ਚੰਡੀਗੜ੍ਹ, 23 ਮਈ: ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ […]
ਚੰਡੀਗੜ੍ਹ, 23 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਲ ਸਕੱਤਰੇਤ ਵਿਖੇ ਵਿੱਤ ਤੇ ਪ੍ਰਸੋਨਲ ਵਿਭਾਗ […]
ਚੰਡੀਗੜ੍ਹ, 23 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਭਾਖੜਾ ਮੇਨ ਲਾਈਨ (ਬੀ.ਐਮ.ਐਲ) ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਪ੍ਰਚਾਰ ਦੀ ਕਰੜੀ ਨਿਖੇਧੀ ਕਰਦਿਆਂ ਇਸ ਨੂੰ ਲੋਕਾਂ ਨੂੰ ਭੁਲੇਖੇ ਵਿੱਚ ਪਾਉਣ ਅਤੇ ਜ਼ਮੀਨੀ ਹਕੀਕਤਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਸੋਚੀ-ਸਮਝੀ ਕੋਸ਼ਿਸ਼ ਕਰਾਰ […]
ਚੰਡੀਗੜ੍ਹ – ਪੰਜਾਬ ਵਿੱਚ ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੁਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕੀਤੇ ਗਏ ਹਨ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਪਿੰਡ ਮੋਹਾਲੀ ਵਿੱਚ ਆਉਂਦੇ ਹੀ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਦੀ ਜ਼ਮੀਨ ਦੀ ਕੀਮਤ ਵੀ ਵਧੇਗੀ। ਕਿਉਂਕਿ ਮੋਹਾਲੀ ਦਾ ਸਰਕਲ ਰੇਟ ਕਾਫੀ ਜ਼ਿਆਦਾ ਹੈ।ਇਸ ਸਬੰਧੀ […]
ਅੰਮ੍ਰਿਤਸਰ ਦੇ ਮੋਹਕਮਪੁਰਾ ਰਾਜੇਸ਼ ਨਗਰ ਵਿੱਚ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਭਰਾ ਨੇ ਹੀ ਆਪਣੀ ਭੈਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਆਨਲਾਈਨ ਗੇਮਿੰਗ ਅਤੇ ਬੇਟਿੰਗ ਦੀ ਬੁਰੀ ਆਦਤ ਦੇ ਚਲਦਿਆ ਭਰਾ ਨੇ ਭੈਣ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਹਿਚਾਣ ਨਿਸ਼ਾ ਵਜੋਂ ਹੋਈ ਹੈ ਜੋ ਕਿ ਬੀਸੀਏ ਦੇ ਵਿਦਿਆਰਥਣ ਸੀ। […]
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ CM ਭਗਵੰਤ ਮਾਨ ਨੂੰ ਚੰਡੀਗੜ੍ਹ ਰਿਹਾਇਸ਼ ਤੇ ਮਿਲਣ ਪਹੁੰਚੇ ਫ਼ਿਲਮੀ ਐਕਟਰ ਸੁਹੇਲ ਖ਼ਾਨ,ਵੇਖੋ ਤਸਵੀਰਾ
ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ […]
ਚੰਡੀਗੜ੍ਹ – ਇੰਡੀਅਨ ਪ੍ਰੀਮੀਅਰ ਲੀਗ (IPL) 2025 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਖੇਡੇ ਜਾਣਗੇ। ਦਿਨ ਦੇ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ (RR) ਦਾ ਸਾਹਮਣਾ ਪੰਜਾਬ ਕਿੰਗਜ਼ (PBKS) ਨਾਲ ਹੋਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। […]
ਮੋਹਾਲੀ-ਮੋਹਾਲੀ ‘ਚ ਪੁਲਸ ਨੇ ਸ਼ਰਾਬ ਨਾਲ ਭਰਿਆ ਇੱਕ ਟਰੱਕ ਜ਼ਬਤ ਕੀਤਾ ਹੈ। ਇਸ ਤੋਂ 500 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਹਨ। ਇਹ ਸ਼ਰਾਬ ਚੰਡੀਗੜ੍ਹ ਤੋਂ ਹਰਿਆਣਾ ਜਾ ਰਹੀ ਸੀ। ਇਹ ਕਾਰਵਾਈ ਆਪਰੇਸ਼ਨ ਸੀਲ ਤਹਿਤ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸਨੂੰ ਇੱਕ ਵਿਸ਼ੇਸ਼ ਚੈਕ ਪੋਸਟ ਤੋਂ ਫੜਿਆ ਗਿਆ ਸੀ। ਹਾਲਾਂਕਿ ਪੁਲਿਸ […]
