ਚੰਡੀਗੜ੍ਹ, 3 ਜੂਨ ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ […]
ਚੰਡੀਗੜ੍ਹ / ਪਟਿਆਲਾ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ […]
ਚੰਡੀਗੜ੍ਹ 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ […]
ਅੰਮ੍ਰਿਤਸਰ- ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ […]
ਚੰਡੀਗੜ੍ਹ, 2 ਜੂਨ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ […]
Information and Public Relations Department, Punjab PUNJAB TO BECOME EDUCATION HUB FOR INDIA: HARJOT SINGH BAINS • Education Minister meets representatives of private educational Institutes Chandigarh, June 2: In a significant push to enhance the higher education landscape in Punjab, Higher Education Minister S. Harjot Singh Bains today directed officials to expedite the processing of […]
ਚੰਡੀਗੜ੍ਹ, 2 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ […]
ਸੰਗਰੂਰ, 30 ਮਈ 2025:- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਉਭਵਾਲ ਵਿਖੇ ਅੰਤਮ ਸਸਕਾਰ ਕੀਤਾ ਗਿਆ | ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੂੰ ਵੱਖ-ਵੱਖ ਰਾਜਨੀਤੀ ਪਾਰਟੀਆਂ ਦੇ ਆਗੂਆਂ ਨੇ ਸ਼ਰਧਾਂਜਲੀ ਭੇਂਟ ਕੀਤੀ | ਇਸਦੇ ਨਾਲ ਹੀ ਰਾਜਨੀਤੀ ਪਾਰਟੀਆਂ ਦੇ ਆਗੂਆਂ ਇਲਾਵਾ ਲੋਕ […]
Blackout in Jalandhar: ਪੰਜਾਬ ਸਮੇਤ ਸਰਹੱਦੀ ਸੂਬਿਆਂ ‘ਚ ਭਲਕੇ ਮੌਕ ਡਰਿੱਲ ਕਰਵਾਈ ਜਾ ਰਹੀ ਹੈ | ਇਸੇ ਲੜੀ ਤਹਿਤ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ 31 ਮਈ ਨੂੰ ਜਲੰਧਰ ‘ਚ ਬਲੈਕਆਊਟ ਰਹੇਗਾ। ਇਹ ਬਲੈਕਆਊਟ (Blackout) ਰਾਤ 9:30 ਵਜੇ ਤੋਂ ਰਾਤ 10 ਵਜੇ ਤੱਕ ਚੱਲੇਗਾ। ਇਹ ਡ੍ਰਿਲ ਐਮਰਜੈਂਸੀ ਪ੍ਰਤੀਕਿਰਿਆ ਯੋਜਨਾਵਾਂ ਅਤੇ ਸੁਰੱਖਿਆ ਉਪਾਵਾਂ ਦੀ ਕੁਸ਼ਲਤਾ ਦੀ ਜਾਂਚ […]
MI ਬਨਾਮ GT: ਗੁਜਰਾਤ ਟਾਈਟਨਜ਼ ਦੇ ਖ਼ਿਲਾਫ ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੁੰਬਈ ਵੱਲੋਂ ਜੌਨੀ ਬੇਅਰਸਟੋ, ਰਿਚਰਡ ਗਲੀਸਨ ਨੇ ਆਪਣਾ ਡੈਬਿਊ ਕੀਤਾ ਹੈ। ਇਸ ਤੋਂ ਇਲਾਵਾ ਰਾਜ ਅੰਗਦ ਬਾਵਾ ਨੂੰ ਮੌਕਾ ਮਿਲਿਆ ਹੈ। ਇਸ ਦੇ ਨਾਲ ਹੀ ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਲੇਇੰਗ 11 ‘ਚ […]
CET 2025: ਅੱਜ ਹਰਿਆਣਾ ਸਟਾਫ ਚੋਣ ਕਮਿਸ਼ਨ ਨੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਮਿਸ਼ਨ ਵੱਲੋਂ ਕਾਮਨ ਐਲੀਜਿਬਿਲੀਟੀ ਟੈਸਟ (CET) 2025 ‘ਚ ਹਿੱਸਾ ਲੈਣ ਵਾਲੇ ਸਾਰੇ ਉਮੀਦਵਾਰਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਹੈਲਪਲਾਈਨ ਸੇਵਾ ਸ਼ੁਰੂ ਕੀਤੀ ਹੈ। ਜੇਕਰ ਕੋਈ ਉਮੀਦਵਾਰ CET ਰਜਿਸਟ੍ਰੇਸ਼ਨ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ […]
ਚੰਡੀਗੜ੍ਹ, 30 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ […]
ਚੰਡੀਗੜ੍ਹ, 30 ਮਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ ਵਿੱਚ ਮਿਲੀ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ (ਆਬਕਾਰੀ) ਅਤੇ ਆਬਕਾਰੀ ਪੁਲਿਸ ਦੁਆਰਾ ਵੀਰਵਾਰ ਦੇਰ ਸ਼ਾਮ […]
