀਰ ਲਈ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ।
- ਇਹ ਹੱਡੀਆਂ ਦੀ ਕਿਰਿਆਸ਼ੀਲਤਾ ਨੂੰ ਬਣਾਈ ਰੱਖਣ ਲਈ ਵੀ ਫ਼ਾਇਦੇਮੰਦ ਹੈ।