author

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਰੋਜ਼ਗਾਰ ਉਤਪਤੀ, […]

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਖੂਬੀ ਢੰਗ ਨਾਲ ਡਿਜ਼ਾਈਨ ਕੀਤਾ ਗਿਆ ਅਤੇ ਜਨਤਕ ਨਿੱਜੀ ਭਾਈਵਾਲੀ ਤਹਿਤ ਉਸਾਰਿਆ ਗਿਆ ਇਹ ਹੋਟਲ […]

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।ਇਸ ਮੌਕੇ ਸਮੁੱਚੀ ਮਾਨਵਤਾ ਦੀ ਭਲਾਈ […]

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ  ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ ਸੰਗਤ ਦਾ ਭਾਰੀ ਇੱਕਠ ਦਿਖਾਈ ਦਿੱਤਾ। ਵਿਧਾਨ ਸਭਾ ਸਪੀਕਰ ਸ. ਕੁਲਤਾਰ ਸੰਧਵਾਂ ਤੋਂ ਇਲਾਵਾ ਮੱਥਾ ਟੇਕਣ ਵਾਲੇ ਮੰਤਰੀਆਂ ਵਿੱਚ ਨਵੀਂ ਅਤੇ […]

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਅੰਮ੍ਰਿਤਸਰ, 14 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ। […]

ਦੱਖਣ-ਪੱਛਮੀ ਜਾਪਾਨ ਵਿੱਚ ਸੋਮਵਾਰ ਨੂੰ 6.9 ਤੀਬਰਤਾ ਦਾ ਭੂਚਾਲ ਆਇਆ

ਦੱਖਣ-ਪੱਛਮੀ ਜਾਪਾਨ ਵਿੱਚ ਸੋਮਵਾਰ ਨੂੰ 6.9 ਤੀਬਰਤਾ ਦਾ ਭੂਚਾਲ (Earthquake) ਆਇਆ,ਦੇਸ਼ ਦੀ ਮੌਸਮ ਵਿਗਿਆਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ,ਏਜੰਸੀ ਦੇ ਅਨੁਸਾਰ, ਸਥਾਨਕ ਸਮੇਂ ਅਨੁਸਾਰ ਰਾਤ 9:19 ਵਜੇ ਭੂਚਾਲ ਆਉਣ ਤੋਂ ਥੋੜ੍ਹੀ ਦੇਰ ਬਾਅਦ, ਦੱਖਣ-ਪੱਛਮੀ ਟਾਪੂ ਕਿਊਸ਼ੂ ਦੇ ਮੀਆਜ਼ਾਕੀ ਪ੍ਰੀਫੈਕਚਰ ਦੇ ਨਾਲ-ਨਾਲ ਨੇੜਲੇ ਕੋਚੀ ਪ੍ਰੀਫੈਕਚਰ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ।

ਮਾਘੀ ਮੇਲੇ ‘ਤੇ ਵਿਸ਼ੇਸ਼,ਮਾਘੀ ਸਿੱਖ ਸਮੁਦਾਇ ਦਾ ਇਤਿਹਾਸਿਕ ਪੁਰਬ

ਅੱਜ ਸਮੁੱਚੇ ਦੇਸ਼ ਭਰ ‘ਚ ਮਾਘੀ ਦਾ ਮੇਲਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਦੀ ਸਿੱਖ ਇਤਿਹਾਸ ‘ਚ ਬਹੁਤ ਮਹੱਤਤਾ ਹੈ।ਅੱਜ ਦੇ ਦਿਨ ਸੰਗਤਾਂ ਸ੍ਰੀ ਮੁਕਤਸਰ ਸਾਹਿਬ ਜੀ (Shri Muktsar Sahib Ji) ਦੇ ਪਾਵਨ ਸਰੋਵਰ ‘ਚ ਇਸ਼ਨਾਨ ਕਰਕੇ ਆਪਣੀ ਹਾਜ਼ਰੀ ਗੁਰੂ ਚਰਨਾ ‘ਚ ਲਗਵਾ ਰਹੇ ਹਨ। ਉੱਥੇ ਹੀ […]

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰੋਂ ਦੇ ਖੇਤਾਂ ਦਾ ਦੌਰਾ

ਮਾਨਸਾ, 13 ਜਨਵਰੀ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਹੀ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਕਿਸਾਨਾਂ ਦੇ ਸਰੋਂ ਦੇ ਖੇਤਾਂ ਦਾ ਦੌਰਾ ਕਰਕੇ ਫਸਲ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸਰੋਂ ਦੀ ਫਸਲ ਦੀ ਹਾਲਤ ਬਹੁਤ ਵਧੀਆ ਪਾਈ ਗਈ ਅਤੇ ਕਿਸੇ ਵੀ ਖੇਤ ਵਿੱਚ ਕਿਸੇ ਤਰ੍ਹਾਂ ਦੀ ਬਿਮਾਰੀ […]

ਲੋਹੜੀ ਵਰਗੇ ਤਿਉਹਾਰਾਂ ’ਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ-ਵਿਧਾਇਕ ਵਿਜੈ ਸਿੰਗਲਾ

ਮਾਨਸਾ,  13 ਜਨਵਰੀ:ਸਿਹਤ ਵਿਭਾਗ ਵੱਲੋਂ ਜੱੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਲੋਹੜੀ ਧੀਆਂ ਦੀ ਮਨਾਈ ਗਈ ਜਿੱਥੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡਾ. ਸਿੰਗਲਾ ਨੇ ਕਿਹਾ ਕਿ ਲੋਹੜੀ ਧੀਆਂ ਦੀ ਮਨਾਉਣਾ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਵਧੀਆ ਉਪਰਾਲਾ ਹੈ, ਇਸ ਨਾਲ ਸਾਡੇ ਸਮਾਜ ਵਿੱਚ […]

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

ਫ਼ਰੀਦਕੋਟ 13 ਜਨਵਰੀ,2025 ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ । ਡਿਪਟੀ ਕਮਿਸ਼ਨਰ ਨੇ ਕਿਹਾ ਕਿ […]

ਮਾਘੀ ਮੇਲੇ ਤੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ– ਜਿ਼ਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 13 ਜਨਵਰੀ                                                                  ਸ੍ਰੀ ਰਾਜੇਸ਼੍ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ  ਸ੍ਰੀ ਮੁਕਤਸਰ ਸਾਹਿਬ ਦੀ ਮਿਊਸਪਲ ਹੱਦ ਅੰਦਰ ਮਾਘੀ ਮੇਲੇ ਤੇ 15 ਜਨਵਰੀ 2025 ਤੱਕ  ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ  ਵਰਤੋਂ ਨਾ ਕਰਨ […]

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 2025 ਦੀਆਂ ਚੋਣਾਂ ਤੋਂ ਪਹਿਲਾਂ 9 ਮਾਰਚ ਨੂੰ ਨਵਾਂ ਨੇਤਾ ਚੁਣੇਗੀ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੀ ਲਿਬਰਲ ਪਾਰਟੀ (Liberal Party) ਨੇ ਵੀਰਵਾਰ ਦੇਰ ਰਾਤ ਕਿਹਾ ਕਿ ਉਹ 2025 ਦੀਆਂ ਚੋਣਾਂ ਤੋਂ ਪਹਿਲਾਂ 9 ਮਾਰਚ ਨੂੰ ਨਵਾਂ ਨੇਤਾ ਚੁਣੇਗੀ,ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਅਤੇ ਲਿਬਰਲ ਨੇਤਾ (Liberal Leader) ਦੋਵਾਂ ਦੇ ਤੌਰ ‘ਤੇ ਉਦੋਂ ਤੱਕ ਬਣੇ […]

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਚੰਡੀਗੜ੍ਹ, 13 ਜਨਵਰੀ ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ […]

ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਗਰਜਿਆ ਪੰਜਾਬੀ ਗੇਂਦਬਾਜ਼ ਅਰਸ਼ਦੀਪ ਸਿੰਘ

ਭਾਰਤੀ ਕ੍ਰਿਕਟ ਟੀਮ (Indian Cricket Team) 19 ਫਰਵਰੀ ਤੋਂ ਚੈਂਪੀਅਨਜ਼ ਟਰਾਫੀ (Champions Trophy) ਖੇਡਣ ਜਾ ਰਹੀ ਹੈ,ਪਾਕਿਸਤਾਨ ਦੀ ਮੇਜ਼ਬਾਨੀ ‘ਚ ਹੋਣ ਵਾਲੇ ਇਸ ਟੂਰਨਾਮੈਂਟ ‘ਚ ਟੀਮ ਇੰਡੀਆ (Indian Team) ਆਪਣੇ ਸਾਰੇ ਮੈਚ ਦੁਬਈ (Dubai) ‘ਚ ਖੇਡਣ ਜਾ ਰਹੀ ਹੈ। ਇੱਥੋਂ ਦੀਆਂ ਪਿੱਚਾਂ ‘ਤੇ ਸਪਿੰਨਰਾਂ ਤੋਂ ਜ਼ਿਆਦਾ ਤੇਜ਼ ਗੇਂਦਬਾਜ਼ਾਂ ਦਾ ਦਬਦਬਾ ਹੈ, ਇਸ ਲਈ ਭਾਰਤੀ ਟੀਮ […]

ਲੋਹੜੀ ਉਤੇ ਲੋਕ ਗਾਇਕਾ ਸਤਵਿੰਦਰ ਬਿੱਟੀ ਦਾ ਪ੍ਰਸ਼ੰਸਕਾਂ ਨੂੰ ਖਾਸ ਤੋਹਫ਼ਾ

ਸੰਗੀਤ ਪੇਸ਼ਕਰਤਾ ਕੁਲਰਾਜ ਗਰੇਵਾਲ ਅਤੇ ਸਤਵਿੰਦਰ ਬਿੱਟੀ (Satvinder Bitti) ਦੇ ਘਰੇਲੂ ਸੰਗੀਤਕ ਲੇਬਲ ਅਧੀਨ ਲੋਹੜੀ ਵਾਲੇ ਦਿਨ ਸਾਹਮਣੇ ਲਿਆਂਦੇ ਜਾ ਰਹੇ ਉਕਤ ਗਾਣੇ ਦਾ ਮਿਊਜ਼ਿਕ ਜੀ ਗੁਰੂ (Music Ji Guru) ਵੱਲੋਂ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਦੀ ਸੰਗੀਤਕ ਟੀਮ ਅਨੁਸਾਰ ਅਸਲ ਪੰਜਾਬ ਦੇ ਰੰਗਾਂ ਦੀ ਤਰਜ਼ਮਾਨੀ ਕਰਦੇ ਇਸ ਗੀਤ ਵਿੱਚ ਰਿਵਾਇਤੀ ਸਾਜ਼ਾਂ ਦਾ ਭਰਪੂਰ ਉਪਯੋਗ […]

ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ 14 ਮਹੀਨੇ ਬਾਅਦ ਭਾਰਤੀ ਟੀਮ ’ਚ ਵਾਪਸੀ

ਕਰੀਬ 14 ਮਹੀਨੇ ਪਹਿਲਾਂ ਅਪਣਾ ਆਖਰੀ ਕੌਮਾਂਤਰੀ ਮੈਚ ਖੇਡਣ ਵਾਲੇ ਤਜਰਬੇਕਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ (Fast Bowler Mohammad Shami) ਨੇ ਸਨਿਚਰਵਾਰ ਨੂੰ ਇੰਗਲੈਂਡ ਵਿਰੁਧ ਹੋਣ ਵਾਲੀ ਪੰਜ ਮੈਚਾਂ ਦੀ ਟੀ-20 ਕੌਮਾਂਤਰੀ ਸੀਰੀਜ਼ ਲਈ ਭਾਰਤੀ ਟੀਮ ’ਚ ਵਾਪਸੀ ਕੀਤੀ,34 ਸਾਲ ਦੇ ਸ਼ਮੀ ਨੇ ਆਖਰੀ ਵਾਰ 19 ਨਵੰਬਰ ਨੂੰ ਅਹਿਮਦਾਬਾਦ ’ਚ ਆਸਟਰੇਲੀਆ ਵਿਰੁਧ 2023 ਵਨਡੇ ਵਿਸ਼ਵ ਕੱਪ […]

Canada News: ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ’ਚੋਂ ਬਾਹਰ ਹੋਣ ਦਾ ਕੀਤਾ ਐਲਾਨ

ਭਾਰਤੀ ਮੂਲ ਦੀ ਆਗੂ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ (Transport Minister Anita Anand) ਨੇ ਐਲਾਨ ਕੀਤਾ ਹੈ ਕਿ ਉਹ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿਚੋਂ ਬਾਹਰ ਹੋ ਰਹੀ ਹੈ ਤੇ ਉਹ ਆਉਂਦੀਆਂ ਸੰਸਦੀ ਚੋਣਾਂ ਵੀ ਨਹੀਂ ਲੜਨਗੇ, ਉਹਨਾਂ ਕਿਹਾ ਹੈ ਕਿ ਉਹ ਆਪਣੇ ਕਿੱਤੇ ਅਧਿਆਪਕ ਵਜੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ, ਅਨੀਤਾ […]

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ

ਚੰਡੀਗੜ੍ਹ, 12 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ। ਇਹ ਸਫ਼ਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ […]

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ, 11 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ ਮਿਹਨਤੀ, ਸਮਰਪਿਤ ਅਤੇ […]

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ  ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ ਬੇਵਕਤ ਅਕਾਲ ਚਲਾਣੇ […]

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਚੰਡੀਗੜ੍ਹ, 11 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ।‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ […]

ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਇਹਨਾਂ […]

‘ਆਪ’ ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ, 10 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀ ਨਗਰ ਕੌਂਸਲ ਅਤੇ ਪੰਚਾਇਤ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਸਾਰੀਆਂ ਕੌਂਸਲਾਂ ਵਿੱਚ ‘ਆਪ’ ਦੇ ਉਮੀਦਵਾਰ ਸਰਬਸੰਮਤੀ ਨਾਲ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ ਗਏ ਹਨ। ਨਗਰ ਕੌਂਸਲ ਸਾਹਨੇਵਾਲ ਤੋਂ ਪੂਜਾ ਰਾਣੀ ਨੂੰ ਪ੍ਰਧਾਨ, ਕੁਲਵਿੰਦਰ ਸਿੰਘ ਕਾਲ਼ਾ […]

ਚੰਡੀਗੜ੍ਹ ‘ਚ ਮੁੱਖ ਸਕੱਤਰ ਦੇ ਮੁੱਦੇ ‘ਤੇ ‘ਆਪ’ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

 ਚੰਡੀਗੜ੍ਹ, 10 ਜਨਵਰੀ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੇਂਦਰ ਸਰਕਾਰ ਵੱਲੋਂ ਸਲਾਹਕਾਰ ਦੀ ਥਾਂ ‘ਤੇ ਮੁੱਖ ਸਕੱਤਰ ਨਿਯੁਕਤ ਕਰਨ ਦੇ ਮੁੱਦੇ ‘ਤੇ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ‘ਆਪ’ ਆਗੂਆਂ ਨੇ ਰਾਜਪਾਲ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ […]

ਕੈਲੀਫੋਰਨੀਆ ਦੀ ਅੱਗ ‘ਚ ਹਾਲੀਵੁੱਡ ਸੜਨ ਦਾ ਖਤਰਾ: ਪੈਰਿਸ ਹਿਲਟਨ ਸਮੇਤ ਕਈ ਸਿਤਾਰਿਆਂ ਦੇ ਬੰਗਲੇ ਤਬਾਹ

