Latest News ਹੁਸ਼ਿਆਰਪੁਰ ਤੋਂ ‘ਆਪ’ ਨੇ ਉਮੀਦਵਾਰ ਡਾ. ਈਸ਼ਾਂਕ ਕੁਮਾਰ ਚੱਬੇਵਾਲ ਨੇ ਸੀਟ ਜਿੱਤੀ 0 minutes, 0 seconds Read ਆਪ ਨੇ ਚੱਬੇਵਾਲ ਸੀਟ ਜਿੱਤ ਲਈ ਹੈ,ਜਾਣਕਾਰੀ ਮੁਤਾਬਿਕ, ਡਾ. ਈਸ਼ਾਂਕ ਕੁਮਾਰ ਨੂੰ 50278 ਵੋਟਾਂ ਹੁਣ ਤੱਕ ਮਿਲ ਚੁੱਕੀਆਂ ਹਨ,ਉਹ +28337 ਵੋਟਾਂ ਨਾਲ ਲੀਡ ਤੇ ਹਨ। ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ।
Latest NewsNews ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ By
Latest NewsNewsPress Releases ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ By