ਪਿੰਡ ਦੌਧਰ (ਮੋਗਾ), 17 ਦਸੰਬਰ (000) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਰਮਲ ਆਸ਼ਰਮ (ਵੱਡਾ ਡੇਰਾ) ਦੌਧਰ ਵਿਖੇ ਸੰਤ ਬਾਬਾ ਸੰਤਾ ਸਿੰਘ ਅਤੇ ਸੰਤ ਬਾਬਾ ਉਜਾਗਰ ਸਿੰਘ ਦੀ ਯਾਦ ਵਿੱਚ ਚੱਲ ਰਹੇ ਤਿੰਨ ਰੋਜ਼ਾ ਬਰਸੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸੰਤਾਂ […]
ਮੰਡੀ ਅਰਨੀਵਾਲਾ ਜਲਾਲਾਬਾਦ ਫਾਜ਼ਿਲਕਾ 17 ਦਸੰਬਰਮੰਡੀ ਅਰਨੀਵਾਲਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਦੇ ਕੈਂਪ ਵਿੱਚ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਹਨਾਂ ਨੇ ਕਿਹਾ ਕਿ ਸਰਕਾਰ ਲੋਕ ਭਲਾਈ ਲਈ ਦ੍ਰਿੜ ਸੰਕਲਪਿਤ ਹੈ। ਉਹਨਾਂ ਨੇ […]
ਫਿਰੋਜ਼ਪੁਰ ,17 ਦਸੰਬਰ ( ) ਸਿਹਤ ਵਿਭਾਗ ਵਲੋਂ ਟੀਬੀ ਦੇ ਖਾਤਮੇ ਲਈ ਅੱਜ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਟੀਬੀ ਦੇ ਖਾਤਮੇ ਲਈ 100 ਦਿਨਾਂ ਤੱਕ ਚਲਣ ਵਾਲੀ ਮੁਹਿੰਮ ਹੇਠ ਕੰਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ, ਫਿਰੋਜ਼ਪੁਰ ਛਾਉਣੀ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੀ ਖੁਰਾਕ, ਸੰਤੁਲਿਤ ਭੋਜਨ ਅਤੇ ਅਨੀਮੀਆ ਤੋਂ ਬਚਾਅ ਬਾਰੇ ਜਾਣਕਾਰੀ […]
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਖਨੌਰੀ ਬਾਰਡਰ ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਡੱਲੇਵਾਲ ਦੀ ਸਿਹਤ ਪ੍ਰਤੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੰਗ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਉਦਾਸੀਨਤਾ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਪੱਤਰਕਾਰਾਂ […]
ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਜੇ ਦੱਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਕਰਵਾਏਗੀ। ਸੈਰ-ਸਪਾਟਾ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ […]
ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ ਤਿੰਨ ਪਿਸਤੌਲ ਅਤੇ 16 ਕਾਰਤੂਸ ਬਰਾਮਦ […]
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ […]
ਡੋਨਾਲਡ ਟਰੰਪ (Donald Trump) ਦੇ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹੀ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ,ਉਥੋਂ ਕਰੀਬ 18 ਹਜ਼ਾਰ ਭਾਰਤੀਆਂ ਨੂੰ ਕਢਿਆ ਜਾ ਸਕਦਾ ਹੈ,ਇਹ ਸਾਰੇ ਲੋਕ ਗ਼ੈਰ-ਕਾਨੂੰਨੀ ਪਰਵਾਸੀ ਹਨ, ਜਿਨ੍ਹਾਂ ਕੋਲ ਅਮਰੀਕਾ ਦੀ ਨਾਗਰਿਕਤਾ ਨਹੀਂ ਹੈ ਅਤੇ ਉਨ੍ਹਾਂ ਕੋਲ ਉਥੋਂ ਦੀ ਨਾਗਰਿਕਤਾ ਹਾਸਲ ਕਰਨ ਲਈ ਸਹੀ ਕਾਗ਼ਜ਼ਾਤ ਨਹੀਂ ਹਨ,ਦਰਅਸਲ ਅਮਰੀਕਾ ਵਿਚ ਗ਼ੈਰ-ਕਾਨੂੰਨੀ ਪ੍ਰਵਾਸੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਦੇ ਸਵੈ-ਅਧਿਕਾਰ ਅਤੇ […]
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਦਸੰਬਰ 2024 ਤੱਕ ‘ਮੇਰਾ ਬਿੱਲ’ ਐਪ ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3,592 ਜੇਤੂਆਂ ਨੂੰ 2,11,42,495 ਰੁਪਏ ਦੇ ਇਨਾਮਾਂ ਨਾਲ ਨਿਵਾਜਿਆ ਗਿਆ […]
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀਆਂ ਨੇ ਸਕੂਲੀ ਅਧਿਆਪਕਾਂ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਜਨੀਤਿਕ ਪ੍ਰਣਾਲੀ ਅਤੇ ਵਿਧਾਨ ਸਭਾ ਦਾ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਦੇਣਾ ਸੀ। ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਵਿਧਾਨ ਸਭਾ ‘ਚ ਵਿਧਾਨਕ ਕੰਮਕਾਰ, ਸੱਤਾ ਧਿਰ, […]
