ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ। ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ […]
ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ […]
ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਸੰਗਠਿਤ ਅਪਰਾਧ ਵਿਰੁੱਧ ਸੂਬੇ ਵਿੱਚ ਚਲਾਏ ਜਾ ਰਹੇ ਸਭ ਤੋਂ ਵਿਆਪਕ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਦਿਆਂ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ। ਇਸ ਅਭਿਆਨ ਦੌਰਾਨ ਪੁਲਿਸ ਨੇ ਪੂਰੇ ਪੰਜਾਬ ਵਿੱਚ 1,09,087 ਛਾਪੇਮਾਰੀਆਂ ਕੀਤੀਆਂ, 1,532 ਭਗੌੜੇ ਅਪਰਾਧੀਆਂ (ਪ੍ਰੋਕਲੇਮਡ ਅਫੈਂਡਰਜ਼) ਨੂੰ ਗ੍ਰਿਫ਼ਤਾਰ ਕੀਤਾ, 58,212 ਅਪਰਾਧੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ। ਇਹ ਸ਼ੋਅ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ […]
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੇਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ […]
ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਨੇ ਕੇਰਲ ਨੂੰ ਪਛਾੜ ਕੇ ‘ਨੀਤੀ ਆਯੋਗ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ 2026’ ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਜਿੱਥੇ ਸਾਲ 2022 ਵਿੱਚ 8,000 ਸਕੂਲਾਂ ‘ਚ ਚਾਰਦਿਵਾਰੀ ਨਹੀਂ ਸਨ ਅਤੇ ਤਕਰੀਬਨ 4 ਲੱਖ ਵਿਦਿਆਰਥੀ […]
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਦੇ ਨਾਲ-ਨਾਲ ਪ੍ਰਾਈਵੇਟ ਖੇਤਰ […]
ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਦੁਹਰਾਇਆ। […]
ਚੰਡੀਗੜ੍ਹ; 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ […]
ਚੰਡੀਗੜ੍ਹ; 05 ਅਗਸਤ, 2026 ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਸਿਰਫ਼ ਇਸ ਗੱਲ ਨਾਲ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ ਖ਼ਰਚ ਕੀਤਾ ਗਿਆ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ, ਸਗੋਂ ਇਸ ਗੱਲ ਨਾਲ ਲਗਾਇਆ ਜਾਂਦਾ ਹੈ ਕਿ ਲੋੜ ਦੇ ਸਮੇਂ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲਿਆ ਜਾਂ ਨਹੀਂ। ਭਗਵੰਤ […]
ਈ-20 ਪੈਟਰੋਲ ਦੇ ਵਿਰੋਧ ‘ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪੈਦਲ ਮਾਰਚ ਕਰਦੇ ਹੋਏ ਉਨ੍ਹਾਂ ਦੀ ਰਿਹਾਇਸ਼ ਵੱਲ ਜਾ ਰਹੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਰਸਤੇ ‘ਚ ਹੀ ਰੋਕ ਲਿਆ। ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਲੋਕਾਂ ਤੋਂ ਮਿਲੀਆਂ 2.33 ਲੱਖ ਤੋਂ ਵੱਧ ਪਟੀਸ਼ਨਾਂ ਨਾਲ […]
ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ ਸਰਕਾਰੀ ਤਨਖਾਹ ਸਕੇਲਾਂ ਵਿੱਚੋਂ ਕੁਝ ਅਦਾ ਕਰ ਰਿਹਾ ਹੈ ਅਤੇ ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ ਹੈ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹ ਮੰਨਣ ਦੇ ਬਾਵਜੂਦ ਕਿ ਈ-20 ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ, ਇਸ ਨੂੰ ਜਬਰਦਸਤੀ ਥੋਪਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵਾਹਨ ਮਾਲਕਾਂ ‘ਤੇ ਵਿੱਤੀ ਬੋਝ ਪੈ […]
ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਉਹਨਾਂ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਰਾਜਦੂਤਕ ਪੱਧਰ ‘ਤੇ ਗੱਲਬਾਤ ਕਰਕੇ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਤੋਂ […]
ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ ਕੀਤਾ। ਮਤੇ ‘ਤੇ ਬਹਿਸ ਨੂੰ ਸਮੇਟਦਿਆਂ ਅਤੇ ਫਿਰ ਮੀਡੀਆ ਨੂੰ ਸੰਬੋਧਨ ਕਰਦਿਆਂ […]
ਚੰਡੀਗੜ੍ਹ, 3 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ, ਜਿਸ ਵਿੱਚ ਸਦਨ ਨੂੰ ਅਪੀਲ ਕੀਤੀ ਗਈ ਕਿ ਉਹ ਦੇਸ਼ ਭਰ ਵਿੱਚ ਲੱਖਾਂ ਵਿਦਿਆਰਥੀਆਂ ਅਤੇ ਨੌਕਰੀ ਦੇ ਚਾਹਵਾਨਾਂ ਦੇ ਭਵਿੱਖ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਵਾਲੇ ਵਾਰ-ਵਾਰ ਹੋ ਰਹੇ ਪ੍ਰੀਖਿਆ ਘਪਲਿਆਂ, ਪੇਪਰ ਲੀਕ ਮਾਮਲਿਆਂ […]
ਨਵੀਂ ਦਿੱਲੀ 3 ਅਗਸਤ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਲਗਾਉਣ ‘ਤੇ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਿੱਖਣਾ ਚਾਹੀਦਾ ਹੈ। ਆਪ ਸਰਕਾਰ ਨੇ ਪੰਜਾਬ ਵਿੱਚ ਕੋਈ ਸ਼ਰਤ […]
ਮਹਿੰਦਰਗੜ੍ਹ, 01 ਅਗਸਤ 2026: ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਆਧੁਨਿਕ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਉਦੇਸ਼ ਲਈ, ਮਹਿੰਦਰਗੜ੍ਹ ਜ਼ਿਲ੍ਹੇ ਨੂੰ ਚਾਰ ਨਵੀਆਂ ਐਡਵਾਂਸਡ ਲਾਈਫ ਸਪੋਰਟ (ALS) ਐਂਬੂਲੈਂਸਾਂ ਪ੍ਰਦਾਨ ਕੀਤੀਆਂ ਗਈਆਂ ਹਨ। […]
ਲਖਨਊ, 01 ਅਗਸਤ 2026: ਅੱਜ 1 ਅਗਸਤ ਤੋਂ ਲਖਨਊ ਦੇ ਅਵਧ ਬੱਸ ਸਟੈਂਡ ‘ਤੇ 16 ਥਾਵਾਂ ਲਈ ਮਹੀਨਾਵਾਰ ਸੀਜ਼ਨਲ ਟਿਕਟਾਂ (Monthly Season Tickets) ਦੀ ਪੇਸ਼ਕਸ਼ ਕੀਤੀ ਜਾਵੇਗੀ। ਇਸ ਨਾਲ ਯਾਤਰੀਆਂ ਨੂੰ ਕਾਫ਼ੀ ਰਾਹਤ ਮਿਲੇਗੀ। ਹੁਣ ਤੱਕ, ਕੈਸਰਬਾਗ ਬੱਸ ਸਟੈਂਡ ‘ਤੇ ਰੋਡਵੇਜ਼ ਬੱਸਾਂ ਲਈ ਮਹੀਨਾਵਾਰ ਮੌਸਮੀ ਟਿਕਟਾਂ ਜਾਰੀ ਕੀਤੇ ਜਾਂਦੇ ਸਨ। ਬਾਰਾਬੰਕੀ, ਅਯੋਧਿਆ ਰੋਡ ਅਤੇ ਬਹਿਰਾਈਚ ਰੋਡ […]
ਚੰਡੀਗੜ੍ਹ; 31 ਜੁਲਾਈ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਨੇ ਕਥਿਤ ਤੌਰ ‘ਤੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਨਕਲ ਕਰਵਾਈ ਸੀ। ਇਸ ਨਾਲ ਹਰਿਆਣਾ ਦੇ ਸੰਗਠਿਤ […]
*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*: ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ […]
ਹਰਿਆਣਾ, 31 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਸੂਬੇ ਦੇ ਲੋਕਾਂ ਨੂੰ ਦੱਸਣ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਗਏ 56 ਐਲਾਨਾਂ ‘ਚੋਂ ਕਿੰਨੇ ਪੂਰੇ ਹੋਏ ਹਨ, ਅਗਲੀਆਂ ਚੋਣਾਂ ਹੋਣ ‘ਚ ਮਹਿਜ਼ 4 ਮਹੀਨੇ ਬਾਕੀ ਹਨ, ਕੀ ਉਹ ਸਾਰੇ ਐਲਾਨਾਂ ਨੂੰ […]
*ਚੰਡੀਗੜ੍ਹ 31 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਅੰਦਰ ਵਧ ਰਹੀ ਫੁੱਟ, ਉਲਝਣ ਅਤੇ ਲੀਡਰਸ਼ਿਪ ਦੇ ਸੰਕਟ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ‘ਆਪ’ ਵਿਧਾਇਕਾਂ ਬਾਰੇ ਝੂਠੇ ਦਾਅਵੇ ਕਰ […]
*ਚੰਡੀਗੜ੍ਹ 31 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੰਸਦ ਦੇ ਅੰਦਰ ਲੋਕ ਹਿੱਤ ਦੇ ਮੁੱਦਿਆਂ ‘ਤੇ ਦਿੱਤੇ ਗਏ ਉਨ੍ਹਾਂ ਦੇ ਭਾਸ਼ਣ ਨੂੰ ਭਾਰਤ ਵਿੱਚ ਇੰਸਟਾਗ੍ਰਾਮ ‘ਤੇ ਬੈਨ ਕਰ ਦੇਣਾ ਇਸ […]
*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ […]
*ਚੰਡੀਗੜ੍ਹ, 30 ਜੁਲਾਈ 2026* ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ਵਿੱਚ ਨਸ਼ਿਆਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ)’ ਸ਼ੁਰੂ ਕੀਤੀ ਸੀ। ਇਸ ਪ੍ਰੋਗਰਾਮ ਦੇ ਪਹਿਲੇ ਬੈਚ ਦੇ 13 ਫੈਲੋ ਇਸ ਵੇਲੇ ਪੰਜਾਬ ਭਰ ਵਿੱਚ ਕੰਮ ਕਰ […]
*ਚੰਡੀਗੜ੍ਹ/ਪਾਤੜਾਂ, 30 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ […]
*ਚੰਡੀਗੜ੍ਹ, 30 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਬੇਅਦਬੀ ਵਿਰੋਧੀ ਕਾਨੂੰਨ ਸਿਰਫ਼ ਉਨ੍ਹਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਹੈ ਜੋ ਜਾਣਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਸਿੱਖ ਧਾਰਮਿਕ ਮਾਮਲਿਆਂ, ਸਿੱਖ ਰਹਿਤ […]
*ਰੂਪਨਗਰ, 29 ਜੁਲਾਈ,2026* ਇੱਥੋਂ ਦੇ ਸਰਕਾਰੀ ਕਾਲਜ ਦੇ ਮੈਦਾਨ ਵਿੱਚ ਉਸ ਵੇਲੇ ਸ਼ਰਧਾਲੂਆਂ ਦਾ ਵੱਡਾ ਇਕੱਠ ਹੋਇਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੇ ਵਿਸ਼ਾਲ ਭਜਨ ਸੰਧਿਆ ਵਿੱਚ ਸ਼ਾਮਲ ਹੋਏ। ਇਸ ਦੌਰਾਨ ਪੂਰੇ ਪੰਡਾਲ ਵਿੱਚ “ਹਰਿ ਹਰਿ ਮਹਾਦੇਵ” ਦੇ ਜੈਕਾਰੇ ਗੂੰਜ ਉੱਠੇ। ਮੁੱਖ ਮੰਤਰੀ ਨੇ ਵੀ ਸ਼ਰਧਾਲੂਆਂ […]
ਫਤਿਹਗੜ੍ਹ ਸਾਹਿਬ 29 ਜੁਲਾਈ, 2026: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਤਿਹਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਦੇ ਸੌਂਧਾ ਪਿੰਡ ਵਿੱਚ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਮਹੱਤਵਪੂਰਨ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ […]
ਚੰਡੀਗੜ੍ਹ 29 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ […]
*ਚੰਡੀਗੜ੍ਹ, 29 ਜੁਲਾਈ,2026* ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ ‘ਮੇਰੀ ਰਸੋਈ’ ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਲਗਭਗ 33.86 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਵਿੱਚ ਕੁੱਲ […]
*ਚੰਡੀਗੜ੍ਹ, 29 ਜੁਲਾਈ,2026* ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ […]
**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ […]
*ਚੰਡੀਗੜ੍ਹ; 28 ਜੁਲਾਈ 2026:* ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) […]
*ਚੰਡੀਗੜ੍ਹ 28 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਗਲਤ ਜਾਣਕਾਰੀ, ਅਫਵਾਹਾਂ ਅਤੇ ਨਿੱਜੀ ਹਮਲਿਆਂ ਰਾਹੀਂ ਨਿਸ਼ਾਨਾ ਬਣਾਉਣ ਦੀਆਂ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖਿਲਾਫ ਇਕ ਵੀ ਅਸਲੀ ਮੁੱਦਾ ਲੱਭਣ ‘ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ […]
ਨਵੀਂ ਦਿੱਲੀ, 28 ਜੁਲਾਈ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਪਰ ਲੀਕ ਬਾਰੇ ਝੂਠ ਫੈਲਾਉਣ ਲਈ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ‘ਤੇ ਤਿੱਖਾ ਹਮਲਾ ਕੀਤਾ। ਮੰਗਲਵਾਰ ਨੂੰ, ਲੋਕ ਸਭਾ ਸਪੀਕਰ ਓਮ ਬਿਰਲਾ, ਸਪਾ ਪ੍ਰਧਾਨ ਅਖਿਲੇਸ਼ ਯਾਦਵ ਅਤੇ ਸੰਸਦ ਦੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਦੇ ਹੋਏ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ […]
ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਮੰਤਰੀ […]
