author

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ

ਚੰਡੀਗੜ੍ਹ, 15 ਅਪ੍ਰੈਲ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ […]

ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ

ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 50 ਫ਼ੀਸਦ ਤੋਂ ਵਧਾ ਕੇ 75 ਫ਼ੀਸਦ ਕਰਨ ਦਾ ਮਹੱਤਵਪੂਰਨ ਫ਼ੈਸਲਾ ਲਿਆ ਹੈ, ਜਿਸ ਨਾਲ ਸੂਬੇ ਭਰ ਦੇ ਸਰਕਾਰੀ ਸਕੂਲਾਂ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (14 ਅਪ੍ਰੈਲ) ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ‘ਤੇ ਹਰਿਆਣਾ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ (14 ਅਪ੍ਰੈਲ) ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ‘ਤੇ ਹਰਿਆਣਾ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਇੱਕ ਵਪਾਰਕ ਉਡਾਣ ਨੂੰ ਹਰੀ ਝੰਡੀ ਦਿਖਾਈ ਅਤੇ ਹਿਸਾਰ ਹਵਾਈ ਅੱਡੇ ‘ਤੇ ਨਵੀਂ ਟਰਮੀਨਲ ਇਮਾਰਤ […]

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪਟਿਆਲਾ, 14 ਅਪਰੈਲ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ […]

ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ.ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਮਾਨ

ਪਟਿਆਲਾ, 14 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ […]

ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

ਚੰਡੀਗੜ੍ਹ, 14 ਅਪ੍ਰੈਲ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ […]

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੰਡੀਗੜ੍ਹ/ਮੂਨਕ/ਖਨੌਰੀ, 14 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਅਤੇ ਖਨੌਰੀ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੰਡੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਆਪਣੀ ਜਿਣਸ ਦੀ ਵਿਕਰੀ ਕਰਨ ਲਈ ਆਉਣ ਵਾਲੇ ਕਿਸਾਨਾਂ ਦੀ ਮੰਡੀਆਂ ਵਿੱਚ […]

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਵੱਲੋਂ  45 ਦਿਨਾਂ ਅੰਦਰ 5974 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 14 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 45 ਦਿਨ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 5974 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 3610 ਐਫ.ਆਈ.ਆਰ ਦਰਜ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ […]

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਚੰਡੀਗੜ੍ਹ, 11 ਅਪਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ ਆਰਡੀਨੈਂਸ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ `ਤੇ ਹੋਈ ਮੰਤਰੀ ਮੰਡਲ […]

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀਦਿਨ ‘ਚ ਦੋ ਵਾਰ ਆਪਣੀ ਹਾਜ਼ਰੀ ਆਨਲਾਈਨ ਲਗਾਉਣੀ ਯਕੀਨੀ ਬਣਾਉਣਗੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੂਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਇਸ ਤੋਂ ਪਹਿਲਾ […]

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 11 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 ਲੱਖ 28 ਹਜ਼ਾਰ ਦੀ ਲਾਗਤ ਨਾਲ ਬਣਵਾਏ 3 ਤਿੰਨ ਕਲਾਸ ਰੂਮ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ […]

ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ; 18 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 18.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ […]

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 09 ਅਪ੍ਰੈਲ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ […]

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਮਿਲੇਗਾ 370 ਕਰੋੜ ਰੁਪਏ ਦਾ ਲਾਭ, ਨੌਜਵਾਨਾਂ ਨੂੰ ਮਿਲਣਗੀਆਂ 1200 ਨੌਕਰੀਆਂ