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਕੁਸ਼ਲ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ/ਤੂਫ਼ਾਨ ਕਾਰਨ ਬਿਜਲੀ ਸਪਲਾਈ ‘ਚ ਵਿਘਨ ਦੇ ਹੱਲ ਲਈ ਵਿਆਪਕ ਪ੍ਰਬੰਧ ਕੀਤੇ ਹਨ। […]
ਘਰੇਲੂ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀ ਕੀਮਤ ਵਿੱਚ ਤੇਜ਼ੀ ਦਾ ਰੁਝਾਨ ਨਜ਼ਰ ਆ ਰਿਹਾ ਹੈ। ਅੱਜ ਸੋਨਾ 450 ਰੁਪਏ ਤੋਂ ਲੈ ਕੇ 490 ਰੁਪਏ ਪ੍ਰਤੀ 10 ਗ੍ਰਾਮ ਤੱਕ ਮਹਿੰਗਾ ਹੋ ਗਿਆ ਹੈ। ਕੀਮਤਾਂ ਵਿੱਚ ਵਾਧੇ ਕਾਰਨ, ਅੱਜ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ਵਿੱਚ 24 ਕੈਰੇਟ ਸੋਨਾ 98,130 ਰੁਪਏ ਤੋਂ ਲੈ ਕੇ 98,280 ਰੁਪਏ ਪ੍ਰਤੀ […]
ਚੰਡੀਗੜ੍ਹ, 28 ਮਈ: ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ […]
ਚੰਡੀਗੜ੍ਹ, 28 ਮਈ ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ ‘ਆਪ ਸਰਕਾਰ, ਆਪ ਕੇ ਦੁਆਰ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਵਿਆਪਕ ਗੱਲਬਾਤ ਦੌਰਾਨ ਸੂਬੇ ਦੀ ਲੈਂਡ ਪੂਲਿੰਗ ਨੀਤੀ ਨਾਲ ਸਬੰਧਿਤ ਚਿੰਤਾਵਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕੀਤਾ। ਪਾਰਦਰਸ਼ਤਾ, ਸਮਾਵੇਸ਼ੀ ਅਤੇ ਲੋਕਾਂ ਦੀ ਭਲਾਈ ‘ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ […]
*ਚੰਡੀਗੜ੍ਹ, 28 ਮਈ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ‘ਤੇ ਤਿੱਖਾ ਹਮਲਾ ਬੋਲਦੀਆਂ ਉਨ੍ਹਾਂ ‘ਤੇ ਪਖੰਡ ਅਤੇ ਬੇਬੁਨਿਆਦ ਪ੍ਰਚਾਰ ਰਾਹੀਂ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਮੀਡੀਆ ਨੂੰ ਸੰਬੋਧਨ ਕਰਦਿਆਂ ਮਾਨ ਨੇ ਮਜੀਠੀਆ ਦੇ ਹਾਲੀਆ ਦਾਅਵਿਆਂ ਨੂੰ ਰੱਦ ਕੀਤਾ ਅਤੇ ਅਕਾਲੀ ਦਲ ਦੇ […]
ਚੰਡੀਗੜ੍ਹ 28 ਮਈ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ […]
ਚੰਡੀਗੜ੍ਹ, 25 ਮਈ 2025: ਪੰਜਾਬ ਕਿੰਗਜ਼ ਨੂੰ ਪਲੇਆਫ ਤੋਂ ਪਹਿਲਾਂ ਝਟਕਾ ਲੱਗਾ ਹੈ ਅਤੇ ਟੀਮ ਦੇ ਸਪਿਨਰ ਯੁਜਵੇਂਦਰ ਚਾਹਲ (Yuzvendra Chahal) ਜ਼ਖਮੀ ਹੋ ਗਏ ਹਨ। ਟੀਮ ਦੇ ਸਹਾਇਕ ਕੋਚ ਸੁਨੀਲ ਜੋਸ਼ੀ ਨੇ ਪੁਸ਼ਟੀ ਕੀਤੀ ਹੈ ਕਿ ਚਹਿਲ ਸੱਟ ਕਾਰਨ ਦਿੱਲੀ ਕੈਪੀਟਲਜ਼ ਵਿਰੁੱਧ ਨਹੀਂ ਖੇਡਿਆ। ਚਾਹਲ ਦੀ ਸੱਟ ਪੰਜਾਬ ਲਈ ਇੱਕ ਝਟਕਾ ਹੈ ਕਿਉਂਕਿ ਟੀਮ ਪਲੇਆਫ ਦੀ […]
ਚੰਡੀਗੜ੍ਹ/ਫਿਰੋਜ਼ਪੁਰ, 25 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ […]
ਨਾਭਾ (ਪਟਿਆਲਾ), 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ […]
ਨਾਭਾ (ਪਟਿਆਲਾ), 25 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ […]
ਚੰਡੀਗੜ੍ਹ, 25 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 26 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ […]
ਮੁੰਬਈ- ‘ਆਰ… ਰਾਜਕੁਮਾਰ’ ਅਤੇ ‘ਜੈ ਹੋ’ ਵਰਗੀਆਂ ਫਿਲਮਾਂ ਵਿੱਚ ਆਪਣੀ ਦਮਦਾਰ ਅਦਾਕਾਰੀ ਲਈ ਜਾਣੇ ਜਾਂਦੇ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਫਿਲਮ ਅਤੇ ਟੀਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਮੁਕੁਲ ਦੇਵ ਇੱਕ ਪ੍ਰਸਿੱਧ ਅਤੇ ਮਿਹਨਤੀ ਕਲਾਕਾਰ ਸਨ ਜਿਨ੍ਹਾਂ ਨੇ ਆਪਣੇ ਕਰੀਅਰ ਵਿੱਚ ਕਈ ਫਿਲਮਾਂ […]
