5 ਦਿਨ ਬੰਦ ਰਹਿਣਗੇ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਦੇ ਸਕੂਲ, ਸਿੱਖਿਆ ਮੰਤਰੀ ਨੇ ਜਾਰੀ ਕੀਤੇ ਹੁਕਮ

author
0 minutes, 1 second Read

21 ਨਵੰਬਰ 2025: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ, ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ।

ਉਥੇ ਹੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (harjot singh bains) ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ ਅਤੇ ਅਜੇ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਹਨ, ਇਸ ਲਈ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ।

Similar Posts

Leave a Reply

Your email address will not be published. Required fields are marked *