author

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਕਤੂਬਰ ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਦਿਸ਼ਾ ਵਿੱਚ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚ ਕੀਤੇ। ਉਨ੍ਹਾਂ ਕਿਹਾ ਕਿ ਇਹ ਨਵੇਂ ਪੋਰਟਲ 45 ਦਿਨਾਂ […]

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਚੰਡੀਗੜ੍ਹ 8 ਅਕਤੂਬਰ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਚੁੱਕੇ ਅਤੇ ਸ੍ਰੀ ਅਨੰਦਪੁਰ ਸਾਹਿਬ ਸਰਾਂ ਮਾਮਲੇ ‘ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਇਸ ਦੇ “ਮੁੱਖ ਸਰਪ੍ਰਸਤ” ਸੁਖਬੀਰ ਸਿੰਘ ਬਾਦਲ ਤੋਂ ਜਵਾਬ ਮੰਗਿਆ। ਉਨ੍ਹਾਂ ਨੇ ਐਸਜੀਪੀਸੀ ਸਰਾਂ ਵਿੱਚ […]

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਸੰਗਰੂਰ 7 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਮਾਰੇ ਗਏ 12 ਘੰਟਿਆਂ ਦੇ ਛਾਪਿਆਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਏਜੰਸੀ ਦੀਆਂ ਟੀਮਾਂ ਖਾਲੀ ਹੱਥ ਵਾਪਸ ਪਰਤੀਆਂ ਹਨ ਅਤੇ ਪੂਰੇ ਪੰਜਾਬ ਵਿੱਚ ਵਿਆਪਕ ਤਲਾਸ਼ੀ ਦੇ ਬਾਵਜੂਦ ਕੁਝ ਨਹੀਂ […]

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ ਹੀ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਲੀਟੇਸ਼ਨ ਕੇਂਦਰਾਂ ਵਿੱਚ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਸੰਚਾਰੀ ਬੀਮਾਰੀਆਂ ਵਿਰੁੱਧ ਜਾਰੀ ਲੜਾਈ ਨੂੰ ਹੋਰ ਮਜ਼ਬੂਤੀ ਮਿਲੇਗੀ। ਇਹ ਫ਼ੈਸਲਾ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਹੈ ਅਤੇ ਇਸ ਦਾ […]

ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲ

ਨਵੀਂ ਦਿੱਲੀ 6 ਅਕਤੂਬਰ ਪੰਜਾਬ ਵਿੱਚ ਮੁੱਦਾ-ਹੀਣ ਭਾਜਪਾ ਨੇ ਹੁਣ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ। ਕਿਸੇ ਤਰ੍ਹਾਂ ਝੂਠੇ ਮੁੱਦਿਆਂ ਦੇ ਸਹਾਰੇ ਭਾਜਪਾ ਨੂੰ ਪੰਜਾਬ ਵਿੱਚ ਵਾੜਨ ਦੀ ਕੋਸ਼ਿਸ਼ ਕਰ ਰਹੇ ਪੀਐਮ ਮੋਦੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ ਈਡੀ ਦੀ ਰੇਡ ਕਰਵਾ ਦਿੱਤੀ। ਵਿਧਾਨ ਸਭਾ ਚੋਣਾਂ ਤੋਂ ਕੁਝ […]

ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ 6 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ ‘ਤੇ ਹੋਈ ਸੀਬੀਆਈ ਰੇਡ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਹੁਣ ਭਾਜਪਾ ਪੰਜਾਬ ਦੀ ਜਨਤਾ ਤੋਂ ਮੈਨੂੰ ਮਿਲ ਰਹੇ ਪਿਆਰ ਤੋਂ ਘਬਰਾ ਗਈ ਹੈ। ਇਸ ਲਈ ਭਾਜਪਾ […]

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

*ਚੰਡੀਗੜ੍ਹ, 6 ਅਕਤੂਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਆਪਣੇ ਯਤਨਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ 267 ਕਰੋੜ ਰੁਪਏ ਦੀ […]

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਉਹ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਾਂਗ ਮਾੜੀ ਭਾਸ਼ਾ ਦੀ ਵਰਤੋਂ ਕਰਕੇ ਹੇਠਾਂ ਨਹੀਂ ਡਿੱਗਣਗੇ, ਪਰ ਉਨ੍ਹਾਂ ਵਿਰੁੱਧ ਚੁੱਕੇ ਗਏ ਹਰ ਸਵਾਲ ਅਤੇ ਦੋਸ਼ ਦਾ ਜਵਾਬ ਉਨ੍ਹਾਂ ਕੋਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ […]

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਸੰਗਰੂਰ, 5 ਅਕਤੂਬਰ 2026: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਉਸ ਦੀ ਹਾਈਕਮਾਂਡ ਦੇ ਫ਼ੈਸਲਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚ ਆਪਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਵੱਖ-ਵੱਖ ਧੜਿਆਂ ਵਿਚਾਲੇ ਸਮਝੌਤਿਆਂ ’ਤੇ ਆਧਾਰਿਤ ਲੀਡਰਸ਼ਿਪ ਥੋਪੀ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਚੰਡੀਗੜ੍ਹ, 5 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ […]

ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ ਤਹਿਤ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਮਾਇਸਰਖਾਨਾ ਨੇ ਇੱਕ ਸਰਕਾਰੀ ਸਕੂਲ ਦੇ ਕੰਮਕਾਜ ਬਾਰੇ ਝੂਠੇ ਬਿਆਨ ਦੇ ਕੇ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ। […]

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਏਕੇ-47 ਅਸਾਲਟ ਰਾਈਫਲ (ਮੈਗਜ਼ੀਨ ਅਤੇ ਨੌਂ ਜਿੰਦਾ ਕਾਰਤੂਸਾਂ ਸਮੇਤ) ਅਤੇ ਦੋ ਹੈਂਡ ਗ੍ਰਨੇਡਾਂ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ […]

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 4 ਅਕਤੂਬਰ 2026 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ‘ ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ਸਮਾਜਿਕ ਇਨਕਲਾਬ ਕਰਾਰ ਦਿੱਤਾ, ਜੋ ਔਰਤਾਂ ਦੇ ਸਨਮਾਨ ਅਤੇ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 75 ਲੱਖ […]

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਰਾਂ ਵਿੱਚ ਬਹਿਰੀਨ ਤੋਂ ਆਈ ਮਹਿਲਾ ਨਾਲ ਜੁੜੇ ਅਤਿ ਗੰਭੀਰ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਸ ਪੂਰੇ ਘਟਨਾਕ੍ਰਮ ‘ਤੇ ਧਾਰੀ […]

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਵਿੱਚੋਂ ਅਨਾਜ ਦਾ ਸਟਾਕ ਤੁਰੰਤ ਖਾਲੀ ਕੀਤਾ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਭੰਡਾਰਨ […]

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਚੰਡੀਗੜ੍ਹ/ਪਟਿਆਲਾ, 2 ਅਕਤੂਬਰ:ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਖਡੂਰ ਸਾਹਿਬ, 1 ਅਕਤੂਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ ਮੁੜ ਭਗਵੰਤ ਮਾਨ […]

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਐਸਜੀਪੀਸੀ ਦੁਆਰਾ ਸੰਚਾਲਿਤ ਸਰਾਂ ਵਿੱਚ ਇੱਕ ਔਰਤ ਦੇ ਅੱਠ ਮਹੀਨੇ ਠਹਿਰਨ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਉੱਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਐਸਜੀਪੀਸੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਤੋਂ ਕਿਉਂ ਭੱਜ ਰਹੀ […]

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ […]

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਚੰਡੀਗੜ੍ਹ, 29 ਸਤੰਬਰ 2026 : ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਇੱਕ ਨੈੱਟਵਰਕ ਤਿਆਰ ਕਰ ਰਹੀਆਂ ਹਨ, ਜਿਸ ਵਿੱਚ ਖੇਡਾਂ ਅਤੇ ਭਾਈਚਾਰਕ ਭਾਗੀਦਾਰੀ ਨਸ਼ਿਆਂ ਦੀ ਰੋਕਥਾਮ ਦੀ […]

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਚੰਡੀਗੜ੍ਹ 29 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ […]

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਭਗਤੀ, ਬਰਾਬਰੀ, ਇਨਸਾਫ਼ ਅਤੇ ਲੋਕ ਭਲਾਈ ‘ਤੇ ਆਧਾਰਿਤ ਪੰਜਾਬ ਦੀ ਸਿਰਜਣਾ ਦੇ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ। ਮਹਾਨ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ […]

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਢਾਂਚੇ ਨੂੰ ਯਕੀਨੀ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬਾ ਸਰਕਾਰ ਵੱਲੋਂ ਗਠਿਤ ਸੱਤ ਮੈਂਬਰੀ ਉੱਚ-ਪੱਧਰੀ […]

‘ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 28 ਸਤੰਬਰ ਨੂੰ ਲੁਧਿਆਣਾ ਦੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਨੂੰ ਪੰਜਾਬ ਦੇ ਅਮੀਰ […]

ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

ਚੰਡੀਗੜ੍ਹ, 26 ਸਤੰਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਈ ਗਠਿਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਬੁਲਾਈ ਹੈ। ਇਹ ਕਮੇਟੀ ਸ੍ਰੀ ਗੁਰੂ […]

ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਪੇਂਡੂ ਰੁਜ਼ਗਾਰ ਸਕੀਮ ਵਿੱਚ ਵੱਡੇ ਬਦਲਾਅ ਕਰਕੇ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਕਮਜ਼ੋਰ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ […]

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਅਤੇ ਰਵਾਇਤੀ ਕੇਂਦਰਾਂ ਤੋਂ […]

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ ‘ਤੇ ਆਉਂਦੀ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਮੈਦਾਨ ‘ਚ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਆਪ ਵਿਧਾਇਕ […]

