ਕਰੋਸ਼ੀਆ, 18 ਜੂਨ 2025: ਪ੍ਰਧਾਨ ਮੰਤਰੀ ਮੋਦੀ ਕਰੋਸ਼ੀਆ (Croatia) ਗਣਰਾਜ ਦੇ ਪ੍ਰਧਾਨ ਮੰਤਰੀ ਆਂਦਰੇਜ ਪਲੇਨਕੋਵਿਚ ਦੇ ਸੱਦੇ ‘ਤੇ ਕਰੋਸ਼ੀਆ ਦੇ ਸਰਕਾਰੀ ਦੌਰੇ ‘ਤੇ ਹਨ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਕਰੋਸ਼ੀਆ ਦਾ ਪਹਿਲਾ ਦੌਰਾ ਹੋਵੇਗਾ, ਜੋ ਦੁਵੱਲੇ ਸਬੰਧਾਂ ‘ਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਪਲੇਨਕੋਵਿਚ ਦੁਵੱਲੇ ਵਿਚਾਰ-ਵਟਾਂਦਰੇ ਕਰਨਗੇ। ਪ੍ਰਧਾਨ […]
ਜਲੰਧਰ , 18 ਜੂਨ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ‘ਤੇ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਪਮਾਨਜਨਕ ਦੱਸਿਆ। ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਅਤੇ ‘ਆਪ’ ਨੇਤਾ ਤਰਨਦੀਪ ਸੰਨੀ ਵੀ ਮੌਜੂਦ ਸਨ। ਡਾ. ਰਵਜੋਤ ਨੇ ਸੋਸ਼ਲ […]
ਚੰਡੀਗੜ੍ਹ, 18 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ […]
ਚੰਡੀਗੜ੍ਹ, 18 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ […]
ਚੰਡੀਗੜ੍ਹ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕੁਦਰਤੀ ਖੇਤੀ ਅਭਿਆਸਾਂ ਵੱਲ ਮੁੜ ਪਰਤਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੇ […]
16 ਜੂਨ 2025: ਬੀਤੇ ਦਿਨ ਬਠਿੰਡਾ (bathinda) ਵਿਖੇ ਪੰਜਾਬ ਦੀ ਰਹਿਣ ਵਾਲੀ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦਾ ਕਤਲ ਕੀਤਾ ਗਿਆ ਸੀ, ਅਜਿਹਾ ਹੀ ਹੁਣ ਇਕ ਮਾਮਲਾ ਹਰਿਆਣਾ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਮਾਡਲ ਦਾ ਕਤਲ ਕੀਤਾ ਗਿਆ ਹੈ| ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਉਰਫ਼ ਸਿੰਮੀ ਚੌਧਰੀ (simmi chaudhary) ਦੀ ਲਾਸ਼ ਬਰਾਮਦ ਕਰ ਲਈ ਗਈ […]
ਚੰਡੀਗੜ੍ਹ, 16 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। […]
ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ […]
ਚੰਡੀਗੜ੍ਹ, 16 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ […]
ਚੰਡੀਗੜ੍ਹ 15 ਜੂਨ 2025: ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ (anil vij) ਨੇ ਅੱਜ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਨਵੀਂ ਦਿੱਲੀ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ, ਵਿਜ ਨੇ ਆਪਣੇ ਵਿਧਾਨ ਸਭਾ ਹਲਕੇ ਅੰਬਾਲਾ ਛਾਉਣੀ ਦੇ ਵਿਕਾਸ ਨਾਲ ਸਬੰਧਤ ਤਿੰਨ ਮਹੱਤਵਪੂਰਨ ਮੰਗਾਂ ਰੱਖਿਆ ਮੰਤਰੀ ਦੇ ਸਾਹਮਣੇ ਰੱਖੀਆਂ। ਸਿਵਲ ਹਸਪਤਾਲ […]
ਚੰਡੀਗੜ੍ਹ/ਲੁਧਿਆਣਾ, 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ […]
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ […]
Ban pesticides in Punjab: ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਕਾਸ਼ਤ ‘ਚ 11 ਕੀਟਨਾਸ਼ਕਾਂ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਕਦਮ ਸੂਬਾ ਸਰਕਾਰ ਨੇ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਅਤੇ ਨਿਰਯਾਤ ‘ਚ ਰੁਕਾਵਟਾਂ ਨੂੰ ਦੂਰ ਕਰਨ ਲਈ ਚੁੱਕਿਆ ਹੈ। ਫਤਿਹਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਗੁਰਨਾਮ ਸਿੰਘ ਨੇ ਇਸ ਫੈਸਲੇ ਬਾਰੇ ਜਾਣਕਾਰੀ […]