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਲਾਸ ਏਂਜਲਸ (LA) ਦੇ ਜੰਗਲਾਂ ਦੀ ਅੱਗ ਹਾਲੀਵੁੱਡ ਤੱਕ ਪਹੁੰਚ ਗਈ ਹੈ। ਮੰਗਲਵਾਰ ਨੂੰ ਲੱਗੀ ਅੱਗ ਕਾਰਨ 3 ਦਿਨਾਂ ‘ਚ ਹੁਣ ਤੱਕ 28 ਹਜ਼ਾਰ ਏਕੜ ਰਕਬਾ ਪ੍ਰਭਾਵਿਤ ਹੋ ਚੁੱਕਾ ਹੈ। ਕਰੀਬ 1900 ਇਮਾਰਤਾਂ ਅੱਗ ਨਾਲ ਪੂਰੀ ਤਰ੍ਹਾਂ ਸੜ ਗਈਆਂ ਹਨ ਅਤੇ 28 ਹਜ਼ਾਰ ਘਰ ਨੁਕਸਾਨੇ ਗਏ ਹਨ। ਲਾਸ ਏਂਜਲਸ ਵਿੱਚ […]

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

ਪਟਿਆਲਾ/ਚੰਡੀਗੜ੍ਹ, 10 ਜਨਵਰੀ  ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਚੁਣਿਆ ਗਿਆ, ਜਦੋਂ ਕਿ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਡਾ. […]

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ PSPCL ਅਤੇ PSTCL ਦਾ ਸਾਲ 2025 ਦਾ ਕੈਲੰਡਰ ਜਾਰੀ

ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ਾਮਲ […]

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਨੋਇਡਾ ਵਿਖੇ ਟ੍ਰੇਡ ਪ੍ਰਮੋਸ਼ਨ ਕਾਊਂਸਲ ਆਫ ਇੰਡੀਆ (ਟੀਪੀਸੀਆਈ) ਅਤੇ ਕੇਂਦਰ ਸਰਕਾਰ ਦੇ ਵਣਜ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਫੂਡ ਖੇਤਰ ਦੇ […]

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਜਨਵਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਅਤੇ ਡਾਇਰੈਕਟਰ […]

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

ਚੰਡੀਗੜ੍ਹ, 10 ਜਨਵਰੀ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ  ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ, ਉੱਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਅਗਲੇ ਇੱਕ ਸਾਲ ਲਈ ਕੋਈ ਹੋਰ ਆਰ.ਟੀ.ਆਈ.ਦਾਖਲ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਆਰ.ਟੀ.ਆਈ.ਕਮਿਸ਼ਨ ਦੇ ਹੁਕਮਾਂ ਅਨੁਸਾਰ […]

‘ਆਪ’ ਨੇ ਪੰਜਾਬ ਭਰ ਵਿੱਚ ਕਈ ਨਗਰ ਕੌਂਸਲਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ, 9 ਜਨਵਰੀ, 2025 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ।  ‘ਆਪ’ ਦੇ ਉਮੀਦਵਾਰ ਸਰਬਸੰਮਤੀ ਨਾਲ ਆਪੋ-ਆਪਣੇ ਨਗਰ ਕੌਂਸਲਾਂ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ ਗਏ ਹਨ। ਨਗਰ ਕੌਂਸਲ ਚੀਮਾ (ਸੁਨਾਮ) ਤੋਂ ਬਲਜਿੰਦਰ ਕੌਰ ਨੂੰ ਪ੍ਰਧਾਨ, ਅੰਜੂ ਬਾਲਾ ਨੂੰ […]

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। […]

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ […]

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ […]

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, ਜਨਵਰੀ 9 ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ ਵਿਦੇਸ਼ ਦੀਆਂ ਭਾਗ ਲੈਣ […]

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ, ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ […]

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ.ਐਨ.ਪੀ […]

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ […]