NewsPunjabi ਪੰਜਾਬ ਪੁਲਿਸ ਦੇ ਤਿੰਨ ਜਵਾਨਾਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦਿੱਤੇ 0 minutes, 0 seconds Read ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ 3 ਮੁਲਾਜਮਾਂ ਦੇ ਪਰਿਵਾਰਾਂ ਨੂੰ ਕੁੱਲ 2 ਕਰੌੜ ਰੁਪਏ ਦੇ ਚੈੱਕ ਦਿੱਤੇ।