author

ਜੀ.ਜੀ.ਐਸ.ਐਸ.ਟੀ.ਪੀ. ਦੇ ਪ੍ਰਦਰਸ਼ਨ ਵਿੱਚ ਮਹੱਤਵਪੂਰਨ ਸੁਧਾਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

 ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (ਜੀਜੀਐਸਟੀਪੀ), ਰੋਪੜ, ਜੋ ਪੰਜਾਬ ਦੀ ਸਭ ਤੋਂ ਪੁਰਾਣਾ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਵਿੱਚੋਂ ਇੱਕ ਹੈ, ਨੇ ਕੁਸ਼ਲਤਾ ਅਤੇ ਕਾਰਗੁਜ਼ਾਰੀ ਦਾ  ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ। 36 ਸਾਲ ਪੁਰਾਣੇ ਯੂਨਿਟ ਹੋਣ ਦੇ ਬਾਵਜੂਦ ਪਲਾਂਟ  ਵਿੱਚ ਵਿੱਤੀ ਸਾਲ 2024-25 ਦੌਰਾਨ ਕਾਰਜ-ਕੁਸ਼ਲਤਾ, ਭਰੋਸੇਯੋਗਤਾ, ਅਤੇ ਬਿਜਲੀ ਉਤਪਾਦਨ ਦੇ […]

author

ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ ਹੈ ਪਰ ਹਰ ਮੁਹਿੰਮ ਦੀ ਸਫਲਤਾ ਲਈ ਨੌਜਵਾਨਾਂ ਦਾ ਯੋਗਦਾਨ […]

author

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ  

ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਦਸੂਹਾ ਮੰਡਲ ਦੀ ਤਲਵਾੜਾ-2 ਰੇਂਜ ਦੇ ਸਰਕਾਰੀ ਜੰਗਲ ਕਰਨਪੁਰ ਸੀ-3(ਬੀ) ਸਥਿਤ ਹਵਾ ਮਹਿਲ ਵਿਖੇ ‘ਨੇਚਰ ਅਵੇਅਰਨੈੱਸ ਕੈਂਪ’ ਦਾ ਨੀਂਹ ਪੱਥਰ ਰੱਖਿਆ।   ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਈਕੋ-ਟੂਰਿਜ਼ਮ ਦੇ ਤਹਿਤ ਵਿਕਸਤ ਕੀਤਾ […]

author

‘ਯੁੱਧ ਨਸ਼ਿਆਂ ਵਿਰੁੱਧ’: 39ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 39ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ ਕੀਤੀ। ਉਨ੍ਹਾਂ ਦੇ ਕਬਜ਼ੇ ਚੋਂ 13362 ਨਸ਼ੀਲੇ ਕੈਪਸੂਲ/ਗੋਲੀਆਂ ਅਤੇ 9000 […]

author

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ -ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ ਦਿੱਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ ਕੰਨਿਆ ਸੀਨੀਅਰ […]

author

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ ਐਸਏਐਸ ਨਗਰ, 7 ਅਪ੍ਰੈਲ: ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਤੋਂ ਵਧੇਰੇ ਦੇ ਨਵੇਂ ਵਿਕਸਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ […]

author

ਵਿਜੀਲੈਂਸ ਬਿਊਰੋ ਵੱਲੋਂ RTA ਦਫ਼ਤਰਾਂ, ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ; 24 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 7 ਅਪ੍ਰੈਲ, 2025 – ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ, ਜਿਸ ਦੌਰਾਨ ਰਿਸ਼ਵਤਖੋਰੀ ਅਤੇ ਹੋਰ ਬੇਨਿਯਮੀਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਾਰਵਾਈ ਦੌਰਾਨ ਕੁੱਲ 16 ਐਫਆਈਆਰ ਦਰਜ ਕੀਤੀਆਂ ਗਈਆਂ […]

author

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੇਂਦਰੀ ਮੰਤਰੀ ਜੇ.ਪੀ.ਨੱਢਾ ਨਾਲ ਮੁਲਾਕਾਤ

 ਚੰਡੀਗੜ੍ਹ/ ਨਵੀਂ ਦਿੱਲੀ, ਅਪਰੈਲ 7, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ.ਪੀ.ਨੱਢਾ ਨੂੰ ਅਪੀਲ ਕੀਤੀ ਗਈ ਕਿ ਈ-ਫਾਰਮੇਸੀਆਂ ਨੂੰ ਨਿਯਮਿਤ ਕਰਨ ਲਈ ਸਖਤ ਨਿਯਮ ਅਮਲ ਵਿਚ ਲਿਆਂਦੇ ਜਾਣ ਖਾਸ ਕਰ ਤਾਂ ਜੋ ਇਹਨਾਂ ਨੂੰ ਮਨੋਵਿਗਿਆਨਕ ਬੀਮਾਰੀਆਂ ਦੇ ਇਲਾਜ ਨਾਲ ਸਬੰਧਤ ਦਵਾਈਆ (ਸਾਈਕੋਟ੍ਰਾਪਿਕ ਦਵਾਈਆ )ਬਿਨਾਂ […]

author

ਪੰਜਾਬ ਸਰਕਾਰ ਵੱਲੋਂ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਸ਼ੁਰੂ; ਆਈਏਐੱਸ ਤੇ ਆਈਪੀਐੱਸ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਨਗੇ ਮਾਰਗਦਰਸ਼ਨ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਵੇਕਲਾ ਤੇ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਵੱਲੋਂ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ […]

author

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ […]

author

ਹੁਸ਼ਿਆਰਪੁਰ ‘ਚ ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, ਐਫ. ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ ‘ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ […]

author

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 4 ਅਪ੍ਰੈਲ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]

author

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ […]

author

ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਬੈਲਟ ਨੰ: 621/ਐਮਐਨਐਸ ਨੂੰ ਨਸ਼ਿਆਂ ਸਬੰਧੀ ਕੇਸ ਵਿੱਚ ਸ਼ਾਮਲ ਹੋਣ ਕਾਰਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) […]

author

1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਵੜਿੰਗਖੇੜਾ ਦੇ ਪਟਵਾਰੀ ਕੁਲਵਿੰਦਰ ਸਿੰਘ ਅਤੇ ਉਸਦੇ ਸਹਾਇਕ ਅਸ਼ੋਕ ਕੁਮਾਰ ਵਜੋਂ ਹੋਈ ਹੈ। ਅੱਜ ਇੱਥੇ ਇਹ ਜਾਣਕਾਰੀ […]

author

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼ 

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ “ਮੋਰ ਦੀ ਸ਼ਾਨ – ਭਾਰਤ ਦੀ ਸ਼ਾਨ” ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸ਼ਾਨ ਨੂੰ ਵਿਲੱਖਣ  ਢੰਗ ਨਾਲ […]

author

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਚੰਡੀਗੜ੍ਹ/ ਨਵੀਂ ਦਿੱਲੀ, 2 ਅਪਰੈਲ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਇਹ ਬਿੱਲ ਵਕਫ਼ […]

author

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਮਾਰਚ-* ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ […]

author

ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ 

ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ,ਨਗਰ ਨਿਗਮ (Municipal Corporation) ਨੇ ਲਗਭਗ 15 ਲੱਖ ਰੁਪਏ ਦੇ ਪ੍ਰਾਪਰਟੀ ਟੈਕਸ (Property Tax) ਦੀ ਅਦਾਇਗੀ ਨਾ ਕਰਨ ਕਾਰਨ ਮੋਹਾਲੀ ਗੋਲਫ ਰੇਂਜ (Mohali Golf Range) ਨੂੰ ਸੀਲ ਕਰ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਕਿਹਾ […]

author

ਲੁਧਿਆਣਾ ਪੱਛਮੀ ਵਿੱਚ ‘ਆਪ’ ਦੀ ‘ਲੋਕ ਮਿਲਣੀ’

ਲੁਧਿਆਣਾ, 17 ਮਾਰਚ, 2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਪੱਛਮੀ ਵਿੱਚ ਇਤਿਹਾਸਕ ‘ਲੋਕ ਮਿਲਣੀ’ ਪ੍ਰੋਗਰਾਮ ਦੀ ਅਗਵਾਈ ਕੀਤੀ, ਜਿਸ ਵਿੱਚ ਜਵਾਹਰ ਨਗਰ ਕੈਂਪ ਅਤੇ ਹੈਬੋਵਾਲ ਵਿਖੇ ਪ੍ਰੋਗਰਾਮ ਸ਼ਾਮਲ ਸਨ।  ਇਸ ਪਹਿਲਕਦਮੀ ਨੇ ਜਨਤਾ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ‘ਤੇ ਸੰਬੋਧਿਤ ਕਰਕੇ […]

author

*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ*

ਬਠਿੰਡਾ 12 ਮਾਰਚ: ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ […]

author

ਨਿਊਯਾਰਕ ਵਿੱਚ ਗੌਤਮ ਅਡਾਨੀ ਤੇ ਰਿਸ਼ਵਤਖੋਰੀ ਦੇ ਦੋਸ਼ ਲੱਗੇ

ਨਵੀਂ ਦਿੱਲੀ- ਅਮਰੀਕਾ ‘ਚ ਉਦਯੋਗਪਤੀ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ। ਸੰਯੁਕਤ ਰਾਜ ਦੇ ਅਟਾਰਨੀ ਦਫਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 265 ਮਿਲੀਅਨ ਡਾਲਰ (ਕਰੀਬ 2200 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ ਜਾਂ ਦੇਣ […]

author

30 ਸਤੰਬਰ 2024 ਤੱਕ ਸਰਪੰਚ ਲਈ 784 ਨਾਮਜ਼ਦਗੀਆਂ ਅਤੇ ਪੰਚਾਂ ਲਈ 1446 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30.09.2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ।

author

ਹਰਿਆਣਾ ਵਿਧਾਨ ਸਭਾ ਚੋਣ ਲਈ 3 ਅਕਤੂਬਰ ਨੂੰ ਸ਼ਾਮ 6 ਵਜੇ ਪ੍ਰਚਾਰ ਬੰਦ ਹੋਵੇਗਾ

ਹਰਿਆਣਾ ਵਿਚ 15ਵੀਂ ਵਿਧਾਨਸਭਾ ਆਮ ਚੋਣ – 2024 (15th Legislative Assembly General Election – 2024) ਲਈ ਉਮੀਦਵਾਰਾਂ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਪ੍ਰਚਾਰ-ਪ੍ਰਸਾਰ ਕਰਨ ‘ਤੇ 3 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਪਾਬੰਧੀ ਰਹੇਗੀ। 6 ਵਜੇ ਦੇ ਬਾਅਦ ਤੋਂ ਰਾਜਨੀਤਕ ਪਾਰਟੀ ਜਾਂ ਉਮੀਦਵਾਰ ਕਿਸੇ ਵੀ ਤਰ੍ਹਾ ਦੀ ਮੀਟਿੰਗ ਜਾਂ ਜਨਸਭਾਵਾਂ ਨਹੀਂ ਕਰ ਸਕਣਗੇ। ਇਸ ਦੇ ਨਾਲ […]

author

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ […]

author

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ […]

author

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਨੇ 38 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤੀ – ਸੰਜੇ ਸਿੰਘ

ਪੰਜਾਬ ਦੇ ਲੋਕਾਂ ਨੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿੱਤਾਂ ਕੇ ਭਗਵੰਤ ਮਾਨ ਸਰਕਾਰ ‘ਤੇ ਆਪਣੇ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕੀਤੀ ਹੈ। ਇਸ ਜਿੱਤ ਲਈ ‘ਆਪ’ ਦੇ ਸਮੂਹ ਵਰਕਰਾਂ ਨੂੰ ਵਧਾਈ ਦਿੰਦਿਆਂ ਸੀਨੀਅਰ ਆਗੂ ਸੰਜੇ ਸਿੰਘ ਨੇ ਕਿਹਾ ਕਿ ਸਾਡੇ ਉਮੀਦਵਾਰ ਮੋਹਿੰਦਰ […]

author

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। 

author

ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ 158 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ ਨਾਬਾਰਡ-28 ਸਕੀਮ ਵਿੱਚ 35 ਕਰੋੜ, 5054 ਆਰ.ਬੀ 10 ਸੜਕਾਂ ਅਧੀਨ 87 ਕਰੋੜ, ਸੀ.ਆਰ.ਆਈ.ਐਫ ਅਧੀਨ 36 ਕਰੋੜ ਰੁਪਏ ਦੀ ਬਚਤ ਕੀਤੀ ਗਈ ਹੈ। ਉਨ੍ਹਾਂ ਕਿਹਾ […]

author

ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੂਰਬ ਮਨਾਉਣ ਤੋਂ ਬਾਅਦ ਸਰਧਾਲੂ ਵਾਪਸ ਆਏ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੂਰਬ ਮਨਾਉਣ ਤੋਂ ਬਾਅਦ ਪੰਜਾਬ ਤੋਂ ਪਾਕਿਸਤਾਨ ਗਏ ਸਿੱਖ ਸਰਧਾਲੂਆਂ ਦਾ ਜਥਾ ਵਾਹਘਾ ਬਾਡਰ ਰਾਸਤੇ ਵਾਪਸ ਆ ਗਏ ਹਨ।

author

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।

author

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ 

ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ […]

author

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਗਿਆ।

author

ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ

ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਮੁਹਿੰਮ ਜਾਰੀ ਰੱਖਦਿਆਂ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ […]

author

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ […]

author

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ […]

author

ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। 

author

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਅਤੇ ਪੀ.ਐਫ.ਟੀ.ਏ.ਏ. ਦੁਆਰਾ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀ.ਐਫ.ਟੀ.ਏ.ਏ.) ਦੇ ਸਹਿਯੋਗ ਨਾਲ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ।

author

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ੍ਹ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 28 ਦਸੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ […]

author