ਚੰਡੀਗੜ੍ਹ ਹਵਾਈ ਅੱਡਾ (Chandigarh Airport) ਤੁਰੰਤ ਪ੍ਰਭਾਵ ਨਾਲ ਆਮ ਨਾਗਰਿਕ ਉਡਾਣ ਸੰਚਾਲਨ ਲਈ ਖੋਲ੍ਹ ਦਿੱਤਾ ਗਿਆ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਚੰਡੀਗੜ੍ਹ ਸਮੇਤ ਕਈ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਸਨ। ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ 6-7 ਮਈ ਦੀ ਰਾਤ ਨੂੰ ਪਾਕਿਸਤਾਨ ਵਿੱਚ ਨੌਂ ਅੱਤਵਾਦੀ ਟਿਕਾਣਿਆਂ […]
ਜੰਮੂ-ਕਸ਼ਮੀਰ ਦੇ ਸਾਂਬਾ ਵਿੱਚ ਸੋਮਵਾਰ ਸ਼ਾਮ ਨੂੰ ਤਣਾਅ ਵਧ ਗਿਆ ਜਦੋਂ ਜ਼ਿਲ੍ਹੇ ਵਿੱਚ ਬਲੈਕਆਊਟ ਦੌਰਾਨ ਜ਼ੋਰਦਾਰ ਧਮਾਕੇ ਅਤੇ ਅਸਮਾਨ ਵਿੱਚ ਲਾਲ ਧਾਰੀਆਂ ਦਿਖਾਈ ਦਿੱਤੀਆਂ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੇ ਹਨ ਅਤੇ ਇਹ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਹਵਾਈ ਰੱਖਿਆ ਪ੍ਰਣਾਲੀਆਂ ਨੇ ਪਾਕਿਸਤਾਨ ਤੋਂ ਡਰੋਨ ਹਮਲਿਆਂ ਦਾ ਜਵਾਬ ਦਿੱਤਾ। ਇਹ ਘਟਨਾ ਭਾਰਤ ਅਤੇ […]
ਚੰਡੀਗੜ੍ਹ, 13 ਮਈ ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ […]
ਚੰਡੀਗੜ੍ਹ, 13 ਮਈ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ, ‘ਆਪ’ ਵਿਧਾਇਕਾਂ ਅਤੇ ਸੂਬੇ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਆਗੂਆਂ ਨੇ ਅੱਜ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਭਾਖੜਾ […]
ਮਜੀਠਾ (ਅੰਮ੍ਰਿਤਸਰ), 13 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ। ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਨ […]
ਚੰਡੀਗੜ੍ਹ/ਅੰਮ੍ਰਿਤਸਰ, 11 ਮਈ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿਛਲੇ ਦਿਨੀਂ ਪੁਣਛ ਵਿੱਚ ਪਾਕਿਸਤਾਨ ਦੀ ਫੌਜ ਵੱਲੋਂ ਹੋਏ ਕੀਤੇ ਹਮਲਿਆ ਦੌਰਾਨ ਜਖਮੀ ਹੋਏ ਸ. ਗੁਰਮੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਾਜਵੰਸ਼ ਸਿੰਘ, ਜੋ ਇਲਾਜ ਲਈ ਅਮਨਦੀਪ ਹਸਪਤਾਲ ਅੰਮ੍ਰਿਤਸਰ ਜੇਰੇ ਇਲਾਜ ਹਨ, ਦੇ ਅਪਰੇਸ਼ਨ ਲਈ ਖੂਨਦਾਨ ਕੀਤਾ। ਈਟੀਓ ਅੱਜ ਸਥਾਨਕ ਅਮਨਦੀਪ ਹਸਪਤਾਲ ਵਿੱਚ ਉਕਤ ਜੇਰੇ ਇਲਾਜ […]
ਚੰਡੀਗੜ੍ਹ 11 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ […]
ਚੰਡੀਗੜ੍ਹ, 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਦੀ ਮੰਗ ਕੀਤੀ ਸੀ ਕਿਉਂਕਿ ਰਾਜਸਥਾਨ ਸਰਹੱਦ ‘ਤੇ […]
ਚੰਡੀਗੜ੍ਹ, 10 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕ ਸੰਕਟ ਦੀ ਇਸ ਘੜੀ ਵਿੱਚ ਘਬਰਾਹਟ ‘ਚ ਆ ਕੇ ਲੋੜ ਤੋਂ ਵੱਧ ਖਰੀਦਦਾਰੀ ਤੋਂ ਗੁਰੇਜ਼ ਕਰਨ। ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ […]
ਚੰਡੀਗੜ੍ਹ, 10 ਮਈ: ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰ ਪੱਖ ਤੋਂ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਮੁੱਖ ਰੱਖਦਿਆਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ। ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਸ. ਹਰਜੋਤ ਸਿੰਘ […]
ਚੰਡੀਗੜ੍ਹ, 10 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ ‘ਤੇ ਜਲਦੀ ਨਾ ਜਾਣ ਅਤੇ ਅਣਪਛਾਤੇ ਮਲਬੇ ਨੂੰ ਛੂਹਣ ਤੋਂ ਗੁਰੇਜ਼ ਕਰਨ, ਜਦੋਂ ਤੱਕ ਫੌਜ ਦੇ ਅਧਿਕਾਰੀਆਂ ਦੁਆਰਾ ਇਸ ਨੂੰ ਨਕਾਰਾ ਨਹੀਂ ਕਰ ਲਿਆ ਜਾਂਦਾ। ਲੋਕਾਂ ਨੂੰ ਭਾਵੁਕ […]
ਚੰਡੀਗੜ੍ਹ, 10 ਮਈ:ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ […]
ਚੰਡੀਗੜ 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਪਾਕਿਸਤਾਨ ਤਨਾਅ ਦੌਰਾਨ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡੀ ਫੌਜ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਵੀ ਜੇਕਰ ਤੁਹਾਨੂੰ ਕੋਈ ਧਮਾਕੇ ਵਾਲੀ ਚੀਜ਼ ਡਿੱਗਦੀ ਹੈ ਜਾਂ ਦਿਖਾਈ ਦਿੰਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਅਤੇ ਫੌਜ ਨੂੰ ਦਿਓ। ਧਮਾਕੇ ਵਾਲੀ ਥਾਂ ਤੇ […]
ਅਧਿਕਾਰੀਆਂ ਨੇ ਦੱਸਿਆ ਕਿ ਤਰਨਤਾਰਨ ਅਤੇ ਚੰਡੀਗੜ੍ਹ ਦੇ ਸਕੂਲ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬੰਦ ਰਹਿਣਗੇ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧੇ ਤਣਾਅ ਦੇ ਵਿਚਕਾਰ, ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੀਰਵਾਰ ਰਾਤ ਤੋਂ ਪੂਰੀ ਤਰ੍ਹਾਂ ਬਲੈਕਆਊਟ ਕਰਨ ਦੇ ਆਦੇਸ਼ ਦਿੱਤੇ ਹਨ, ਅਧਿਕਾਰੀਆਂ ਨੇ ਭਾਰਤੀ ਹਵਾਈ ਸੈਨਾ (IAF) […]
ਚੰਡੀਗੜ੍ਹ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਲਏ ਇਤਿਹਾਸਕ ਫੈਸਲੇ ਵਿੱਚ ਸਰਹੱਦਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ ਦੀ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਐਂਟੀ-ਡਰੋਨ ਪ੍ਰਣਾਲੀ ਦੀ ਖ਼ਰੀਦ ਲਈ ਸਹਿਮਤੀ ਦੇ ਦਿੱਤੀ। ਇਹ ਖ਼ੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨਾਲ […]
ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ – ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਹੋਰ ਸਹੂਲਤਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਸਥਾਨਿਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਸਰਕਾਰੀ ਹਸਪਤਾਲ […]
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ,ਕੇਂਦਰੀ ਗ੍ਰਹਿ ਮੰਤਰਾਲੇ (Union Ministry of Home Affairs) ਨੇ ਕਈ ਰਾਜਾਂ ਨੂੰ 7 ਮਈ ਨੂੰ ਸਿਵਲ ਡਿਫੈਂਸ ਲਈ ਮੌਕ ਡ੍ਰਿਲਸ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।ਕੇਂਦਰ ਸਰਕਾਰ ਦੇ ਸੂਤਰਾਂ ਅਨੁਸਾਰ, ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਕਈ ਰਾਜਾਂ […]
ਚੰਡੀਗੜ੍ਹ, 6 ਮਈ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਕਿ ਖੇਤੀ ਤੇ ਸਹਾਇਕ ਧੰਦਿਆਂ ਵਿੱਚ ਕਰਜ਼ਾ ਦੇਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ […]
ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਹੈ। ਸਿੰਜਾਈ ਸਬੰਧੀ ਲੰਮੇ ਸਮੇਂ ਤੋਂ […]
ਚੰਡੀਗੜ੍ਹ, 30 ਅਪ੍ਰੈਲ ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਉਦੇਸ਼ ਸੂਬੇ ਭਰ ‘ਚ ਬਿਜਲੀ ਸ਼ਿਕਾਇਤ ਰਜਿਸਟ੍ਰੇਸ਼ਨ ਪ੍ਰਣਾਲੀ […]
ਚੰਡੀਗੜ੍ਹ , 30 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ […]
ਚੰਡੀਗੜ੍ਹ, 30 ਅਪ੍ਰੈਲਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ […]
ਚੰਡੀਗੜ੍ਹ, 30 ਅਪ੍ਰੈਲ:ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਆਪਣੇ ਆਸਟ੍ਰੇਲੀਆ-ਅਧਾਰਤ ਹੈਂਡਲਰ ਜੱਸਾ ਦੇ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ। […]
ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ ਪਰਿਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸੋਧ 1 ਜਨਵਰੀ, 2016 ਤੋਂ ਲਾਗੂ ਹੋਵੇਗੀ। […]
ਚੰਡੀਗੜ੍ਹ, 27 ਅਪ੍ਰੈਲ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਪੰਜਾਬ ਦੇ ਬਹਾਦਰ ਸਪੁੱਤਰਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਕੁਰਬਾਨੀਆਂ ਦਿੱਤੀਆਂ, ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨ […]
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਲੰਬੇ ਸਮੇਂ ਤੋਂ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ ਲਖਨਪਾਲ ਵਿਖੇ ਨਸ਼ਾ ਤਸਕਰਾਂ ਵਲੋਂ ਉਸਾਰੀਆਂ ਗਈਆਂ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ। ਬੁਲਡੋਜ਼ਰ ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪਿੰਡ ਲਖਨਪਾਲ ਨਸ਼ਿਆਂ ਨੂੰ ਵੇਚਣ ਅਤੇ ਸਪਲਾਈ ਲਈ […]
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ। ਵਿੱਤ ਮੰਤਰੀ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਮੁਲਾਜਮ ਅਤੇ ਪੈਨਸ਼ਨਰਜ਼ […]
ਚੰਡੀਗੜ੍ਹ, 25 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ […]
ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ […]