author

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਚੰਡੀਗਡ੍ਹ/ਆਕਲੈਂਡ, 24 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਿਊਜ਼ੀਲੈਂਡ ਵਿੱਚ ਭਾਰਤ ਦੇ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ ਕੀਤੀ ਗਈ ।  ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਮਸਲਿਆਂ ਬਾਰੇ ਸ੍ਰੀ ਸੇਠੀ ਨਾਲ ਗੱਲਬਾਤ ਕੀਤੀ। ਉਨ੍ਹਾਂ ਭਾਰਤੀ ਸਫ਼ੀਰ ਨੂੰ ਬੇਨਤੀ ਕੀਤੀ ਕਿ ਅਤੇ […]

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ […]

50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੁਲਾਈ :  ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ […]

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਚੰਡੀਗੜ੍ਹ / ਆਕਲੈਂਡ, 23 ਜੁਲਾਈ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ. ਅੰਬੇਦਕਰ ਲਾਇਬ੍ਰੇਰੀ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਣ ਵਿੱਚ ਇਹ ਲਾਇਬ੍ਰੇਰੀ ਅਹਿਮ […]

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 23 ਜੁਲਾਈ – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਪੁਲਿਸ ਮੁਲਾਜ਼ਮ […]

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

ਅੰਮ੍ਰਿਤਸਰ, 22 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ […]

ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ

ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ […]

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਤਹਿਤ ਹੁਣ ਸਰਕਾਰ ਵੱਲੋਂ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਉਨ੍ਹਾਂ ਦੇ ਗੁਜ਼ਾਰੇ ਲਈ ਸਾਲਾਨਾ ਇੱਕ ਲੱਖ ਰੁਪਏ […]

Guru Tegh Bahadur Ji ਦੇ 350ਵੇਂ ਜਨਮਦਿਨ ਮੌਕੇ ਮਨਾਇਆ ਜਾਵੇਗਾ ਸ਼ਤਾਬਦੀ ਸਮਾਗਮ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰ ਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮੌਕੇ ‘ਤੇ ਵੱਡੇ ਸਮਾਗਮ ਕਰਵਾਉਣ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਹਰਭਜਨ ਸਿੰਘ ਈਟੀਓ ਅਤੇ ਦੀਪਕ ਬਾਲੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਸ੍ਰੀਨਗਰ ਤੋਂ ਇੱਕ ਵਿਸ਼ਾਲ ਯਾਤਰਾ […]

Sunil Jakhar ਨੇ ਦੁਹਰਾਈ BJP-ਅਕਾਲੀ ਦਲ ਗਠਜੋੜ ਦੀ ਗੱਲ, Sukhbir Badal ਨੇ ਦਿੱਤਾ ਜਵਾਬ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਤੋਂ BJP-ਅਕਾਲੀ ਦਲ ਗਠਜੋੜ ਦੀ ਵਕਾਲਤ ਕੀਤੀ ਹੈ। ਇੱਕ ਇੰਟਰਵਊ ‘ਚ ਸੁਨੀਲ ਜਾਖੜ ਫਿਰ ਦੋਵਾਂ ਪਾਰਟੀਆਂ ਵਿਚਕਾਰ ਗੱਠਜੋੜ ਦੀ ਗੱਲ ਦੁਹਰਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇੱਕ ਵਾਰ ਫਿਰ 1996 ਵਰਗੀ ਸਥਿਤੀ ਬਣ ਹੋਈ ਹੈ। ਇਹ ਗੱਠਜੋੜ ਧਾਰਮਿਕ ਸਦਭਾਵਨਾ ਤੇ ਸ਼ਾਂਤੀ ਲਈ ਬਣਾਇਆ ਗਿਆ […]

ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ

ਚੰਡੀਗੜ੍ਹ, 20 ਜੁਲਾਈਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਪ੍ਰਾਜੈਕਟ 2.0 ਦੇ ਤਹਿਤ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹਿਆਂ ਵਿੱਚੋਂ […]

ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾ-ਮਨਜ਼ੂਰ, ਅਮਨ ਅਰੋੜਾ ਨੇ ਕੀਤੀ ਮੁਲਾਕਾਤ

ਅਨਮੋਲ ਗਗਨ, (anmol gagan maan) ਜਿਸਨੇ ਪੰਜਾਬ ਸਰਕਾਰ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਸੀ, ਨੇ ਹੁਣ ਆਪਣਾ ਫੈਸਲਾ ਬਦਲ ਲਿਆ ਹੈ। ਪਾਰਟੀ ਮੁਖੀ ਅਮਨ ਅਰੋੜਾ ਨੇ ਉਨ੍ਹਾਂ ਨਾਲ ਪਰਿਵਾਰਕ ਮਾਹੌਲ ਵਿੱਚ ਮੁਲਾਕਾਤ ਕੀਤੀ ਅਤੇ ਅਸਤੀਫ਼ਾ ਰੱਦ ਕਰਨ ਦੇ ਫੈਸਲੇ ਦਾ ਐਲਾਨ ਕੀਤਾ। ਮੀਟਿੰਗ ਤੋਂ ਬਾਅਦ ਅਨਮੋਲ ਗਗਨ […]

Anmol Gagan Mann ਨੇ MLA ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਗਗਨ ਮਾਨ ਨੇ ਫੇਸਬੁੱਕ ‘ਤੇ ਭਾਵੁਕ ਪੋਸਟ ਪਾਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਿਆਸਤ ਛੱਡਣ ਦਾ ਫੈਸਲਾ ਲੈ ਲਿਆ ਹੈ। ਮੇਰੇ ਵਿਧਾਇਕ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਅਸਤੀਫ਼ਾ ਦਿੱਤਾ ਹੋਇਆ ਹੈ। ਜਿਸ […]

ਕਈ ਸ਼ਹਿਰਾਂ ‘ਚ ਭਿਖਾਰੀਆਂ ਦੇ DNA ਟੈਸਟ ਲਈ ਮੁਹਿੰਮ ਸ਼ੁਰੂ, ‘ਆਪ੍ਰੇਸ਼ਨ ਜੀਵਨ ਜੋਤ’ ਤਹਿਤ ਪ੍ਰਸਾਸ਼ਨ ਦੀ ਕਾਰਵਾਈ

ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਭੀਖ ਮੰਗਣ ਵਾਲੇ ਬੱਚਿਆਂ ਦੀ ਸੁਰੱਖਿਆ ਤੇ ਪਹਿਚਾਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਭਾਗ ਮੰਤਰਾਲੇ ਨੇ ‘ਆਪ੍ਰੇਸ਼ਨ ਜੀਵਨਜੋਤ’ ਤਹਿਤ ਇੱਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ‘ਚ ਭੀਖ ਮੰਗਣ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਡੀਐਨਏ ਟੈਸਟ ਕਰਵਾਇਆ ਜਾਵੇਗਾ। ਇਹ ਫੈਸਲਾ ਲਗਾਤਾਰ ਵੱਧ […]

ਗੋਲਡਨ ਟੈਂਪਲ ਨੂੰ ਉਡਾਉਣ ਦੀ ਧਮਕੀ ਵਾਲੇ ਈਮੇਲ ਦਾ ਤਮਿਲਨਾਡੂ ਕੁਨੈਕਸ਼ਨ

ਅੰਮ੍ਰਿਤਸਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਧਮਕੀ ਭਰੀ ਮੇਲ ਕਾਰਨ ਸਨਸਨੀ ਫੈਲ ਗਈ ਹੈ। ਅੱਜ ਲਗਭਗ 3 ਮੇਲ ਮਿਲੇ ਹਨ ਹਨ, ਜਿਸ ਤੋਂ ਬਾਅਦ ਪੁਲਿਸ ਨੇ ਸਖ਼ਤ ਪ੍ਰਬੰਧ ਕੀਤੇ ਹਨ। ਪਿਛਲੇ 3 ਦਿਨ ਤੋਂ ਲਗਾਤਾਰ ਧਮਕੀ ਭਰੇ ਮੇਲ ਮਿਲ ਰਹੇ ਹਨ। ਇਸ ਤੋਂ ਬਾਅਦ ‘ਚ ਪੁਲਿਸ ਲਗਾਤਾਰ ਸੁਰੱਖਿਆ ਦਾ ਘੇਰਾ ਸਖ਼ਤ ਕਰ ਰਹੀ ਹੈ। ਇਸ […]

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

ਛੋਟੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲਿਆਂ ਖਿਲਾਫ਼ ਹੁਣ ਪੰਜਾਬ ਸਰਕਾਰ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਹੁਣ ਉਨ੍ਹਾਂ ਬੱਚਿਆਂ ਦੇ ਡੀਐਨਏ ਟੈਸਟ ਕਰਵਾਏਗੀ ਤਾਂ ਜੋ ਪਤਾ ਚੱਲ ਸਕੇ ਉਹ ਉਨ੍ਹਾਂ ਭਿਖਾਰੀਆਂ ਦੇ ਬੱਚੇ ਹਨ ਜਾਂ ਨਹੀਂ। ਇਸ ਨਾਲ ਪੰਜਾਬ ਸਰਕਾਰ ਇਸ ਗਿਰੋਹ ਨੂੰ ਤੋੜਣ ਦੀ ਪਲਾਨਿੰਗ ਕਰ ਰਹੀ ਹੈ। ਜੀਵਨਜਯੋਤੀ […]

ਬਾਲ-ਬਾਲ ਬਚੇ ਜਲਾਲਾਬਾਦ ਤੋਂ MLA ਗੋਲਡੀ ਕੰਬੋਜ, ਸੜਕ ਹਾਦਸੇ ‘ਚ ਨੁਕਸਾਨੀ ਗਈ ਗੱਡੀ

ਮੀਂਹ ਕਾਰਨ ਸੜਕ ਪਾਣੀ ਨਾਲ ਭਰ ਗਿਆ ਤੇ ਅਸਮਾਨ ਸਤ੍ਹਾ ਕਾਰਨ ਗੱਡੀ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਗਿਆ।ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਗੰਭੀਰ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ ਉਹ ਅਤੇ ਉਨ੍ਹਾਂ ਦਾ ਪਰਿਵਾਰ ਵਾਲ-ਵਾਲ ਬਚ ਗਏ ਹਨ। ਇਹ ਹਾਦਸਾ ਫਿਰੋਜ਼ਪੁਰ ਨੇੜੇ ਪਿੰਡ ਪਿਆਰੇ ਵਾਲਾ ਨੇੜੇ ਉਸ ਸਮੇਂ ਵਾਪਰਿਆ ਜਦੋਂ ਉਹ ਵਿਧਾਨ […]

ਫੌਜਾ ਸਿੰਘ ਹਿੱਟ ਐਂਡ ਰਨ ਮਾਮਲਾ, 14 ਦਿਨ ਦੀ ਨਿਆਂਇਕ ਹਿਰਾਸਤ ‘ਚ ਮੁਲਜ਼ਮ

ਪੰਜਾਬ ਦੇ ਜਲੰਧਰ ਵਿੱਚ ਪਠਾਨਕੋਟ ਜਲੰਧਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਸੜਕ ਹਾਦਸੇ ਵਿੱਚ ਵਿਸ਼ਵ ਪ੍ਰਸਿੱਧ 114 ਸਾਲਾ ਐਥਲੀਟ ਫੌਜਾ ਸਿੰਘ ਦੀ ਮੌਤ ਹੋ ਗਈ। ਜਿਸ ਕਾਰ ਵਿੱਚ ਇਹ ਹਾਦਸਾ ਹੋਇਆ, ਉਸਨੂੰ ਪੁਲਿਸ ਨੇ ਕੱਲ੍ਹ ਦੇਰ ਸ਼ਾਮ ਬਰਾਮਦ ਕਰ ਲਿਆ। ਦੋਸ਼ੀ ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਜਲੰਧਰ ਦਿਹਾਤੀ ਪੁਲਿਸ […]

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ। ਇੱਥੇ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ […]

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

ਚੰਡੀਗੜ੍ਹ, 16 ਜੁਲਾਈ: ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ। ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ […]

PM ਮੋਦੀ ਨੇ ਪ੍ਰਸਿੱਧ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਭ ਤੋਂ ਬਜ਼ੁਰਗ ਅਤੇ ਪ੍ਰਸਿੱਧ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ‘ਚ ਉਨ੍ਹਾਂ ਦੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, “ਫੌਜਾ […]

IND ਬਨਾਮ ENG: ਇੰਗਲੈਂਡ ਖ਼ਿਲਾਫ ਲਾਰਡਸ ਟੈਸਟ ‘ਚ ਭਾਰਤ ਦੀ ਹਾਰ ਦੇ 7 ਵੱਡੇ ਕਾਰਨ

 IND ਬਨਾਮ ENG: ਇੰਗਲੈਂਡ ਨੇ ਲਾਰਡਸ ਵਿਖੇ ਖੇਡੇ ਗਏ ਤੀਜੇ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਭਾਰਤ ਨੂੰ 22 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ ‘ਚ 2-1 ਦੀ ਬੜ੍ਹਤ ਬਣਾ ਲਈ। ਅਗਲਾ ਮੈਚ 23 ਜੁਲਾਈ ਤੋਂ ਮੈਨਚੈਸਟਰ ‘ਚ ਖੇਡਿਆ ਜਾਵੇਗਾ। ਇੰਗਲੈਂਡ ਦੇ 193 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਭਾਰਤੀ ਟੀਮ 170 […]

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ

ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਵਿਧਾਨ ਸਭਾ ਵਿੱਚ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ। ਸਦਨ ‘ਚ ਬਿੱਲ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਅਤੇ ਨਾਜ਼ੁਕ ਮੁੱਦਾ […]

Vadodara ਅਤੇ Anand ਨੂੰ ਜੋੜਨ ਵਾਲਾ ਪੁਲ ਟੁੱਟਿਆ… ਦਰਿਆ ਵਿੱਚ ਸਮਾ ਗਈਆਂ ਕਈ ਗੱਡੀਆਂ

ਬੁੱਧਵਾਰ ਸਵੇਰੇ ਗੁਜਰਾਤ ਦੇ ਵਡੋਦਰਾ ਵਿੱਚ ਇੱਕ ਪੁਲ ਦੇ ਢਹਿਣ ਕਾਰਨ ਕਈ ਵਾਹਨ ਦਰਿਆ ਵਿੱਚ ਡਿੱਗ ਗਏ। ਗੁਜਰਾਤ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਵਡੋਦਰਾ ਅਤੇ ਆਨੰਦ ਨੂੰ ਜੋੜਨ ਵਾਲੀ ਮਹੀਸਾਗਰ ਨਦੀ ‘ਤੇ ਬਣਿਆ ਗੰਭੀਰਾ ਪੁਲ ਪਾਦਰਾ ਵਿੱਚ ਟੁੱਟ ਗਿਆ। ਇਸ ਹਾਦਸੇ ਵਿੱਚ 10 ​​ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3 ਲੋਕ ਜ਼ਖਮੀ […]

Ludhiana: ਬੋਰੀ ‘ਚ ਮਿਲੀ ਮਹਿਲਾ ਦੀ ਲਾਸ਼, ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ‘ਤੇ ਸੁੱਟੀ

ਦੋ ਵਿਅਕਤੀਆਂ ਨੇ ਇੱਕ ਮਹਿਲਾ ਦੀ ਸਾਲ ਬੋਰੀ ‘ਚ ਪਾ ਕੇ ਫਿਰੋਜ਼ਪੁਰ ਰੋਡ ਦੇ ਡਿਵਾਇਡਰ ‘ਤੇ ਸੁੱਟ ਦਿੱਤੀ। ਪੰਜਾਬ ਦੇ ਲੁਧਿਆਣਾ ‘ਚ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਨੇ ਇੱਕ ਮਹਿਲਾ ਦੀ ਲਾਸ਼ ਬੋਰੀ ‘ਚ ਪਾ ਕੇ ਫਿਰੋਜ਼ਪੁਰ ਰੋਡ ਦੇ ਡਿਵਾਈਡਰ ‘ਤੇ ਸੁੱਟ ਦਿੱਤੀ। ਉੱਥੇ ਮੌਜੂਦ ਸਥਾਨਕ ਲੋਕਾਂ ਨੇ ਜਦੋਂ ਪੁੱਛਿਆ ਕਿ ਇਹ ਕਿ ਹੈ ਤਾਂ […]

*ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਹਰੇਕ ਪਰਿਵਾਰ ਨੂੰ  ਮਿਲੇਗਾ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ*

*ਚੰਡੀਗੜ੍ਹ, 8 ਜੁਲਾਈ*:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕਰਨ ਨਾਲ ਪੰਜਾਬ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ। ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ […]

ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ

ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਲਾਜ਼ਮੀ ਤੌਰ ’ਤੇ ਹਲਫ਼ਨਾਮਾ/ਅੰਡਰਟੇਕਿੰਗ ਲੈਣ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਫੈਸਲੇ ਨੂੰ ‘‘ਤਾਨਾਸ਼ਾਹੀ ਅਤੇ ਆਪਹੁਦਰਾ’’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਇਸ ਬਾਰੇ  ਸਪੱਸ਼ਟੀਕਰਨ ਮੰਗਿਆ ਹੈ। ਸ. ਹਰਜੋਤ ਸਿੰਘ […]

ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ

ਚੰਡੀਗੜ੍ਹ/ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਆਪਰੇਟਿਵ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼ […]

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ […]

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਅੱਜ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕਾਂਗਰਸ ਸਰਕਾਰ ਵੱਲੋਂ ਭਾਖੜਾ ਡੈਮ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਤਾਇਨਾਤ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦਾ ਫੈਸਲਾ ਲਿਆ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ […]

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਭਰ ਵਿੱਚ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਇਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ […]

ਪੰਜਾਬ ਸਰਕਾਰ ਨੇ ਫਾਇਰ ਸੇਫਟੀ ਐਨ.ਓ.ਸੀ. ਨਾਲ ਸਬੰਧਤ ਸ਼ਰਤਾਂ ਉਦਯੋਗ ਪੱਖੀ ਕੀਤੀਆਂ: ਸੌਂਦ

ਚੰਡੀਗੜ੍ਹ, 30 ਜੂਨ: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। 27 ਜੂਨ ਨੂੰ ਡਾਇਰੈਕਟੋਰੇਟ ਆਫ ਪੰਜਾਬ ਫਾਇਰ […]

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਦੀ ਬੁਰਾਈ ਤੋਂ ਮੁਕਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਸਰਗਰਮ ਦਖਲ ਅਤੇ ਜਾਗਰੂਕਤਾ ਮੁਹਿੰਮਾਂ ਨੇ […]

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਅੰਤਰਰਾਸ਼ਟਰੀ […]

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਵਿੱਤੀ […]

ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ  ਤਿਆਰੀਆਂ ਵਿੱਢੀਆਂ

ਚੰਡੀਗੜ੍ਹ, 24 ਜੂਨ: ਝੋਨੇ ਦੀ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨਾਜ ਦੀ ਖਰੀਦ ਦੀ ਨਿਗਰਾਨੀ ਕਰਨ ਅਤੇ ਰਾਜ ਵਿੱਚ ਆਉਣ ਵਾਲੇ ਸੀਜ਼ਨਾਂ ਵਿੱਚ ਕਣਕ ਅਤੇ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀ […]

ਏਅਰ ਇੰਡੀਆ ਵੱਲੋਂ ਪੜਾਅਵਾਰ ਪੱਛਮੀ ਏਸ਼ੀਆ ਲਈ ਹਵਾਈ ਸੇਵਾਵਾਂ ਮੁੜ ਹੋਣਗੀਆਂ ਬਹਾਲ

ਪੱਛਮੀ ਏਸ਼ੀਆ ‘ਚ ਵਧਦੇ ਤਣਾਅ ਦੇ ਵਿਚਾਲੇ ਏਅਰ ਇੰਡੀਆ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਹੌਲੀ-ਹੌਲੀ ਇਸ ਖੇਤਰ ਲਈ ਆਪਣੀਆਂ ਉਡਾਣਾਂ ਮੁੜ ਸ਼ੁਰੂ ਕਰੇਗੀ। ਜਿਵੇਂ ਕਿ ਪੱਛਮੀ ਏਸ਼ੀਆ ਦੇ ਕੁਝ ਹਿੱਸਿਆਂ ‘ਚ ਹਵਾਈ ਖੇਤਰ ਹੌਲੀ-ਹੌਲੀ ਮੁੜ ਖੁੱਲ੍ਹ ਰਹੇ ਹਨ, ਉਡਾਣ ਸੰਚਾਲਨ ਪੜਾਅਵਾਰ ਢੰਗ ਨਾਲ ਮੁੜ ਸ਼ੁਰੂ ਕੀਤਾ ਜਾਵੇਗਾ। ਏਅਰ ਇੰਡੀਆ ਨੇ ਇਹ ਵੀ ਕਿਹਾ […]

ਪੰਜਾਬ ਕੈਬਿਨਟ ‘ਚ ਛੇਤੀ ਹੋਵੇਗਾ ਫੇਰਬਦਲ, ਰਾਜਪਾਲ ਨੂੰ ਮਿਲੇ CM ਭਗਵੰਤ ਮਾਨ

ਪੰਜਾਬ ਕੈਬਿਨਟ ‘ਚ ਛੇਤੀ ਹੀ ਫੇਰਬਦਲ ਹੋਣ ਜਾ ਰਿਹਾ ਹੈ | ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਦੱਸਿਆ ਕਿ ਆਉਣ ਵਾਲੇ 3-4 ਦਿਨਾਂ ‘ਚ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਹੋਵੇਗਾ। ਇਸ ਦੇ ਨਾਲ ਹੀ […]

ਹਰਪਾਲ ਸਿੰਘ ਚੀਮਾ ਵੱਲੋਂ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਪਟਿਆਲਾ ‘ਚ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਪਟਿਆਲਾ ਪਹੁੰਚੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ, ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕੀਤਾ ਅਤੇ […]

ਅਰਮੀਨੀਆ ਤੋਂ 90 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਦਿੱਲੀ ਪਹੁੰਚੇਗਾ ਜ਼ਹਾਜ

Iran-Israel Tension News: ਇਜ਼ਰਾਈਲ ਅਤੇ ਈਰਾਨ ਵਿਚਕਾਰ ਟਕਰਾਅ ਵਧਦਾ ਜਾ ਰਿਹਾ ਹੈ। ਅਜਿਹੀ ਸਥਿਤੀ ‘ਚ ਭਾਰਤ ਸਰਕਾਰ ਵੱਲੋਂ ਉੱਥੇ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਇਸ ਤਹਿਤ ਕਸ਼ਮੀਰ ਘਾਟੀ ਦੇ 90 ਵਿਦਿਆਰਥੀ ਅੱਜ ਰਾਤ ਅਰਮੀਨੀਆ ਤੋਂ ਦਿੱਲੀ ਪਹੁੰਚਣ ਵਾਲੇ ਹਨ। ਇਹ ਵਿਦਿਆਰਥੀ ਜ਼ਵਾਰਟਨੋਟਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜਹਾਜ਼ ਵਿੱ’ਚ […]