ਚੰਡੀਗੜ੍ਹ, 24 ਮਈ: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ ਮੁੱਖ ਮੁੱਦਾ ਦੋਵਾਂ […]
ਚੰਡੀਗੜ੍ਹ, 24 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਦੀ ਨੁਮਾਇੰਦਗੀ ਕਰਨ ਵਾਲੇ ਕਾਨੂੰਨੀ ਮਾਹਿਰਾਂ ਦੀ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ। ਭਾਰਤ ਦੀ ਸੁਪਰੀਮ ਕੋਰਟ ਅਤੇ ਦੇਸ਼ ਭਰ ਦੀਆਂ 28 ਹਾਈ ਕੋਰਟਾਂ ਦੇ ਸੀਨੀਅਰ ਵਕੀਲਾਂ […]
ਚੰਡੀਗੜ੍ਹ,24 ਮਈਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 24.05.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿਇਸ ਲੋਕ ਅਦਾਲਤ […]
ਚੰਡੀਗੜ੍ਹ, 24 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਈਕੋਸਿਸਟਮ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਲਈ ਸਕੂਲਜ਼ ਆਫ਼ ਐਮੀਨੈਂਸ ਵਿੱਚ 9ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਵਾਸਤੇ ਆਪਣੀ ਕਿਸਮ ਦਾ ਪਹਿਲਾ ਤਿੰਨ-ਰੋਜ਼ਾ […]
ਨਵੀਂ ਦਿੱਲੀ, 24 ਮਈ:ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ ਹੈ।ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ […]
ਧੂਰੀ (ਸੰਗਰੂਰ), 22 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ […]
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ […]
ਚੰਡੀਗੜ੍ਹ, 22 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਤੀਸ਼ੀਲ ਤੇ ਯੋਗ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਗਿਆਨੇਸ਼ ਕੁਮਾਰ ਨੂੰ 19 ਫਰਵਰੀ 2025 ਨੂੰ ਭਾਰਤ ਦਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ […]
ਚੰਡੀਗੜ੍ਹ, 22 ਮਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ ਕੀਤੀ ਗਈ ਇੱਕ ਨਵੀਨਤਾਕਾਰੀ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਜੋ ਰਾਜ ਭਰ ਵਿੱਚ ਪਾਰਦਰਸ਼ੀ ਅਤੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰੇਗੀ। ਇਹ ਨੀਤੀ ਪਹਿਲੀਆਂ […]
ਨਵੀਂ ਦਿੱਲੀ- ਹਰਿਆਣਾ ਦੇ ਸੋਨੀਪਤ ਸਥਿਤ ਅਸ਼ੋਕਾ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਅਲੀ ਖਾਨ ਮਹਿਮੂਦਾਬਾਦ ਨੂੰ ‘ਆਪ੍ਰੇਸ਼ਨ ਸਿੰਦੂਰ’ ਅਤੇ ਭਾਰਤੀ ਫੌਜ ਦੀਆਂ ਮਹਿਲਾ ਅਧਿਕਾਰੀਆਂ ਕਰਨਲ ਸੋਫੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ‘ਤੇ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਪ੍ਰੋਫੈਸਰ ਅਲੀ ਖਾਨ ਮਹਿਮੂਦਾਬਾਦ ਨੂੰ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐਨ […]
ਧੂਰੀ (ਸੰਗਰੂਰ), 21 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ।ਘਨੌਰੀ ਕਲਾਂ, ਘਨੌਰ ਖੁਰਦ, ਕਾਤਰੋਂ ਅਤੇ ਚੰਗਾਲੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਤੋਂ ਬਾਅਦ […]
ਚੰਡੀਗੜ੍ਹ, 21 ਮਈ:ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਅਵਸਰ ‘ਤੇ ਮਿਤੀ 23.05.2025 (ਦਿਨ ਸ਼ੁੱਕਰਵਾਰ) ਨੂੰ ਸਬ ਡਿਵੀਜ਼ਨ ਕਪੂਰਥਲਾ ਵਿੱਚ ਪੈਂਦੇ […]
ਚੰਡੀਗੜ੍ਹ/ਫਰੀਦਕੋਟ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ […]
