author

48 ਘੰਟਿਆਂ ਦੀ ਈਡੀ ਰੇਡ ਤੋਂ ਬਾਅਦ ਵੀ ‘ਆਪ’ ਵਿਧਾਇਕ ਤੋਂ ਇਕ ਪੈਸਾ ਵੀ ਬਰਾਮਦ ਨਹੀਂ ਹੋਇਆ, ਈਡੀ ਨੇ ਇੱਕ ਵਾਰ ਫਿਰ ‘ਆਪ’ ਨੂੰ ‘ਕੱਟੜ ਈਮਾਨਦਾਰ’ ਦਾ ਸਰਟੀਫਿਕੇਟ ਦਿੱਤਾ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਡਰਾਉਣ ਲਈ ਕੇਂਦਰੀ ਏਜੰਸੀਆਂ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ ਅਤੇ ਈਡੀ, ਸੀਬੀਆਈ, ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਵਰਗੀਆਂ […]

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਚੰਡੀਗੜ੍ਹ 5 ਨਵੰਬਰ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ ਡਾ. ਅਮਨਦੀਪ ਕੌਰ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕੇਂਦਰੀ ਏਜੰਸੀ ਈਡੀ ‘ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ 42 ਘੰਟੇ ਚੱਲੀ ਛਾਪੇਮਾਰੀ ਨੂੰ ਭਾਜਪਾ ਦੀ ਗੰਦੀ ਰਾਜਨੀਤੀ ਅਤੇ ਚੋਣਾਂ ਤੋਂ ਪਹਿਲਾਂ ਦੀ ਬੌਖਲਾਹਟ ਦਾ ਸਬੂਤ ਕਰਾਰ ਦਿੱਤਾ ਹੈ। ਡਾ. ਅਰੋੜਾ […]

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ ਬਰਿੰਦਰ ਸਿੰਘ ਢਿੱਲੋਂ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਹਿ ‘ਤੇ ਸੀਨੀਅਰ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕੀਤੀ ਗਈ ਕੁੱਟਮਾਰ ਅਤੇ ਅਪਮਾਨ ਦੇ ਵਿਰੋਧ ਵਿੱਚ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਦਾ ਜ਼ੋਰਦਾਰ ਘੇਰਾਓ ਕੀਤਾ ਗਿਆ। “ਦਲਿਤ ਵਿਰੋਧੀ ਕਾਂਗਰਸ ਮੁਰਦਾਬਾਦ” […]

*ਕਾਂਗਰਸ ਕੋਲ ਪੰਜਾਬ ਲਈ ਨਾ ਕੋਈ ਵਿਜ਼ਨ ਹੈ, ਨਾ ਹੀ ਲੀਡਰਸ਼ਿਪ: ਆਪ*

ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ਦਿਸ਼ਾਹੀਣ ‘ਇਨਸਾਫ਼ ਰੈਲੀ’ ਨੂੰ ਲੈ ਕੇ ਉਨ੍ਹਾਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ‘ਆਪ’ ਨੇ ਕਿਹਾ ਕਿ ਕਾਂਗਰਸੀ ਨੇਤਾ ਕੋਲ ਪੰਜਾਬ ਲਈ ਨਾ ਤਾਂ ਕੋਈ ਵਿਜ਼ਨ ਹੈ ਅਤੇ ਨਾ ਹੀ ਲੀਡਰਸ਼ਿਪ, ਅਤੇ ਉਹ ਇੱਕ ਵਾਰ ਫਿਰ ਸੂਬੇ ਦੇ ਭਵਿੱਖ ਲਈ ਕੋਈ ਰੋਡਮੈਪ ਪੇਸ਼ ਕਰਨ ਵਿੱਚ […]

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ, ਪਰ ਕੁਝ ਨਹੀਂ ਲੱਭ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀਆਂ ਲਗਾਤਾਰ ਛਾਪੇਮਾਰੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ `ਤੇ ਤਿੱਖੇ ਹਮਲੇ ਕਰਦਿਆਂ ਆਖਿਆ ਕਿ ਭਾਜਪਾ ਅਤੇ ਇਸ ਦੀਆਂ ਏਜੰਸੀਆਂ ਭਾਵੇਂ ਜਿੰਨੇ ਮਰਜ਼ੀ ਛਾਪੇ ਮਾਰ ਲੈਣ, ਪਰ ਕੋਈ ਵੀ ਚੀਜ਼ ‘ਆਪ` ਸਰਕਾਰ ਨੂੰ ਪੰਜਾਬ ਦੇ ਲੋਕਾਂ ਲਈ ਦਿਨ-ਰਾਤ ਮਿਹਨਤ ਕਰਨ […]