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੂਬੇ ਭਰ […]
ਚੰਡੀਗੜ੍ਹ 13 ਜੂਨ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]
ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ‘ਚ 12 ਚਾਲਕ ਦਲ ਦੇ ਮੈਂਬਰਾਂ ਸਮੇਤ 242 ਯਾਤਰੀ ਸਵਾਰ ਸਨ। ਹੁਣ ਤੱਕ ਇਸ ਹਾਦਸੇ ‘ਚ ਸਿਰਫ਼ ਦੋ ਜਣਿਆਂ ਹੀ ਬਚ ਸਕੇ ਹਨ। ਬਾਕੀ ਸਾਰੇ ਯਾਤਰੀਆਂ ਦੀ ਮੌਤ ਹੋ ਗਈ ਹੈ। ਇਸ ਦਰਦਨਾਕ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ […]
Ahmedabad Plane Crash: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਅਹਿਮਦਾਬਾਦ ਹਵਾਈ ਜ਼ਹਾਜ ਹਾਦਸੇ ਸੰਬੰਧੀ ਗੱਲਬਾਤ ਕੀਤੀ। ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਕਿ ਉਹ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਅਹਿਮਦਾਬਾਦ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਮੰਤਰੀ ਨੂੰ ਤੁਰੰਤ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ […]
ਏਅਰ ਇੰਡੀਆ ਦਾ ਯਾਤਰੀ ਹਵਾਈ ਜਹਾਜ਼ ਅੱਜ ਗੁਜਰਾਤ ਦੇ ਅਹਿਮਦਾਬਾਦ ‘ਚ ਹਾਦਸਾਗ੍ਰਸਤ ਹੋ ਗਿਆ। ਇਸ ‘ਚ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦੀ ਮੌਤ ਹੋ ਗਈ। ਰੁਪਾਨੀ 3 ਸਾਲ ਤੱਕ ਪੰਜਾਬ ਅਤੇ ਚੰਡੀਗੜ੍ਹ ਭਾਜਪਾ ਦੇ ਇੰਚਾਰਜ ਰਹੇ। ਉਨ੍ਹਾਂ ਨੇ 3 ਦਿਨ ਪਹਿਲਾਂ ਲੁਧਿਆਣਾ ਦੇ ਪੱਛਮੀ ਹਲਕੇ ਦੀ ਜ਼ਿਮਨੀ ਚੋਣ […]
ਗੁਜਰਾਤ ਦੇ ਅਹਿਮਦਾਬਾਦ (Ahmedabad) ਵਿੱਚ ਹੋਏ ਭਿਆਨਕ ਜਹਾਜ਼ ਹਾਦਸੇ ਦੀ ਘਟਨਾ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਬਾਲੀਵੁੱਡ ਦੇ ਮਸ਼ਹੂਰ ਹਸਤੀਆਂ ਵੀ ਇਸ ਹਾਦਸੇ ‘ਤੇ ਪ੍ਰਤੀਕਿਰਿਆ ਦੇ ਰਹੀਆਂ ਹਨ। ਸੰਨੀ ਦਿਓਲ, ਰਿਤੇਸ਼ ਦੇਸ਼ਮੁਖ, ਪਰਿਣੀਤੀ ਚੋਪੜਾ ਤੋਂ ਲੈ ਕੇ ਦਿਸ਼ਾ ਪਟਾਨੀ ਤੱਕ, ਸਾਰਿਆਂ ਨੇ ਇਸ ਹਾਦਸੇ ‘ਤੇ ਪੋਸਟ ਕੀਤੀ ਹੈ। ਸਿਤਾਰਿਆਂ ਨੇ […]
*ਅੰਮ੍ਰਿਤਸਰ, 12 ਜੂਨ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ […]
ਚੰਡੀਗੜ੍ਹ, 12 ਜੂਨ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ […]
ਚੰਡੀਗੜ੍ਹ, 12 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਜੂਨ 2025 ਦੇ ਅੰਤ ਤੱਕ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਦਾ ਟੀਚਾ ਦਿੱਤਾ ਹੈ। ਅੱਜ ਇੱਥੇ ਆਪਣੇ ਦਫ਼ਤਰ […]
ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ 5 ਸਾਲਾਂ ਬਾਅਦ ਕਾਮੇਡੀਅਨ ਕਪਿਲ ਸ਼ਰਮਾ ਨਾਲ ਫਿਰ ਨਜ਼ਰ ਆਉਣਗੇ। ਉਹ ਕਪਿਲ ਸ਼ਰਮਾ ਦੇ ਨਵੇਂ ਸ਼ੋਅ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਵਿੱਚ ਵਾਪਸੀ ਕਰ ਰਹੇ ਹਨ। ਇਸ ਸ਼ੋਅ ਦਾ ਤੀਜਾ ਸੀਜ਼ਨ 21 ਜੂਨ, 2025 ਨੂੰ ਨੈੱਟਫਲਿਕਸ ‘ਤੇ ਪ੍ਰੀਮੀਅਰ ਹੋਵੇਗਾ, ਜਿਸ ਵਿੱਚ ਕਪਿਲ ਸ਼ਰਮਾ ਅਤੇ ਨਵਜੋਤ […]
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 […]
ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 […]
ਚੰਡੀਗੜ੍ਹ, 10 ਜੂਨ: ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ।ਇਸ […]
ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸਫਲਤਾਪੂਰਵਕ ਪੂਰਾ ਕੀਤਾ, ਜਿਸ ਨਾਲ ਸੂਬਾ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ […]
8 ਜੂਨ 2025: ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਪ੍ਰਿਆ ਸਰੋਜ (Priya Saroj) ਅਤੇ ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਰਿੰਕੂ ਸਿੰਘ ਅੱਜ ਐਤਵਾਰ (8 ਜੂਨ) ਨੂੰ ਲਖਨਊ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਮੰਗਣੀ ਕਰ ਰਹੇ ਹਨ। ਇਸ ਸਮਾਗਮ ਤੋਂ ਰਿੰਕੂ ਸਿੰਘ (rinku singh) ਅਤੇ ਪ੍ਰਿਆ ਸਰੋਜ ਦੀ ਮੰਗਣੀ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਹੈ, ਜਿਸ […]
ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਯੂਟਿਊਬਰ ਜਸਬੀਰ ਸਿੰਘ (YouTuber Jasbir Singh) ਨੂੰ ਅੱਜ ਰਿਮਾਂਡ ਖਤਮ ਹੋਣ ਉਪਰੰਤ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ | ਇਸ ਪੇਸ਼ੀ ਦੌਰਾਨ ਅਦਾਲਤ ਨੇ ਪੁਲਿਸ ਨੂੰ ਜਸਬੀਰ ਸਿੰਘ ਦਾ ਦੋ ਦਿਨਾਂ ਦੇ ਪੁਲਿਸ ਰਿਮਾਂਡ ਦਿੱਤਾ ਹੈ | ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ […]
ਲੁਧਿਆਣਾ, 8 ਜੂਨ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਦੋਂ ਕਿ ਆਮ ਆਦਮੀ ਪਾਰਟੀ (ਆਪ) ਨੂੰ ਸਫਲਤਾ ਮਿਲੀ ਹੈ। ਐਤਵਾਰ ਨੂੰ ਕਈ ਕਾਂਗਰਸੀ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋਏ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੋਕ ਸਭਾ ਇੰਚਾਰਜ ਸ਼ਰਨਪਾਲ ਮੱਕੜ, ਪਾਰਟੀ […]
ਅੰਮ੍ਰਿਤਸਰ, 8 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ।ਅੱਜ ਇੱਥੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ […]
ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ […]
ਚੰਡੀਗੜ੍ਹ, 8 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ […]
ਅੰਮ੍ਰਿਤਸਰ, 05 ਜੂਨ 2025: ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਕਾਰਨ ਇਸ ਦਿਨ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਪੱਤਰ ਮੁਤਾਬਕ ਇਹ ਪ੍ਰੀਖਿਆਵਾਂ ਹੁਣ 20 ਜੂਨ 2025 ਨੂੰ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਦੇ ਇਸ ਕਦਮ ਨੂੰ ਸਿੱਖ ਵਿਦਿਆਰਥੀਆਂ ਅਤੇ […]
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ […]
ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ `ਤੇ ਜ਼ੋਰ ਦਿੱਤਾ। ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ `ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ […]
ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਚੰਡੀਗੜ੍ਹ/ ਰੂਪਨਗਰ, 05 ਜੂਨ: ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ […]
ਚੰਡੀਗੜ੍ਹ, 5 ਜੂਨ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ […]
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ […]
ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ। ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ […]