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ […]
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ […]
ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਰਾਜ ਲਾਲੀ ਗਿੱਲ ਵੱਲੋਂ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ […]
ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 13 ਦਸੰਬਰ 2024 ਨੂੰ ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਉਪਰੰਤ ਕੁੱਲ 86 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਨਗਰ ਨਿਗਮ, ਜਲੰਧਰ ਲਈ ਕੁੱਲ 5 ਨਾਮਜ਼ਦਗੀਆਂ, ਨਗਰ ਨਿਗਮ ਲੁਧਿਆਣਾ ਲਈ 19 ਨਾਮਜ਼ਦਗੀਆਂ, ਨਗਰ ਨਿਗਮ ਫਗਵਾੜਾ ਲਈ 1 ਨਾਮਜ਼ਦਗੀ, ਨਗਰ ਨਿਗਮ ਅੰਮ੍ਰਿਤਸਰ ਲਈ […]
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਗਾਬਾ ‘ਚ ਬਾਰਡਰ ਗਾਵਸਕਰ ਟਰਾਫੀ (Border Gavaskar Trophy) ਦਾ ਤੀਜਾ ਮੈਚ 14 ਦਸੰਬਰ (ਸ਼ਨੀਵਾਰ) ਨੂੰ ਸਵੇਰੇ 5:50 ਵਜੇ ਖੇਡਿਆ ਜਾ ਰਿਹਾ ਹੈ,ਇਸ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ ਆਪਣੇ ਪਲੇਇੰਗ-11 ਦਾ ਐਲਾਨ ਕਰ ਦਿੱਤਾ ਹੈ,ਕੰਗਾਰੂਜ਼ ਦੇ ਪਲੇਇੰਗ-11 ‘ਚ ਸਭ ਤੋਂ ਵੱਡਾ ਬਦਲਾਅ ਜੋਸ਼ ਹੇਜ਼ਲਵੁੱਡ ਦੇ ਰੂਪ ‘ਚ ਦੇਖਣ ਨੂੰ ਮਿਲਿਆ ਹੈ,ਸੱਟ ਕਾਰਨ […]
ਕੇਂਦਰੀ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨੇ ਕਿਹਾ,ਕਿ ਭਾਰਤ ਵਿੱਚ 40 ਫੀਸਦੀ ਪ੍ਰਦੂਸ਼ਣ ਦਾ ਕਾਰਨ ਟਰਾਂਸਪੋਰਟ ਉਦਯੋਗ (Transport Industry) ਹੈ ਅਤੇ ਸਰਕਾਰ ਇਸ ਨੂੰ ਕੰਟਰੋਲ ਕਰਨ ਦੇ ਤਰੀਕੇ ਲੱਭ ਰਹੀ ਹੈ,ਨਵੀਂ ਦਿੱਲੀ (New Delhi) ਵਿੱਚ ਆਯੋਜਿਤ ਗ੍ਰੀਨ ਭਾਰਤ ਸੰਮੇਲਨ (Green Bharat Summit) ਵਿੱਚ ਨਿਤਿਨ ਗਡਕਰੀ ਨੇ ਕਿਹਾ ਕਿ ਪ੍ਰਦੂਸ਼ਣ ਸੰਕਟ (Pollution Crisis) ਨੂੰ […]
ਦੰਦਾਂ ਦੀ ਚਮਕ ਵਧਾਉਣ ਲਈ ਤੁਸੀਂ ਸਟ੍ਰਾਬੇਰੀ ਦਾ ਸੇਵਨ ਵੀ ਕਰ ਸਕਦੇ ਹੋ।ਇਹ ਦੰਦਾਂ ਨੂੰ ਕੁਦਰਤੀ ਤੌਰ ‘ਤੇ ਚਿੱਟਾ ਕਰਨ ‘ਚ ਮਦਦ ਕਰਦੀ ਹੈ।ਇਸ ‘ਚ ਪਾਇਆ ਜਾਣ ਵਾਲਾ ਵਿਟਾਮਿਨ-ਸੀ (Vitamin-C) ਦੰਦਾਂ ਦੇ ਪੀਲੇਪਨ ਨੂੰ ਦੂਰ ਕਰਦਾ ਹੈ ਅਤੇ ਉਸ ‘ਚ ਬਣਨ ਵਾਲੇ ਐਨਜ਼ਾਈਮ (Enzyme) ਨੂੰ ਰੋਕਣ ‘ਚ ਵੀ ਮਦਦ ਕਰਦਾ ਹੈ।ਸਿਹਤਮੰਦ ਸਰੀਰ ਲਈ ਇਮਿਊਨ ਸਿਸਟਮ […]
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]
ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਅਪੀਲ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ।ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ ਅਧਿਆਪਕਾਂ ਨਾਲ ਅੱਜ ਇੱਥੇ ਆਪਣੇ ਸਰਕਾਰੀ ਨਿਵਾਸ ਉਤੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਇਹ ਅਧਿਆਪਕ ਫਿਨਲੈਂਡ […]
ਰਾਜ ਚੋਣ ਕਮਿਸ਼ਨ ਪੰਜਾਬ ਨੇ 21 ਦਸੰਬਰ, 2024 ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਨਿਗਰਾਨੀ ਵਾਸਤੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ […]
ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ […]
ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਇੱਕ ਹੋਰ ਮਜਬੂਤੀ ਮਿਲੀ ਹੈ। ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਅਤੇ ਭਾਜਪਾ ਦੇ ਮੌਜੂਦਾ ਆਗੂ ਕਮਲਜੀਤ ਸਿੰਘ ਕੜਵਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕਮਲਜੀਤ ