ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ

0 minutes, 1 second Read

ਅਮਰੀਕਾ ਵਿੱਚ ਡੋਨਾਲਡ ਟਰੰਪ (Donald Trump) ਦੀ ਮੁੜ ਸਰਕਾਰ ਬਣਨ ਤੋਂ ਬਾਅਦ ਉਹਨਾਂ ਵੱਲੋਂ ਕਈ ਵੱਡੇ ਫ਼ੈਸਲੇ ਲਏ ਗਏ ਹਨ। ਇਨ੍ਹਾਂ ਦੇ ਤਹਿਤ 5 ਫਰਵਰੀ 2025 ਨੂੰ ਅਮਰੀਕੀ ਸੈਨਾ ਦੇ C-17 ਵਿਮਾਨ ਰਾਹੀਂ 104 ਗੈਰ-ਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਵਾਪਸ ਭਾਰਤ ਭੇਜਿਆ ਗਿਆ ਸੀ।ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ, ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ।

Similar Posts

Leave a Reply

Your email address will not be published. Required fields are marked *