ਵਿਰਾਟ ਕੋਹਲੀ ਨੇ ਰਿਕਾਰਡਾਂ ਦੀ ਲਾਈ ਝੜੀ, ਸਚਿਨ ਤੇਂਦੁਲਕਰ ਨੂੰ ਪਿੱਛੇ ਛੱਡਿਆ

ਡੇ ਕ੍ਰਿਕਟ ‘ਚ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ। ਉਹ ਹੁਣ ਇਸ ਟੀਮ ਵਿਰੁੱਧ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ ‘ਚ ਸਾਂਝੇ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਕੋਹਲੀ ਦੇ ਹੁਣ ਨਿਊਜ਼ੀਲੈਂਡ ਵਿਰੁੱਧ 1971 ਦੌੜਾਂ ਹਨ, ਜੋ ਇਸ ਸਬੰਧ ‘ਚ ਸਾਬਕਾ ਆਸਟ੍ਰੇਲੀਆਈ ਕਪਤਾਨ ਰਿਕੀ ਪੋਂਟਿੰਗ ਦੀ ਬਰਾਬਰੀ ਕਰਦੇ ਹਨ। ਕੋਹਲੀ ਦੀ ਨਿਊਜ਼ੀਲੈਂਡ […]

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਨੌਂ ਦੇ ਵਸਨੀਕਾਂ ਨੂੰ ਜਾਇਦਾਦ ਦੇ ਮਾਲਕੀ ਅਧਿਕਾਰ ਸੌਂਪੇ

ਚੰਡੀਗੜ੍ਹ 4 ਨਵੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਫਰੀਦਕੋਟ ਜ਼ਿਲ੍ਹੇ ਦੀ ਕੋਟਕਪੂਰਾ ਤਹਿਸੀਲ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਮਕਾਨ ਮਾਲਕੀ ਅਧਿਕਾਰ ਸੌਂਪੇ। ਸਮਾਰੋਹ ਦੌਰਾਨ, ਸਪੀਕਰ ਸੰਧਵਾਂ ਨੇ ‘ਲਾਲ ਲਕੀਰ/ਲਾਲ ਡੋਰੇ’ (ਪਿੰਡ ਦੀ ਆਬਾਦੀ ਸੀਮਾ) ਦੇ ਅੰਦਰ ਰਹਿਣ ਵਾਲੇ […]

ਰਾਹੁਲ ਗਾਂਧੀ ਦੀ ਸੰਗਰੂਰ ‘ਚ ਇਨਸਾਫ ਰੈਲੀ, PM ਮੋਦੀ ਨੂੰ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਸੰਗਰੂਰ, 04 ਨਵੰਬਰ 2026: ਰਾਹੁਲ ਗਾਂਧੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਅੱਜ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਗਰੂਰ ਪਹੁੰਚੇ। ਉਨ੍ਹਾਂ ਨੇ ਸੰਗਰੂਰ ‘ਚ ਕਰਵਾਈ ਇਨਸਾਫ ਰੈਲੀ ਨੂੰ ਸਾਂਝੇ ਤੌਰ ‘ਤੇ ਸੰਬੋਧਨ ਕੀਤਾ। ਇਸ ਰੈਲੀ ਤੋਂ ਪੰਜਾਬ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਕਾਂਗਰਸ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਚੰਡੀਗੜ੍ਹ, 4 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਵਜੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਸਾਡੀ ਸਰਕਾਰ ਦੇ ਕਾਰਜਕਾਲ ਵਿੱਚ ਮਹਿੰਗਾਈ ਭੱਤਾ 2022 ਦੇ 28 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਿਆ ਹੈ। ਵਧਿਆ ਹੋਇਆ ਮਹਿੰਗਾਈ ਭੱਤਾ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 6 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 3 ਨਵੰਬਰ: ਮੁਲਾਜ਼ਮ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ 6 ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਤ ਚਰਚਾ ਕੀਤੀ ਗਈ, ਜਿਸ ਦੌਰਾਨ ਵਿੱਤ ਮੰਤਰੀ ਸ. ਹਰਪਾਲ […]

ਮੋਹਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕਆਊਟ ਮੈਚਾਂ ਲਈ ਤਿਆਰ, 4 ਨਵੰਬਰ ਨੂੰ ਸੈਮੀਫਾਈਨਲ

ਮੋਹਾਲੀ 3 ਨਵੰਬਰ 2026: ਏਸ਼ੀਅਨ ਚੈਂਪੀਅਨਜ਼ ਟਰਾਫੀ (Asian Champions Trophy) ਦੇ ਲੀਗ ਮੈਚਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਨ ਤੋਂ ਬਾਅਦ, ਜਲੰਧਰ ਵਿੱਚ ਪੰਜਾਬ ਵਿੱਚ ਹੋ ਰਹੇ ਪਹਿਲੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ, ਮੋਹਾਲੀ ਹੁਣ ਨਾਕਆਊਟ ਮੈਚਾਂ ਲਈ ਤਿਆਰ ਹੈ। ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਕੱਲ੍ਹ, 4 ਨਵੰਬਰ ਨੂੰ ਸੈਮੀਫਾਈਨਲ ਅਤੇ ਪੰਜਵੇਂ ਸਥਾਨ ਦੇ ਮੈਚ ਨਾਲ ਅੰਤਰਰਾਸ਼ਟਰੀ ਹਾਕੀ […]

ਵਿੱਤ ਮੰਤਰੀ ਨੇ ਚੰਨੀ ਨੂੰ ‘ਆਪ’ ਸਰਕਾਰ ਦੇ ਵਿੱਤੀ ਪ੍ਰਬੰਧਨ ‘ਤੇ ਸਵਾਲ ਉਠਾਉਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਦੀ ਸਲਾਹ ਦਿੱਤੀ

ਚੰਡੀਗੜ੍ਹ 3 ਨਵੰਬਰ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਵਿੱਚ ਲਾਟਰੀ ਸੰਚਾਲਨ ਬਾਰੇ ਦਿੱਤੇ ਗਏ ਹਾਲੀਆ ਬਿਆਨਾਂ ਦਾ ਸਖ਼ਤ ਖੰਡਨ ਕੀਤਾ, ਉਨ੍ਹਾਂ ਦੇ ਦਾਅਵਿਆਂ ਨੂੰ ਬੇਬੁਨਿਆਦ, ਗੁੰਮਰਾਹਕੁੰਨ ਅਤੇ ਰਾਜਨੀਤਿਕ ਤੌਰ ‘ਤੇ ਪ੍ਰਸੰਗਿਕ ਰਹਿਣ ਦੀ ਇੱਕ ਬੇਚੈਨ ਕੋਸ਼ਿਸ਼ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਚੰਡੀਗੜ੍ਹ, 3 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਨਵੇਂ ਭਰਤੀ ਹੋਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਰਾਹੀਂ ਦੀਵਾਲੀ ਦਾ ਤੋਹਫ਼ਾ ਮਿਲਿਆ ਅਤੇ ਉਨ੍ਹਾਂ ਦੀ ਸਰਕਾਰ ਅਧੀਨ ਕੁੱਲ ਭਰਤੀਆਂ ਦੀ ਗਿਣਤੀ 71,777 ਹੋ ਗਈ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਹਰੇਕ ਨਿਯੁਕਤੀ ਪੂਰੀ ਤਰ੍ਹਾਂ ਬਿਨਾਂ […]

ਪੰਜਾਬ ‘ਚ ਸਤੰਬਰ 2026 ਤੱਕ 13,995 ਸਕੂਲ ਬੱਸਾਂ ਦੀ ਜਾਂਚ, 3,621 ਦੇ ਚਲਾਨ ਤੇ 31 ਬੱਸਾਂ ਕੀਤੀਆਂ ਜ਼ਬਤ

ਚੰਡੀਗੜ੍ਹ, 02 ਨਵੰਬਰ 2026: ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਸੇਫ਼ ਸਕੂਲ ਵਾਹਨ ਨੀਤੀ ਨੂੰ ਸੂਬੇ ‘ਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

ਜਲੰਧਰ; 2 ਨਵੰਬਰ : ਡੱਚ ਹਾਕੀ ਦੇ ਦਿੱਗਜ਼ ਖਿਡਾਰੀ ਅਤੇ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਤੇ 1990 ਵਿਸ਼ਵ ਕੱਪ ਵਿੱਚ ਸੋਨ ਤਗਮਾ ਜੇਤੂ ਫਲੋਰਿਸ ਯਾਨ ਬੋਵੇਲੈਂਡਰ ਨੇ ਪੰਜਾਬ ਵਿੱਚ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੇਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਸੱਦੇ ’ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਦੀ ਇਸ […]

ਪੰਜਾਬ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: AAP ਦੇ ਤਿੰਨ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ / ਚੰਡੀਗੜ੍ਹ, 2 ਨਵੰਬਰ 2026 (ਦੀ ਪੰਜਾਬ ਵਾਇਰ )। ਪੰਜਾਬ ਦੇ ਸਿਆਸੀ ਦ੍ਰਿਸ਼ ਵਿੱਚ ਇੱਕ ਫੈਸਲਾਕੁੰਨ ਬਦਲਾਅ ਦਾ ਸੰਕੇਤ ਦੇਣ ਵਾਲੇ ਵੱਡੇ ਸਿਆਸੀ ਘਟਨਾਕ੍ਰਮ ਤਹਿਤ, ਸੱਤਾਧਾਰੀ ਆਮ ਆਦਮੀ ਪਾਰਟੀ ਦੇ ਤਿੰਨ ਮੌਜੂਦਾ ਵਿਧਾਇਕ—ਕੁੰਵਰ ਵਿਜੇ ਪ੍ਰਤਾਪ ਸਿੰਘ (ਅੰਮ੍ਰਿਤਸਰ ਉੱਤਰੀ), ਹਰਮੀਤ ਸਿੰਘ ਪਠਾਣਮਾਜਰਾ (ਸਨੌਰ) ਅਤੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ (ਸਮਾਣਾ)-ਅੱਜ ਭਾਰਤੀ ਜਨਤਾ ਪਾਰਟੀ ਵਿੱਚ […]

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅਬੋਹਰ, 1 ਨਵੰਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ ‘ਤੇ ‘ਟੂੰ-ਟੂੰ’ ਦੇ ਸੁਨੇਹੇ ਗੂੰਜੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 37.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਗਈ। ਅਬੋਹਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ […]

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਜਲੰਧਰ, 1 ਨਵੰਬਰ: ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਆਪਣੇ ਘਰ ਨੇੜੇ, ਪਰਿਵਾਰ ਦੇ ਸਾਹਮਣੇ ਅਤੇ ਦਰਸ਼ਕਾਂ ਨਾਲ ਖਚਾਖਚ ਭਰੇ ਸਟੇਡੀਅਮ ਵਿੱਚ ਖੇਡਣਾ ਪੂਰੀ ਟੀਮ ਲਈ ਸ਼ਾਨਦਾਰ ਅਤੇ ਭਾਵੁਕ ਤਜਰਬਾ ਹੈ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਚੱਲ ਰਹੀ ’ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੌਰਾਨ, ’ਸਰਪੰਚ’ […]

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅਬੋਹਰ, 1 ਨਵੰਬਰ- ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ ‘ਤੇ ‘ਟੂੰ-ਟੂੰ’ ਦੇ ਸੁਨੇਹੇ ਗੂੰਜੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 37.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਗਈ। ਅਬੋਹਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ […]

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੇ ਸਨਮਾਨ ‘ਚ ਵਿਗਿਆਨਕ ਖੋਜ ਕਰਨ ਲਈ ਹਰ ਸਾਲ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਮੋਹਾਲੀ 01 ਨਵੰਬਰ 2026:: ‘ਫਾਈਬਰ ਆਪਟਿਕਸ ਦੇ ‘ਖੋਜੀ’ ਵਜੋਂ ਜਾਣੇ ਜਾਂਦੇ ਮਹਾਨ ਭਾਰਤੀ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੀ 100 ਵੀਂ ਵਰੇਂਗੰਢ ਨੂੰ ਸਮਰਪਿਤ ਕਰਦਿਆਂ ਹੋਇਆ ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤ ਦੀ ਪਹਿਲੀ ‘ਡਾ ਨਰਿੰਦਰ ਸਿੰਘ ਕਪਾਨੀ ਰਿਸਰਚ ਚੇਅਰ ਫਾਰ ਐਕਸੀਲੈਂਸ ਇਨ ਸਾਇੰਸਿਜ਼ ਐਂਡ ਇਨੋਵੇਸ਼ਨ’ ਸਥਾਪਤ ਕੀਤੀ ਗਈ । ਆਪਟੀਕਲ ਫਾਈਬਰ ਤਕਨਾਲੋਜੀ ਦੇ ਖੇਤਰ ‘ਚ ਡਾ. […]

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਸਮਾਗਮ ਦਾ ਮਕਸਦ ਬੱਚਿਆਂ ਵਿੱਚ ਉੱਦਮੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਚੰਡੀਗੜ੍ਹ, 31 ਅਕਤੂਬਰ: ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ, ਪ੍ਰੈਪ ਰਾਈਟ ਇੰਸਟੀਚਿਊਟ, ਪੰਚਕੂਲਾ ਵੱਲੋਂ ਅੱਜ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ, ਸੈਕਟਰ 26, ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਉੱਦਮਤਾ ਸਮਾਗਮ ‘ਕਿਡਪ੍ਰਿਨਿਓਰ’ ਕਰਵਾਇਆ ਗਿਆ। ਇਸ ਵਿਲੱਖਣ ਪਹਿਲਕਦਮੀ ਵਿੱਚ 6 ਤੋਂ 15 ਸਾਲ […]

ਪੰਜਾਬ ‘ਚ 2026-27 ‘ਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਅਕਤੂਬਰ 2026: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸਾਲ 2026-27 ਦੇ ਬਜਟ ਪ੍ਰਸਤਾਵਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਰੀਬ 2.70 ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ […]

ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਲੀਗ ਸਟੇਜ ਆਪਣੇ ਆਖ਼ਰੀ ਦੌਰ ‘ਚ ਹੋਈ ਦਾਖਲ

ਚੰਡੀਗੜ੍ਹ/ਜਲੰਧਰ, 31 ਅਕਤੂਬਰ 2026: ਪੰਜਾਬ ‘ਚ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਜਲੰਧਰ ਵਿਖੇ ਹੋਣ ਵਾਲੀ ਲੀਗ ਸਟੇਜ ਆਪਣੇ ਆਖ਼ਰੀ ਦੌਰ ‘ਚ ਪਹੁੰਚ ਗਈ ਹੈ। ਹਰ ਟੀਮ ਤਿੰਨ-ਤਿੰਨ ਲੀਗ ਮੈਚ ਖੇਡ ਲਏ ਹਨ ਜਦੋਂਕਿ ਦੋ-ਦੋ ਲੀਗ ਮੈਚ ਬਾਕੀ ਹਨ। 01 ਤੇ 02 ਨਵੰਬਰ ਨੂੰ ਬਾਕੀ ਰਹਿੰਦੇ ਲੀਗ ਮੈਚ ਖੇਡੇ ਜਾਣਗੇ। ਭਾਰਤ […]

ਆਮ ਆਦਮੀ ਪਾਰਟੀ ਨੇ ਪੰਜਾਬ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ/ਪੰਜਾਬ, 31 ਅਕਤੂਬਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਪੰਜਾਬ ਵਿੱਚ ਚੋਣ ਬਿਗੁਲ ਫੂਕ ਦਿੱਤਾ ਹੈ। ”ਆਪ” ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਪੀਏਸੀ ਦੀ ਬੈਠਕ ਵਿੱਚ ਲੰਬੀ ਚਰਚਾ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਪਾਰਟੀ ਨੇ ਪੰਜਾਬ ਦੇ ਹਰਮਨਪਿਆਰੇ […]

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼) ਅਦਾਲਤਾਂ ਸਥਾਪਤ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਕਦਮ ਦਾ ਮੁੱਖ ਉਦੇਸ਼ ਨਸ਼ਿਆਂ ਨਾਲ ਸਬੰਧਤ ਕੇਸਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨਾ, ਅਦਾਲਤਾਂ ‘ਚ ਲੰਬਿਤ […]

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿੱਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 3988 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ […]

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ‘ਆਪ’ ਭਲਕੇ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ