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ, ਉਹ ਕੀ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਸਵਾਲ ਖ਼ਤਮ ਨਹੀਂ ਹੋਣਗੇ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ ਨਾਲ ਜੁੜੇ ਵਿਵਾਦ ਅਤੇ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਵਿਰੁੱਧ ਦਰਜ ਹੋਈ ਐਫਆਈਆਰ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ। ਬਲਤੇਜ ਪੰਨੂ ਨੇ ਕਿਹਾ […]

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ 24 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗੁਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਵਰਕਰ […]

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ 24 ਸਤੰਬਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਦੇ ਉਨ੍ਹਾਂ ਦਾਅਵਿਆਂ ‘ਤੇ ਪਲਟਵਾਰ ਕੀਤਾ, ਜਿਨ੍ਹਾਂ ‘ਚ ਕਿਹਾ ਗਿਆ ਸੀ ਕਿ ਉਹ ਪੰਜਾਬ ਛੱਡ ਕੇ ਅਮਰੀਕਾ ਚਲੇ ਗਏ ਹਨ। ਮੁੰਡੀਆਂ ਨੇ ਤਨਜ਼ ਕੱਸਦਿਆਂ ਕਿਹਾ ਕਿ ਬਿੱਟੂ ਨੇ ਆਪਣੀ ਟਿਕਟ ਕੱਟੇ ਜਾਣ ਤੋਂ ਬਾਅਦ ਸ਼ਾਇਦ ਕੋਈ “ਟ੍ਰੈਵਲ ਏਜੰਸੀ” ਖੋਲ੍ਹ […]

ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 24 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਹੈ ਕਿ ਉਹ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦਾ ਸ਼ਰੇਆਮ ਦੁਰਵਰਤੋਂ ਕਰ […]

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਇਹ ਮਹਿਸੂਸ ਕਰਨ ਤੋਂ ਬਾਅਦ ਕਿ ਪੰਜਾਬ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ, ਹੁਣ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਤੋਂ ਸਿਆਸੀ ਬਦਲਾ ਲੈਣ ਅਤੇ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੇ ਹਨ। ‘ਆਪ’ ਦੇ ਸੀਨੀਅਰ […]

ਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ

ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਣਤੇਜ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਹ ਫ਼ੈਸਲਾ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ‘ਤੇ ਮੁੱਖ ਮੰਤਰੀ ਭਗਵੰਤ […]

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ […]

ਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ‘ਤੇ ਵਾਰ-ਵਾਰ ਲਗਾਏ ਜਾ ਰਹੇ ਵੋਟ ਚੋਰੀ ਦੇ ਦੋਸ਼ਾਂ ‘ਤੇ ‘ਇੰਡੀਅਨ ਐਕਸਪ੍ਰੈਸ’ ਦੀ ਇੱਕ ਖੋਜੀ ਰਿਪੋਰਟ ਨੇ ਮੋਹਰ ਲਗਾ ਦਿੱਤੀ ਹੈ। ਰਿਪੋਰਟ ਵਿੱਚ ਹੋਏ ਹੈਰਾਨਾਨੁਕੂਲ ਖੁਲਾਸਿਆਂ ਤੋਂ ਬਾਅਦ “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਆਜ਼ਾਦ ਭਾਰਤ […]

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

ਚੰਡੀਗੜ੍ਹ 23 ਸਤੰਬਰ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ) ਦੇ ਆਗੂਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ-ਨਾਲ ਭਾਜਪਾ ਆਗੂਆਂ ਦੀ ਇੱਕ ਔਰਤ ਨਾਲ ਜੁੜੇ ਦੋਸ਼ਾਂ ਅਤੇ ਇਸ ਮਾਮਲੇ ਵਿੱਚ ਦਰਜ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ ਪ੍ਰਭਾਵਸ਼ਾਲੀ ਸ਼ਾਸਨ ਯਕੀਨੀ ਬਣਾਉਣ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਮੀਟਿੰਗ ਦੀ ਪ੍ਰਧਾਨਗੀ […]

ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਬਹਿਰੀਨ ਦੀ ਇੱਕ ਔਰਤ ਵੱਲੋਂ ਅਕਾਲੀ ਨੇਤਾ ਅਮਰਜੀਤ ਸਿੰਘ ਚਾਵਲਾ ਅਤੇ ਹੋਰਾਂ ਵਿਰੁੱਧ ਲਗਾਏ ਗਏ ਗੰਭੀਰ ਦੋਸ਼ਾਂ ‘ਤੇ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸਜੀਪੀਸੀ ਲੀਡਰਸ਼ਿਪ, ਸੀਨੀਅਰ ਅਕਾਲੀ ਨੇਤਾਵਾਂ, ਕਾਂਗਰਸ ਨੇਤਾਵਾਂ ਅਤੇ ਭਾਜਪਾ ਨੇਤਾਵਾਂ ਦੀ ਲਗਾਤਾਰ ਚੁੱਪ ‘ਤੇ ਸਵਾਲ ਚੁੱਕੇ […]