ਚੰਡੀਗੜ੍ਹ, 18 ਮਾਰਚ 2026: ਚੰਡੀਗੜ੍ਹ ਦੇ ਸੈਕਟਰ 22 ‘ਚ ਸਥਿਤ ਪ੍ਰਸਿੱਧ ਮੋਬਾਈਲ ਮਾਰਕੀਟ ‘ਚ ਅੱਜ ਦੁਪਹਿਰ ਅੱਗ ਲੱਗਣ ਦੀ ਘਟਨਾ ਵਾਪਰੀ ਹੈ | ਇਸ ਦੌਰਾਨ ਅੱਗ ਨੇ ਤੇਜ਼ੀ ਕਈਂ ਦੁਕਾਨਦਾਰਾਂ ਨੂੰ ਲਪੇਟ ‘ਚ ਲੈ ਲਿਆ | ਇਸ ਦੌਰਾਨ ਦੁਕਾਨਦਾਰ ਅਤੇ ਗਾਹਕਾਂ ‘ਚ ਦਹਿਸ਼ਤ ਫੈਲ ਗਈ ਅਤੇ ਮਾਰਕੀਟ ‘ਚ ਹਫੜਾ-ਦਫੜੀ ਦਾ ਮਾਹੌਲ ਹੈ | ਅੱਗ ਲੱਗਣ ਦੀਘਟਨਾ […]
ਇਜ਼ਰਾਈਲ-ਅਮਰੀਕਾ-ਈਰਾਨ ਵਿਚਾਲੇ ਚੱਲ ਰਹੇ ਟਕਰਾਅ ਦੇ ਵਿਚਕਾਰ, ਭਾਰਤ ਨੇ ਈਰਾਨ ਨੂੰ ਡਾਕਟਰੀ ਸਹਾਇਤਾ ਦੀ ਪਹਿਲੀ ਖੇਪ ਭੇਜੀ ਹੈ। ਨਿਊਜ਼ ਏਜੰਸੀ ਏਐਨਆਈ ਦੇ ਮੁਤਾਬਕ, ਇਹ ਖੇਪ, ਜਿਸ ‘ਚ ਜ਼ਰੂਰੀ ਦਵਾਈਆਂ ਅਤੇ ਡਾਕਟਰੀ ਸਪਲਾਈ ਸ਼ਾਮਲ ਹੈ, ਈਰਾਨੀ ਰੈੱਡ ਕ੍ਰੀਸੈਂਟ ਸੋਸਾਇਟੀ ਨੂੰ ਸੌਂਪ ਦਿੱਤੀ ਗਈ। ਭਾਰਤ ‘ਚ ਈਰਾਨੀ ਦੂਤਾਵਾਸ ਨੇ ਇਸ ਸਹਾਇਤਾ ਲਈ ਭਾਰਤੀ ਲੋਕਾਂ ਦਾ ਧੰਨਵਾਦ ਕੀਤਾ। […]
ਚੰਡੀਗੜ੍ਹ, 18 ਮਾਰਚ: ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਨ੍ਹਾਂ ਯਤਨਾਂ ਦੇ ਤਹਿਤ ਵਿੱਤੀ ਸਾਲ 2022–23 […]
ਚੰਡੀਗੜ੍ਹ, 18 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ […]
ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ ‘ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ ‘ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ […]
ਜੇਕਰ ਸੁਖਬੀਰ ਬਾਦਲ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਹ ਸਾਰੇ 117 ਹਲਕਿਆਂ ਵਿੱਚ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦਾ ਐਲਾਨ ਕਿਉਂ ਨਹੀਂ ਕਰ ਦਿੰਦੇ:ਕੁਲਦੀਪ ਧਾਲੀਵਾਲ ਗੁਰੂ ਘਰਾਂ ਦੀਆਂ ਜ਼ਮੀਨਾਂ ਵੇਚਣ ਵਾਲਿਆਂ ਅਤੇ ਘੁਟਾਲੇਬਾਜ਼ਾਂ ਨੂੰ ਵੀ ਟਿਕਟਾਂ ਦੇਣ ਸੁਖਬੀਰ ਬਾਦਲ: ਕੁਲਦੀਪ ਧਾਲੀਵਾਲ ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਘੇਰਿਆ, ਕਿਹਾ- ਬਾਦਲ ਹੁਣ ਰਾਮ ਰਹੀਮ ਤੋਂ ਵੀ […]
ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]
ਚੰਡੀਗੜ੍ਹ, 16 ਮਾਰਚ 2026 ਭਗਵੰਤ ਮਾਨ ਸਰਕਾਰ ਨੇ ਸਭ ਲਈ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ₹2000 ਕਰੋੜ ਦੀ ਵੰਡ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਹ ਯੋਜਨਾ ਰਾਜ ਦੀਆਂ ਸਭ […]
ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ ਚੰਡੀਗੜ੍ਹ, 16 ਮਾਰਚ 2026 “ਡਬਲ ਇੰਜਣ” ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ “ਟਰਬਲ ਇੰਜਣ” ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ […]
ਲੋਕਾਂ ਨੇ ਕਾਂਗਰਸ, ਅਕਾਲੀ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ, ਅਸੀਂ ਲੋਕਾਂ ਦਾ ਭਰੋਸਾ ਨਹੀਂ ਟੁੱਟਣ ਦਿੱਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਰ ਸਾਲਾਂ […]
ਕਾਂਸ਼ੀ ਰਾਮ ਜੀ ਨੇ ਬਹੁਜਨ ਸਮਾਜ ਨੂੰ ਜਗਾਇਆ ਅਤੇ ਦੇਸ਼ ਭਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਸਾਰ ਕੀਤਾ: ਹਰਪਾਲ ਸਿੰਘ ਚੀਮਾ ਕਾਂਸ਼ੀ ਰਾਮ ਜੀ ਨੇ ਆਪਣਾ ਜੀਵਨ ਬਹੁਜਨ ਭਾਈਚਾਰੇ ਨੂੰ ਇੱਕਜੁੱਟ ਕਰਨ ਅਤੇ ਸਮਾਨਤਾ ਦਾ ਸੰਦੇਸ਼ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਸਮਰਪਿਤ ਕਰ ਦਿੱਤਾ: ਹਰਪਾਲ ਸਿੰਘ ਚੀਮਾ ਆਪ ਸਰਕਾਰ ਸ਼ਾਸਨ ਅਤੇ ਭਲਾਈ ਸਕੀਮਾਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀ ਸਮਾਪਤੀ ਮੌਕੇ ਉੱਦਮੀਆਂ ਨੂੰ ਕੀਤਾ ਸੰਬੋਧਨ ਪੰਜਾਬ ਦੀ ਤਰੱਕੀ ਸਾਡਾ ਸੰਕਲਪ, ਅਸੀਂ ਉਦਯੋਗ ਲਈ ਸਾਜ਼ਗਾਰ ਮਾਹੌਲ ਅਤੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਹੋਏ 30 ਸੈਸ਼ਨ ਪੰਜਾਬ ਲਈ ਵਧੇਰੇ ਲਾਹੇਵੰਦ ਸਿੱਧ ਹੋਏ: ਮੁੱਖ ਮੰਤਰੀ ਭਗਵੰਤ […]
ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਪਾਕਿਸਤਾਨ ਦੀ ਖੁਫੀਆ […]
ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸ਼ਹਿਰ ਦੀਆਂ ਵੱਖ-ਵੱਖ ਐਲ.ਪੀ.ਜੀ. ਅਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸ਼ਹਿਰ ਦੀਆਂ ਵੱਖ-ਵੱਖ ਐਲ.ਪੀ.ਜੀ. ਅਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਪੈਟਰੋਲੀਅਮ ਪਦਾਰਥਾਂ ਅਤੇ ਰਸੋਈ […]
ਕੋਰਟ ਨੇ ਇਕ ਮਹਿਲਾ ਨੂੰ ਅਰਜ਼ੀ ਖਾਰਿਜ਼ ਕਰ ਦਿੱਤੀ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਜੇਕਰ ਕੋਈ ਆਪਰਾਧਿਕ ਮਾਮਲੇ ਵਿੱਚ ਅਦਾਲਤ ਪਹਿਲਾਂ ਹੀ ਆਖਰੀ ਹੁਕਮ ਦੇ ਕੇ FIR ਰੱਦ ਕਰ ਚੁੱਕੀ ਹੈ ਤਾਂ ਬਾਅਦ ਵਿੱਚ ਸਮਝੌਤਾ ਟੁੱਟਣ ਜਾਂ ਵਿਆਹ ਦਾ ਵਾਅਦਾ ਪੂਰਾ ਨਾ ਹੋਣ ਦੇ ਕਾਰਨ ਉਸ ਫੈਸਲੇ ਨੂੰ ਵਾਪਸ ਨਹੀਂ ਲਿਆ ਜਾ ਸਕਦਾ। […]
ਚੰਡੀਗੜ੍ਹ, 15 ਮਾਰਚ 2026: ਪੰਜਾਬ ਨੂੰ ਫਿਲਮ ਨਿਰਮਾਣ ਲਈ ਇੱਕ ਪ੍ਰਮੁੱਖ ਹੱਬ ਬਣਾਉਣ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰਮੋਸ਼ਨ ਨੀਤੀ 2026” ਲਾਗੂ ਕੀਤੀ ਹੈ, ਜਿਸਨੂੰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਾਭਦਾਇਕ ਅਤੇ ਲਚਕਦਾਰ ਬਣਾਉਣ ਲਈ ਤਿਆਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਮੋਹਾਲੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ […]
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ 8 ਸਵਾਲ: 1. ਕੇਂਦਰ ਨੇ ਕਿਸ ਕਾਨੂੰਨ ਤਹਿਤ ਪੰਜਾਬ ਦੇ 8,300 ਕਰੋੜ ਰੁਪਏ ਦੇ ਆਰਡੀਐਫ-ਐਮਡੀਐਫ ਫੰਡ ਚਾਰ ਸਾਲਾਂ ਤੋਂ ਰੋਕ ਕੇ ਰੱਖੇ ਹੋਏ ਹਨ? 2. ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨੂੰ ਹੋਏ ਲਗਭਗ 60,000 ਕਰੋੜ ਰੁਪਏ ਦੇ ਜੀਐਸਟੀ ਨੁਕਸਾਨ ਦਾ […]
ਆਰਸੇਲਰ ਮਿੱਤਲ, ਟਾਟਾ ਸਟੀਲ, ਜੇ.ਐੱਸ.ਡਬਲਿਊ ਗਰੁੱਪ ਅਤੇ ਟ੍ਰਾਈਡੈਂਟ ਗਰੁੱਪ ਨੇ ਪੰਜਾਬ ਵਿੱਚ ਵੱਡੇ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਦਾ ਕੀਤਾ ਐਲਾਨ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨਿਵੇਸ਼-ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ, ਹਜ਼ਾਰਾਂ ਕਰੋੜ ਰੁਪਏ ਦੇ ਨਵੇਂ ਨਿਵੇਸ਼ ਦਾ ਵਾਅਦਾ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਦੇ ਨਾਲ-ਨਾਲ ਪ੍ਰਮੁੱਖ ਉਦਯੋਗਿਕ ਹੱਬ ਵਜੋਂ […]
75 ਸਾਲਾਂ ਤੋਂ ਦੇਸ਼ ਦਾ ਸਿਸਟਮ ਏਨਾ ਖਰਾਬ ਰਿਹਾ ਕਿ ਸਾਡੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਨੂੰ ਕੁਝ ਕਰਨ ਦਾ ਮੌਕਾ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ ਪੰਜਾਬ ਦੇ ਸੁਖਾਵੇਂ ਮਾਹੌਲ ਕਰਕੇ ਮਹਿਜ਼ ਚਾਰ ਸਾਲਾਂ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ-ਅਰਵਿੰਦ ਕੇਜਰੀਵਾਲ ਭਗਵੰਤ ਮਾਨ ਸਰਕਾਰ ਯਕੀਨ ਦਿਵਾਉਂਦੀ ਹੈ ਕਿ ਕੰਪਨੀਆਂ ਨੂੰ ਸਿੰਗਲ ਵਿੰਡੋ ਸਿਸਟਮ […]
“ਉਡੀਕ ਹੋਈ ਖ਼ਤਮ” ਮਾਵਾਂ, ਧੀਆਂ ਤੇ ਭੈਣਾਂ ਲਈ ਵਿੱਤੀ ਸਹਾਇਤਾ ਦੇ ਐਲਾਨ ਤੋਂ ਬਾਅਦ ਪੰਜਾਬ ਦੀਆਂ ਔਰਤਾਂ ਵਿੱਚ ਖੁਸ਼ੀ ਦਾ ਮਾਹੌਲ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ; ਜਨਰਲ ਔਰਤਾਂ ਨੂੰ 1,000 ਤੇ SC ਔਰਤਾਂ ਨੂੰ 1,500 ਰੁਪਏ ਮਹੀਨਾ, ਪੰਜਾਬ ਭਰ ਵਿੱਚ ਜਾਗੋ ਕੱਢ ਕੇ ਕੀਤਾ ਸਵਾਗਤ ਚੰਡੀਗੜ੍ਹ, 13 ਮਾਰਚ 2026 ਪੰਜਾਬ ਸਰਕਾਰ ਵੱਲੋਂ […]
ਚੰਡੀਗੜ੍ਹ, 13 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ ‘ਤੇ ਕੇਂਦ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ, ਰਿਪਬਲਿਕ ਆਫ਼ ਕੋਰੀਆ […]
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ […]
• ਪੰਜਾਬ ਵਿੱਚ ‘ਆਪਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ • ਮੈਂ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੇ ਟੀਕਿਆਂ ਦੀ ਥਾਂ ਲੰਚ ਬਾਕਸ ਦੇਖਣਾ ਚਾਹੁੰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਘਰਾਂ ਵਿੱਚ ਨੌਕਰੀਆਂ ਮਿਲ ਰਹੀਆਂ ਹਨ, […]
ਮਾਰਚ 2022 ਤੋਂ ਹੁਣ ਤੱਕ ਪੰਜਾਬ ਵਿੱਚ 1.55 ਲੱਖ ਕਰੋੜ ਰੁਪਏ ਤੋਂ ਵੱਧ ਦੀਆਂ ਨਿਵੇਸ਼ ਤਜਵੀਜ਼ਾਂ ਪ੍ਰਾਪਤ ਹੋਈਆਂ, ਜਿਸ ਨਾਲ 5.44 ਲੱਖ ਨੌਜਵਾਨਾਂ ਲਈ ਨੌਕਰੀਆਂ ਪੈਦਾ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਦਯੋਗਪਤੀਆਂ ਤੋਂ ਜਬਰੀ ਵਸੂਲੀ ਕਾਰਨ 2022 ਤੋਂ ਪਹਿਲਾਂ ਹੀ ਪੰਜਾਬ ਤੋਂ ਉਦਯੋਗ ਪਲਾਇਨ ਕਰ ਚੁੱਕਾ ਸੀ, ਹੁਣ ਨਿਵੇਸ਼ਕ ਦ੍ਰਿੜ੍ਹ ਵਿਸ਼ਵਾਸ ਨਾਲ […]
ਪਟਿਆਲਾ, 12 ਮਾਰਚ 2026: ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ ਇਲਾਜ ਵੀ ਕਈ ਮਹੀਨਿਆਂ ਦੀ ਕਮਾਈ ‘ਤੇ ਭਾਰੀ ਪੈ ਸਕਦਾ ਹੈ। ਪਟਿਆਲਾ ਜ਼ਿਲ੍ਹੇ ਦੇ ਮੰਡੋਲੀ ਪਿੰਡ ਦੇ ਮਕੈਨਿਕ ਗੁਰਤੇਜ ਸਿੰਘ ਲਈ ਗੰਭੀਰ ਤੌਰ ‘ਤੇ ਬੀਮਾਰ ਪੈ ਜਾਣਾ ਸਿਰਫ਼ ਆਮਦਨ ਰੁਕਣ ਦਾ ਕਾਰਨ ਨਹੀਂ ਬਣਿਆ, ਸਗੋਂ ਵੱਧਦੇ ਇਲਾਜ ਦੇ ਖਰਚ ਦੀ […]
ਮੁਹਾਲੀ, 12 ਮਾਰਚ: ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਨਾਲ ਸਬੰਧਤ ਚਿੰਤਾਵਾਂ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ […]
ਈਰਾਨ ਨੇ ਹੋਰਮੁਜ਼ ਜਲਡਮਰੂ ਤੋਂ ਭਾਰਤੀ ਝੰਡੇ ਵਾਲੇ ਜਹਾਜ਼ਾਂ ਨੂੰ ਨਾ ਰੋਕਣ ਦਾ ਫੈਸਲਾ ਕੀਤਾ ਹੈ। ਈਰਾਨ ਹੁਣ ਹੋਰਮੁਜ਼ ਜਲਡਮਰੂ ਵਿੱਚ ਭਾਰਤੀ ਜਹਾਜ਼ਾਂ ਨੂੰ ਨਹੀਂ ਰੋਕੇਗਾ। ਜਦੋਂ ਕਿ ਈਰਾਨੀ ਜਲ ਸੈਨਾ ਅਮਰੀਕੀ ਅਤੇ ਯੂਰਪੀ ਜਹਾਜ਼ਾਂ ਦੇ ਹੋਰਮੁਜ਼ ਜਲਡਮਰੂ ਵਿੱਚ ਦਾਖਲ ਹੁੰਦੇ ਹੀ ਹਮਲਾ ਕਰਦੀ ਹੈ, ਭਾਰਤੀ ਝੰਡੇ ਵਾਲੇ ਜਹਾਜ਼ ਹੁਣ ਬਿਨਾਂ ਕਿਸੇ ਰੁਕਾਵਟ ਦੇ ਹੋਰਮੁਜ਼ […]
ਪੱਛਮੀ ਏਸ਼ੀਆ ਵਿੱਚ ਤਣਾਅ ਦਾ ਵੀਰਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ‘ਤੇ ਸਿੱਧਾ ਅਸਰ ਪਿਆ। ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦਾ ਸਿੱਧਾ ਅਸਰ ਨਿਵੇਸ਼ਕਾਂ ਦੀਆਂ ਜੇਬਾਂ ‘ਤੇ ਪੈ ਰਿਹਾ ਹੈ। ਵੀਰਵਾਰ ਸਵੇਰੇ ਜਿਵੇਂ ਹੀ ਬਾਜ਼ਾਰ ਨੇ ਕਾਰੋਬਾਰ ਸ਼ੁਰੂ ਕੀਤਾ, ਨਿਵੇਸ਼ਕਾਂ ਨੇ ਸਿਰਫ਼ ਪੰਜ ਸਕਿੰਟਾਂ ਵਿੱਚ ਲਗਭਗ ₹5 ਲੱਖ ਕਰੋੜ ਦਾ ਨੁਕਸਾਨ ਕਰ ਦਿੱਤਾ। ਇਸ ਤੇਜ਼ ਵਿਕਰੀ […]
ਪੰਜਾਬ ਦੇ ਮੋਹਾਲੀ ਵਿੱਚ ਇੱਕ ਦੁਖਦਾਈ ਹਿੱਟ ਐਂਡ ਰਨ ਦੀ ਘਟਨਾ ਵਾਪਰੀ ਹੈ। ਪੰਜਾਬ ਦੇ ਮੋਹਾਲੀ ਵਿੱਚ, ਇੱਕ ਤੇਜ਼ ਰਫ਼ਤਾਰ ਕਾਲੀ ਆਡੀ ਕਾਰ ਨੇ ਪੈਦਲ ਜਾ ਰਹੀ ਵਿਦੇਸ਼ੀ ਔਰਤ ਦੀ ਮੌਤ ਕਰ ਦਿੱਤੀ। ਆਡੀ ਨੇ ਔਰਤ ਨੂੰ ਇੰਨੀ ਜ਼ੋਰ ਨਾਲ ਟੱਕਰ ਮਾਰੀ ਕਿ ਉਹ ਹਵਾ ਵਿੱਚ ਲਗਭਗ 15 ਫੁੱਟ ਦੂਰ ਡਿੱਗ ਪਈ, ਜਿਸ ਨਾਲ ਉਸਦੀ […]
ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ ਚੰਡੀਗੜ੍ਹ, 11 ਮਾਰਚ 2026 : ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ […]
ਜੇਕਰ ਕਾਂਗਰਸੀ ਵਿਧਾਇਕ ਜਨਤਕ ਤੌਰ ‘ਤੇ ਮੁਆਫ਼ੀ ਨਹੀਂ ਮੰਗਦੇ ਤਾਂ ਵਿਧਾਨ ਸਭਾ ‘ਚ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕਾਰਵਾਈ ਚਲਾਈ ਜਾਵੇ: ਹਰਪਾਲ ਸਿੰਘ ਚੀਮਾ ਕਿਸੇ ਨੂੰ ‘ਬੰਦੂਆ ਮਜ਼ਦੂਰ’ ਕਹਿ ਕੇ ਅਪਮਾਨਿਤ ਕਰਨਾ ਪੰਜਾਬ ਦੇ ਮਿਹਨਤੀ ਲੋਕਾਂ ਦੇ ਮਾਣ ਦਾ ਅਪਮਾਨ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਨੇ ਕਾਂਗਰਸੀ ਵਿਧਾਇਕ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਲਈ ਸਮੁੱਚੀ […]
ਚੰਡੀਗੜ੍ਹ, 11 ਮਾਰਚ 2026: ਜਦੋਂ ਮੋਹਾਲੀ ਦੀ ਇੱਕ ਮਹਿਲਾ ਨੂੰ ਅਚਾਨਕ ਦਿਲ ਨਾਲ ਜੁੜੀ ਗੰਭੀਰ ਸਮੱਸਿਆ ਆ ਗਈ, ਤਦ ਤੁਰੰਤ ਇਲਾਜ ਬਹੁਤ ਜ਼ਰੂਰੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਦਾ ਇਲਾਜ ਬਿਨਾਂ ਕਿਸੇ ਆਰਥਿਕ ਦੇਰੀ ਦੇ ਕਰਾਇਆ ਗਿਆ। ਇਸ ਨਾਲ ਇਸ ਮੁਸ਼ਕਲ […]
ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਦੇਣ ਵਾਲੇ ਸਰੋਤ ਬਣੇ ਸਕੂਲ ਆਫ਼ ਐਮੀਨੈਂਸ ਗਰੀਬੀ ਅਤੇ ਸਮਾਜਿਕ ਵਖਰੇਵਿਆਂ ਨੂੰ ਖ਼ਤਮ ਕਰਨ ਲਈ ਸਿੱਖਿਆ ਹੀ ਇੱਕੋ-ਇੱਕ ਸਾਧਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਦਿਆਰਥੀਆਂ ਨੂੰ ਸ਼ਾਰਟਕੱਟ ਲੈਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਬਣਨਾ ਚਾਹੀਦਾ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
10 ਮਾਰਚ 2026: ਭਾਰਤੀ ਕ੍ਰਿਕਟ ਕੰਟਰੋਲ ਬੋਰਡ (Board of Control for Cricket in India) (BCCI) ਨੇ 2026 ਦੇ T20 ਵਿਸ਼ਵ ਕੱਪ ਵਿੱਚ ਇਤਿਹਾਸਕ ਜਿੱਤ ਹਾਸਲ ਕਰਨ ਵਾਲੀ ਭਾਰਤੀ ਟੀਮ ਲਈ ਵੱਡੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ। ਬੋਰਡ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਪੂਰੀ ਭਾਰਤੀ ਟੀਮ ਨੂੰ ₹131 ਕਰੋੜ (ਲਗਭਗ $1.31 ਬਿਲੀਅਨ) ਦਾ ਨਕਦ ਇਨਾਮ […]
10 ਮਾਰਚ 2026: ਪੰਜਾਬ ਸਕੂਲ ਸਿੱਖਿਆ ਬੋਰਡ ((punjab school education board) ਪੀ.ਐਸ.ਈ.ਬੀ.) ਨੇ 2026 ਦੀ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਸਬੰਧੀ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ। ਬੋਰਡ ਦੇ ਅਨੁਸਾਰ, ਇਸ ਸਾਲ ਦਸਵੀਂ ਜਮਾਤ ਦੀਆਂ ਉੱਤਰ ਪੱਤਰੀਆਂ ਦੀ ਔਨਲਾਈਨ ਜਾਂਚ ਕੀਤੀ ਜਾਵੇਗੀ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਸਬੰਧਤ ਅਧਿਆਪਕ ਆਪਣੀ ਰਜਿਸਟਰਡ ਈਮੇਲ ਆਈਡੀ ਅਤੇ ਰਜਿਸਟਰਡ ਫ਼ੋਨ ਨੰਬਰ […]
ਚੰਡੀਗੜ੍ਹ, 10 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਅਣਜਾਣ ਪੀੜਤਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। […]
ਜਲੰਧਰ, 10 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ […]
ਨਵੀਂ ਦਿੱਲੀ 10 ਮਾਰਚ 2026: ਰਾਜ ਸਭਾ ਦੇ ਸਾਂਸਦ ਰਾਘਵ ਚੱਢਾ (Raghav Chadha) ਨੇ ਅੱਜ ਸੰਸਦ ਵਿੱਚ ਏਅਰਪੋਰਟਾਂ ‘ਤੇ ਖਾਣ-ਪੀਣ ਦੀਆਂ ਵਸਤੂਆਂ ਦੀਆਂ ਉੱਚੀਆਂ ਕੀਮਤਾਂ ਬਾਰੇ ਚਿੰਤਾ ਜਤਾਈ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ UDAN ਯਾਤਰੀ ਕੈਫੇ ਦੀ ਸਹੂਲਤ ਦੇਸ਼ ਦੇ ਸਾਰੇ ਏਅਰਪੋਰਟਾਂ ‘ਤੇ ਮੁਹੱਈਆ ਕਰਵਾਈ ਜਾਵੇ, ਖ਼ਾਸ ਕਰਕੇ ਸਿਕਿਊਰਿਟੀ ਚੈਕ ਤੋਂ ਬਾਅਦ ਵਾਲੇ ਡਿਪਾਰਚਰ ਹੋਲਡ […]
ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ (BHAGWANT SINGH MAAN) ਅੱਜ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ ‘ਤੇ ਦਿਖਾਈ ਗਈ ਨਿਰਾਸ਼ਾ ਸਪੱਸ਼ਟ ਤੌਰ ‘ਤੇ ਉਨ੍ਹਾਂ ਦੇ ਡਰ ਨੂੰ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਵਿੱਚ ਪੰਜਾਬ ਵਿੱਚ ਸੱਤਾ ਵਿੱਚ ਵਾਪਸ ਆਵੇਗੀ। ਪੰਜਾਬ […]