ਅੰਮ੍ਰਿਤਸਰ, 9 ਅਪ੍ਰੈਲ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਥਾਨਕ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਅਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿੱਚ ਇਜ਼ਾਫਾ ਹੋਵੇਗਾ।  ਇਸ ਪ੍ਰਾਜੈਕਟ ਦਾ ਨੀਂਹ ਪੱਥਰ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਕੂਲਾਂ ਵਿੱਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਾਫ਼ਲੇ ਦੀ ਲਗਜ਼ਰੀ ਕਾਰ ‘ਚ ਧਮਾਕਾ ਹੋਇਆ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਾਫ਼ਲੇ ਦੀ ਲਗਜ਼ਰੀ ਕਾਰ ‘ਚ ਧਮਾਕਾ ਹੋਇਆ ਹੈ। ਇਹ ਧਮਾਕਾ ਰੂਸੀ ਖੁਫੀਆ ਏਜੰਸੀ FSB ਦੇ ਮੁੱਖ ਦਫ਼ਤਰ ਦੇ ਕੋਲ ਹੋਇਆ। ਪੁਤਿਨ ਦੇ ਕਾਫ਼ਲੇ ਦੀ ਕਾਰ ‘ਚ ਧਮਾਕੇ ਤੋਂ ਬਾਅਦ ਰੂਸੀ ਸੁਰੱਖਿਆ ਏਜੰਸੀਆਂ ਚੌਕਸੀ ‘ਚ ਆ ਗਈਆਂ ਹਨ। ਇਹ ਧਮਾਕਾ ਇੱਕ ਅਜਿਹੇ ਸਮੇਂ ‘ਚ ਹੋਇਆ ਹੈ, ਜਦੋਂ ਯੂਕਰੇਨ ਦੇ ਰਾਸ਼ਟਰਪਤੀ […]

ਅਦਾਕਾਰਾ ਸੋਨਮ ਬਾਜਵਾ ਨੇ ਨਵੀਂ ਲੈਂਡ ਰੋਵਰ ਡਿਫੈਂਡਰ ਖਰੀਦੀ

ਪਾਲੀਵੁੱਡ ‘ਚ ਇੱਕ ਦਹਾਕੇ ਦਾ ਸਫ਼ਰ ਸਫ਼ਲਤਾਪੂਰਵਕ ਤੈਅ ਕਰ ਚੁੱਕੀ ਖੂਬਸੂਰਤ ਅਦਾਕਾਰਾ ਸੋਨਮ ਬਾਜਵਾ ਨੇ ਨਵੀਂ ਲੈਂਡ ਰੋਵਰ ਡਿਫੈਂਡਰ ਖਰੀਦੀ ਹੈ ਇਸ ਦੌਰਾਨ ਜੇਕਰ ਅਦਾਕਾਰਾ ਦੁਆਰਾ ਤਾਜ਼ਾ ਖਰੀਦੀ ਗਈ ਲੈਂਡ ਰੋਵਰ ਡਿਫੈਂਡਰ ਦੀ ਕੀਮਤ ਬਾਰੇ ਗੱਲ ਕਰੀਏ ਤਾਂ ਇਸ ਦੀ ਕੀਮਤ ਲਗਭਗ 2 ਕਰੋੜ ਹੈ,ਕਾਲੇ ਰੰਗ ਦੀ ਇਸ ਲਗਜ਼ਰੀ ਗੱਡੀ ਦੀਆਂ ਤਸਵੀਰਾਂ ਆਨਲਾਈਨ ਕਾਫੀ ਵਾਇਰਲ […]

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਚੰਡੀਗੜ੍ਹ, 1 ਅਪ੍ਰੈਲ:ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ। ਇੱਕ ਪ੍ਰੈਸ ਬਿਆਨ ਰਾਹੀਂ ਚੇਅਰਪਰਸਨ ਨੇ […]

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਚੰਡੀਗੜ੍ਹ, 1 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ।  31 ਮਾਰਚ 2025 ਤੱਕ 25 ਦੌਰਾਨ ਕੁੱਲ 4,719 ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 40 ਮੀਟਿੰਗਾਂ ਸੀ.ਈ.ਓਜ਼ ਵੱਲੋਂ, 800 ਮੀਟਿੰਗਾਂ ਡੀ.ਈ.ਓਜ਼ ਵੱਲੋਂ ਅਤੇ […]

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 1 ਅਪਰੈਲ:ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ ਉਸ ਨੇ ਇਹ […]

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਚੰਡੀਗੜ੍ਹ, 1 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।  ਅੱਜ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ […]

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ਹ/ਗੁਰਦਾਸਪੁਰ, 29 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ  ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ […]

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ […]

ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ 28 ਮਾਰਚ:ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ, ਜਿਸਨੂੰ 21 ਮਾਰਚ, 2025 ਨੂੰ ਆਪਣੇ 8ਵੇਂ ਬਜਟ ਸੈਸ਼ਨ ਲਈ ਸੱਦਿਆ ਗਿਆ ਸੀ, ਨੂੰ ਅੱਜ ਯਾਨੀ 28 ਮਾਰਚ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ

ਚੰਡੀਗੜ੍ਹ, 28 ਮਾਰਚ: ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ ਅਤੇ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਉੱਤੇ ਮੁਕੰਮਲ ਰੋਕ ਲਈ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਖ਼ਤਾਈ ਦਾ ਉਦੇਸ਼ ਕਿਸਾਨਾਂ ਨੂੰ ਧੋਖਾਧੜੀ ਤੋਂ ਬਚਾਉਣਾ ਅਤੇ ਉਨ੍ਹਾਂ […]

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, […]

ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ:  ਮੁੰਡੀਆਂ

ਚੰਡੀਗੜ੍ਹ, 27 ਮਾਰਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸ ਮੁੰਡੀਆਂ ਅੱਜ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਨਕਦੋਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਅਤੇ ਨੂਰਮਹਿਲ ਵਿਖੇ ਅਰਬਨ […]

ਯੁੱਧ ਨਸ਼ਿਆਂ ਵਿਰੁੱਧ 2.0: ਪੰਜਾਬ ਪੁਲਿਸ ਨਸ਼ਿਆਂ ਦੇ ਕਾਰੋਬਾਰ ਵਿੱਚ ਗ੍ਰਸਤ ਵੱਡੀਆਂ ਮੱਛੀਆਂ ‘ਤੇ ਕਰੇਗੀ ਕਾਰਵਾਈ

ਚੰਡੀਗੜ੍ਹ, 27 ਮਾਰਚ:  ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਖ਼ਤ ਕਾਰਵਾਈ ਮਗਰੋਂ ਗਲੀਆਂ-ਮੁਹੱਲਿਆਂ ‘ਚ ਹੋਣ ਵਾਲੀ ਨਸ਼ਿਆਂ ਦੀ ਸਪਲਾਈ ਵਿੱਚ ਭਾਰੀ ਕਮੀ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਣ ਸੂਬੇ ਵਿੱਚ ਨਸ਼ੇ ਦੇ ਸਪਲਾਇਰਾਂ ਅਤੇ ਸਰਗਨਾਵਾਂ ਸਮੇਤ ਵੱਡੀਆਂ ਮੱਛੀਆਂ ਨੂੰ ਨਿਸ਼ਾਨਾ ਬਣਾ ਕੇ […]

50,000 ਰੁਪਏ ਰਿਸ਼ਵਤ ਲੈਂਦਾ ਐਫ.ਸੀ.ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ […]

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਤਹਿਤ ਪੰਜਾਬ ਜਲਦੀ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ। ਇੱਥੇ 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ […]

ਸੂਬੇ ਵਿੱਚ ਖੇਤੀਬਾੜੀ ਵਰਤੋਂ ਲਈ 5 ਹਜ਼ਾਰ ਤੋਂ ਵੱਧ ਸੋਲਰ ਪੰਪ ਕਿਸਾਨਾਂ ਨੂੰ ਕੀਤੇ ਅਲਾਟ: ਅਮਨ ਅਰੋੜਾ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਨੂੰ ਗਰੀਨ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਲਈ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਲਗਾਏ ਗਏ ਸੋਲਰ ਪੰਪਾਂ ਰਾਹੀਂ ਵਾਧੂ ਸੌਰ ਊਰਜਾ ਪੈਦਾ ਕਰਨ ਉਤੇ ਕਿਸਾਨਾਂ ਨੂੰ ਲਾਭ ਦੇਣ ਵਾਸਤੇ ਵਿਚਾਰ ਕੀਤਾ […]

ਧੋਖਾਧੜੀ ਰਾਹੀਂ ਪੈਸੇ ਕਢਵਾਉਣ ਵਾਲਿਆਂ ਖਿਲਾਫ ਪਰਚਾ ਕਰਵਾਇਆ; ਮਾਮਲਾ ਵਿਜੀਲੈਂਸ ਨੂੰ ਸੌਂਪਿਆ: ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਤੋਂ ਪ੍ਰਾਪਤ ਹੋਈਆਂ ਅਤੇ ਬਲਾਕ ਸੰਮਤੀ ਫਿਰੋਜ਼ਪੁਰ ਨੂੰ ਅਲਾਟ ਕੀਤੀਆਂ ਗ੍ਰਾਂਟਾਂ ਵਿੱਚੋਂ ਧੋਖਾਧੜੀ ਨਾਲ ਕਢਵਾਏ 1,80,87,591 ਰੁਪਏ ਦੇ ਫੰਡਾਂ ਬਾਬਤ ਵਿਭਾਗੀ ਜਾਂਚ ਕਰਵਾਉਣ ਉਪਰੰਤ ਥਾਣਾ ਸਿਟੀ ਫਿਰੋਜ਼ਪੁਰ […]

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਇਸ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਕਰਵਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸਾਰੇ ਛੱਪੜਾਂ ਨੂੰ ਖਾਲੀ […]

 ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਨਵਾਂ ਬਿਜਲੀ ਘਰ 31 ਜੁਲਾਈ ਤੱਕ ਹੋ ਜਾਵੇਗਾ ਚਾਲੂ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 25 ਮਾਰਚ:  ਫਿਰੋਜ਼ਪੁਰ ਦਿਹਾਤੀ ਵਿਖੇ 66 ਕੇ.ਵੀ ਦੇ ਨਵਾਂ ਬਿਜਲੀ ਘਰ 31 ਜੁਲਾਈ ਤੱਕ ਚਾਲੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ। ਪੰਜਾਬ ਵਿਧਾਨ ਸਭਾ ਵਿਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜ਼ਨੀਸ਼ ਕੁਮਾਰ ਦਹੀਆ ਵਲੋਂ  ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਦੇ ਨਵੇਂ ਬਿਜਲੀ ਘਰ […]

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 25 ਮਾਰਚ:  ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਚ ਬਜ਼ਟ ਸੈਸ਼ਨ ਦੌਰਾਨ ਦਿੱਤੀ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਐਮ.ਐਲ.ਏ., ਨੇ  ਧਿਆਨ ਦਿਵਾਊ ਮਤੇ ਰਾਹੀਂ ਸਰਕਾਰ ਦਾ […]

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼

ਚੰਡੀਗੜ/ਅੰਮ੍ਰਿਤਸਰ: 23 ਮਾਰਚ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਮਿ੍ਰਤਸਰ ਦੇ ਪਿੰਡ ਇੱਬਨ ਕਲਾਂ ਦੀ ਰਹਿਣ ਵਾਲੀ ਮਨਦੀਪ ਕੌਰ (27) ਅਤੇ ਉਸਦੇ ਤਿੰਨ ਕਾਰਕੁੰਨਾਂ ਨੂੰ 5.2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ […]

ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਸਰਗਰਮ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ […]

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਅੱਜ ਇੱਥੇ ਸ਼ਹੀਦ […]

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। […]