ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸੋਮਵਾਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ

0 minutes, 5 seconds Read

ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸੋਮਵਾਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ,ਸੀਬੀਆਈ ਵੱਲੋਂ ਦਰਜ ਕੇਸ ਵਿੱਚ ਰੌਜ਼ ਐਵੇਨਿਊ ਅਦਾਲਤ (Rose Avenue Court) ਨੇ ਉਸ ਦੀ ਨਿਆਂਇਕ ਹਿਰਾਸਤ 22 ਜੁਲਾਈ ਤੱਕ ਵਧਾ ਦਿੱਤੀ ਹੈl

ਦਿੱਲੀ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Deputy Chief Minister Manish Sisodia) ਨੂੰ ਅੱਜ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਸੀਬੀਆਈ (CBI) ਨਾਲ ਸਬੰਧਤ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ,ਹੁਣ ਇਸ ਮੁੱਦੇ ‘ਤੇ ਅਗਲੀ ਸੁਣਵਾਈ 22 ਜੁਲਾਈ ਨੂੰ ਹੋਵੇਗੀ।

Similar Posts

Leave a Reply

Your email address will not be published. Required fields are marked *