author

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਮਾਰਚ-* ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ […]

author

ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ 

ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ,ਨਗਰ ਨਿਗਮ (Municipal Corporation) ਨੇ ਲਗਭਗ 15 ਲੱਖ ਰੁਪਏ ਦੇ ਪ੍ਰਾਪਰਟੀ ਟੈਕਸ (Property Tax) ਦੀ ਅਦਾਇਗੀ ਨਾ ਕਰਨ ਕਾਰਨ ਮੋਹਾਲੀ ਗੋਲਫ ਰੇਂਜ (Mohali Golf Range) ਨੂੰ ਸੀਲ ਕਰ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਕਿਹਾ […]

author

ਲੁਧਿਆਣਾ ਪੱਛਮੀ ਵਿੱਚ ‘ਆਪ’ ਦੀ ‘ਲੋਕ ਮਿਲਣੀ’

ਲੁਧਿਆਣਾ, 17 ਮਾਰਚ, 2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਪੱਛਮੀ ਵਿੱਚ ਇਤਿਹਾਸਕ ‘ਲੋਕ ਮਿਲਣੀ’ ਪ੍ਰੋਗਰਾਮ ਦੀ ਅਗਵਾਈ ਕੀਤੀ, ਜਿਸ ਵਿੱਚ ਜਵਾਹਰ ਨਗਰ ਕੈਂਪ ਅਤੇ ਹੈਬੋਵਾਲ ਵਿਖੇ ਪ੍ਰੋਗਰਾਮ ਸ਼ਾਮਲ ਸਨ।  ਇਸ ਪਹਿਲਕਦਮੀ ਨੇ ਜਨਤਾ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ‘ਤੇ ਸੰਬੋਧਿਤ ਕਰਕੇ […]

author

*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ*

ਬਠਿੰਡਾ 12 ਮਾਰਚ: ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ […]

author

ਨਿਊਯਾਰਕ ਵਿੱਚ ਗੌਤਮ ਅਡਾਨੀ ਤੇ ਰਿਸ਼ਵਤਖੋਰੀ ਦੇ ਦੋਸ਼ ਲੱਗੇ

ਨਵੀਂ ਦਿੱਲੀ- ਅਮਰੀਕਾ ‘ਚ ਉਦਯੋਗਪਤੀ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ। ਸੰਯੁਕਤ ਰਾਜ ਦੇ ਅਟਾਰਨੀ ਦਫਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 265 ਮਿਲੀਅਨ ਡਾਲਰ (ਕਰੀਬ 2200 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ ਜਾਂ ਦੇਣ […]

author

30 ਸਤੰਬਰ 2024 ਤੱਕ ਸਰਪੰਚ ਲਈ 784 ਨਾਮਜ਼ਦਗੀਆਂ ਅਤੇ ਪੰਚਾਂ ਲਈ 1446 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30.09.2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ।

author

ਹਰਿਆਣਾ ਵਿਧਾਨ ਸਭਾ ਚੋਣ ਲਈ 3 ਅਕਤੂਬਰ ਨੂੰ ਸ਼ਾਮ 6 ਵਜੇ ਪ੍ਰਚਾਰ ਬੰਦ ਹੋਵੇਗਾ

ਹਰਿਆਣਾ ਵਿਚ 15ਵੀਂ ਵਿਧਾਨਸਭਾ ਆਮ ਚੋਣ – 2024 (15th Legislative Assembly General Election – 2024) ਲਈ ਉਮੀਦਵਾਰਾਂ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਪ੍ਰਚਾਰ-ਪ੍ਰਸਾਰ ਕਰਨ ‘ਤੇ 3 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਪਾਬੰਧੀ ਰਹੇਗੀ। 6 ਵਜੇ ਦੇ ਬਾਅਦ ਤੋਂ ਰਾਜਨੀਤਕ ਪਾਰਟੀ ਜਾਂ ਉਮੀਦਵਾਰ ਕਿਸੇ ਵੀ ਤਰ੍ਹਾ ਦੀ ਮੀਟਿੰਗ ਜਾਂ ਜਨਸਭਾਵਾਂ ਨਹੀਂ ਕਰ ਸਕਣਗੇ। ਇਸ ਦੇ ਨਾਲ […]

author

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ […]

author

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ […]

author

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਨੇ 38 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤੀ – ਸੰਜੇ ਸਿੰਘ

ਪੰਜਾਬ ਦੇ ਲੋਕਾਂ ਨੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿੱਤਾਂ ਕੇ ਭਗਵੰਤ ਮਾਨ ਸਰਕਾਰ ‘ਤੇ ਆਪਣੇ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕੀਤੀ ਹੈ। ਇਸ ਜਿੱਤ ਲਈ ‘ਆਪ’ ਦੇ ਸਮੂਹ ਵਰਕਰਾਂ ਨੂੰ ਵਧਾਈ ਦਿੰਦਿਆਂ ਸੀਨੀਅਰ ਆਗੂ ਸੰਜੇ ਸਿੰਘ ਨੇ ਕਿਹਾ ਕਿ ਸਾਡੇ ਉਮੀਦਵਾਰ ਮੋਹਿੰਦਰ […]

author

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। 

author

ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ 158 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ ਨਾਬਾਰਡ-28 ਸਕੀਮ ਵਿੱਚ 35 ਕਰੋੜ, 5054 ਆਰ.ਬੀ 10 ਸੜਕਾਂ ਅਧੀਨ 87 ਕਰੋੜ, ਸੀ.ਆਰ.ਆਈ.ਐਫ ਅਧੀਨ 36 ਕਰੋੜ ਰੁਪਏ ਦੀ ਬਚਤ ਕੀਤੀ ਗਈ ਹੈ। ਉਨ੍ਹਾਂ ਕਿਹਾ […]

author

ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੂਰਬ ਮਨਾਉਣ ਤੋਂ ਬਾਅਦ ਸਰਧਾਲੂ ਵਾਪਸ ਆਏ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੂਰਬ ਮਨਾਉਣ ਤੋਂ ਬਾਅਦ ਪੰਜਾਬ ਤੋਂ ਪਾਕਿਸਤਾਨ ਗਏ ਸਿੱਖ ਸਰਧਾਲੂਆਂ ਦਾ ਜਥਾ ਵਾਹਘਾ ਬਾਡਰ ਰਾਸਤੇ ਵਾਪਸ ਆ ਗਏ ਹਨ।

author

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।

author

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ 

ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ […]

author

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਗਿਆ।

author

ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ

ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਮੁਹਿੰਮ ਜਾਰੀ ਰੱਖਦਿਆਂ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ […]

author

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ […]

author

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ […]

author

ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। 

author

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਅਤੇ ਪੀ.ਐਫ.ਟੀ.ਏ.ਏ. ਦੁਆਰਾ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀ.ਐਫ.ਟੀ.ਏ.ਏ.) ਦੇ ਸਹਿਯੋਗ ਨਾਲ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ।

author

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ੍ਹ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 28 ਦਸੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ […]

author