Latest NewsNews Amritsar Police ਦੀ ਵੱਡੀ ਕਾਰਵਾਈ: 5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ ਤਸਕਰਾਂ ਨੇ ਭੇਜੀ ਸੀ ਖੇਪ By Admin 0 minutes, 0 seconds Read ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ਦੇ ਅੰਦਰ ਸੁੱਟੀ ਸੀ। ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Next ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ
Latest NewsNews ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ By Admin 3 September 20243 September 2024
Latest NewsNews ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ By Admin 23 July 202623 July 2026