Latest NewsNews Amritsar Police ਦੀ ਵੱਡੀ ਕਾਰਵਾਈ: 5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ ਤਸਕਰਾਂ ਨੇ ਭੇਜੀ ਸੀ ਖੇਪ By Admin 0 minutes, 0 seconds Read ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ਦੇ ਅੰਦਰ ਸੁੱਟੀ ਸੀ। ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Next ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ
Latest News SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ By Admin 23 September 202623 September 2026
Latest NewsNews ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ By Admin 12 September 202412 September 2024