Latest NewsNews ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੂਰਬ ਮਨਾਉਣ ਤੋਂ ਬਾਅਦ ਸਰਧਾਲੂ ਵਾਪਸ ਆਏ By dailyupdates24.com 0 minutes, 0 seconds Read ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੂਰਬ ਮਨਾਉਣ ਤੋਂ ਬਾਅਦ ਪੰਜਾਬ ਤੋਂ ਪਾਕਿਸਤਾਨ ਗਏ ਸਿੱਖ ਸਰਧਾਲੂਆਂ ਦਾ ਜਥਾ ਵਾਹਘਾ ਬਾਡਰ ਰਾਸਤੇ ਵਾਪਸ ਆ ਗਏ ਹਨ। ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜਾ ਬਹੁਤ ਸਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ।
NewsNotificationsPunjabi Breaking News:- Anurag Verma ਬਣੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ- ਪੜ੍ਹੋਂ ਹੁਕਮਾਂ ਦੀ ਕਾਪੀ By Admin 26 June 20231 January 2024