ਪੰਜਾਬ, 30 ਅਕਤੂਬਰ 2026: AAP candidates list: ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ ਸ਼ਨੀਵਾਰ, 31 ਅਕਤੂਬਰ ਨੂੰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ। ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਇਰਾਦੇ ਦਾ ਐਲਾਨ ਕਰ ਦਿੱਤਾ ਹੈ। ਟਿਕਟਾਂ ਦੀ ਵੰਡ ਨੂੰ ਲੈ ਕੇ ਦਿੱਲੀ ਵਿੱਚ ਇੱਕ ਵਿਚਾਰ-ਵਟਾਂਦਰਾ […]

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 30 ਅਕਤੂਬਰ 2026: ਪੰਜਾਬ ਦੀਆਂ ਮੰਡੀਆਂ ‘ਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (LMT) ਤੋਂ ਵੱਧ ਹੋ ਗਈ ਹੈ। ਪੰਜਾਬ ਸਰਕਾਰ ਮੁਤਾਬਕ ਇਸ ਤੋਂ ਇਲਾਵਾ, 4.71 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ‘ਚ 20,713.24 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਗਈ ਹੈ। ਇਸ ਸੰਬੰਧੀ ਖੁਰਾਕ, ਸਿਵਲ ਸਪਲਾਈ ਅਤੇ […]

ਪੰਜਾਬ ‘ਚ ਹੀ ਨੌਕਰੀਆਂ ਮਿਲਣ ਨਾਲ ਹੁਣ ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਰੁਝਾਨ ਘਟਿਆ: CM ਭਗਵੰਤ ਮਾਨ

ਜਗਰਾਉਂ, 30 ਅਕਤੂਬਰ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੈ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਅੰਦਰ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ, ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਰੁਝਾਨ ਘਟਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ 70,000 ਸਰਕਾਰੀ ਨੌਕਰੀਆਂ ਪੈਦਾ ਕਰਨ, ਸਰਕਾਰੀ ਸਕੂਲਾਂ ‘ਚ ਸੁਧਾਰ, ਜਿਸਦੇ ਨਤੀਜੇ ਵਜੋਂ ਇਸ ਸਾਲ 882 ਵਿਦਿਆਰਥੀ NEET ਪਾਸ […]

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ 2026 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 11 ਪਿਸਤੌਲ ਅਤੇ 2.293 ਕਿਲੋ ਹੈਰੋਇਨ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਤਿੰਨ […]

ਪੰਜਾਬ ‘ਚ 89,000 ਨਸ਼ਾ ਤਸਕਰ ਗ੍ਰਿਫ਼ਤਾਰ, 23 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਅਕਤੂਬਰ 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ‘ਤੇ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਸੂਬੇ ‘ਚ ਨਸ਼ਿਆਂ ਦਾ ਕਾਰੋਬਾਰ ਅਕਾਲੀ-ਭਾਜਪਾ ਸਰਕਾਰ ਦੌਰਾਨ ਸ਼ੁਰੂ ਹੋਇਆ ਸੀ ਅਤੇ ਕਾਂਗਰਸ ਸਰਕਾਰ ਦੌਰਾਨ ਵੀ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮਾਰਚ 2022 ‘ਚ ਸੱਤਾ […]

PSPCL ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਚੰਡੀਗੜ੍ਹ/ਪਟਿਆਲਾ, 29 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਅਕਤੂਬਰ 2026 ਦੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੌਰਾਨ ਚੁਣੇ ਨਵੀਨਤਾਕਾਰੀ ਵਿਚਾਰਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਚੁਣੇ ਗਏ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਉਨ੍ਹਾਂ ਦੀ ਪ੍ਰਗਤੀ […]

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਗਰਾਉਂ, 29 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਹੀ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ, ਜਿਸ ਨਾਲ ਨੌਜਵਾਨ ਵਿਦੇਸ਼ਾਂ ਨੂੰ ਜਾਣ ਲਈ ਮਜਬੂਰ ਹੋਣ ਦੀ ਬਜਾਏ ਆਪਣੇ ਸੂਬੇ ਵਿੱਚ ਹੀ ਭਵਿੱਖ ਸਵਾਰ ਰਹੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ, ਸਰਕਾਰੀ ਸਕੂਲਾਂ ਦੇ […]

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ) ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਾਇਰ ਕੀਤੀ 40,000 ਪੰਨਿਆਂ ਦੀ ਚਾਰਜਸ਼ੀਟ ਨੇ ਕੰਪਨੀਆਂ ਦੇ ਨੈੱਟਵਰਕ ਰਾਹੀਂ ਕੀਤੇ ₹736.96 ਕਰੋੜ […]

ਪੀਐਮ-ਕਿਸਾਨ ਦੀ 24ਵੀਂ ਕਿਸ਼ਤ ਬਿਹਾਰ ਦੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ: ਵਿਜੇ ਕੁਮਾਰ ਸਿਨਹਾ

ਖੇਤੀਬਾੜੀ ਮੰਤਰੀ ਵਿਜੇ ਕੁਮਾਰ ਸਿਨਹਾ ਨੇ ਅੱਜ ਕ੍ਰਿਸ਼ੀ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ‘ਚ ਜਾਣਕਾਰੀ ਦਿੱਤੀ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਅਕਤੂਬਰ, 2026 ਨੂੰ ਗੁਜਰਾਤ ਦੇ ਬਨਾਸਕਾਂਠਾ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 24ਵੀਂ ਕਿਸ਼ਤ ਜਾਰੀ ਕਰਨਗੇ। ਇਹ ਯੋਜਨਾ ਦੇ ਤਹਿਤ ਯੋਗ ਕਿਸਾਨ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ। ਸਿਨਹਾ […]

ਪੰਜਾਬ ਸਰਕਾਰ ਨੇ ਟਰਾਂਸਪੋਰਟ ਵਿਭਾਗ ‘ਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਚੰਡੀਗੜ੍ਹ, 28 ਅਕਤੂਬਰ, 2026: ਪੰਜਾਬ ਦੇ ਵਿੱਤ ਅਤੇ ਆਵਾਜਾਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਟਰਾਂਸਪੋਰਟ ਵਿਭਾਗ, ਪੰਜਾਬ ‘ਚ ਵੱਖ-ਵੱਖ ਗਰੁੱਪ ਸੀ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੰਡੇ ਹਨ। ਕੈਬਨਿਟ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀਆਰਟੀਸੀ, ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ […]

ਸੁਪਰੀਮ ਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ 18 ਨਵੰਬਰ ਤੱਕ ਮੁਲਤਵੀ

ਦਿੱਲੀ, 28 ਅਕਤੂਬਰ 2026: ਅੱਜ ਸੁਪਰੀਮ ਕੋਰਟ ‘ਚ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ ‘ਤੇ ਸੁਣਵਾਈ ਹੋਈ ਹੈ। ਅਦਾਲਤ ‘ਚ ਸੁਣਵਾਈ ਦੌਰਾਨ ਭਾਰਤ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਵਧੀਕ ਸਾਲਿਸਟਰ ਜਨਰਲ ਨੇ ਇਸ ਮਾਮਲੇ ‘ਤੇ ਬਹਿਸ ਲਈ ਹੋਰ ਸਮੇਂ ਦੀ ਮੰਗ ਕੀਤੀ ਹੈ, ਕੇਂਦਰੀ ਕੌਂਸਲ ਨੇ ਦੁਬਾਰਾ ਮਾਮਲੇ ਨੂੰ ਵਿਸਥਾਰ ‘ਚ ਤਿਆਰ ਕਰਨ ਲਈ […]

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਅਕਤੂਬਰ 2026 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ […]

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

ਜਲੰਧਰ; 27 ਅਕਤੂਬਰ 2026: ਪੰਜਾਬ ਨੇ ਅੱਜ ਪਹਿਲੀ ਵਾਰ ‘ਏਸ਼ੀਅਨ ਹਾਕੀ ਚੈਂਪੀਅਨਸ਼ਿਪ’ ਦੀ ਮੇਜ਼ਬਾਨੀ ਕਰਦਿਆਂ ਆਪਣੀ ਮਹਾਨ ਖੇਡ ਵਿਰਾਸਤ ਵਿੱਚ ਇਕ ਹੋਰ ਇਤਿਹਾਸਕ ਅਧਿਆਇ ਜੋੜ ਦਿੱਤਾ ਹੈ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਕੀਤਾ। ਇਸ ਮੇਜ਼ਬਾਨੀ ਨਾਲ ਪੰਜਾਬ ਦੇ ਹਾਕੀ ਖਿਡਾਰੀਆਂ ਦਾ […]

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 27 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ […]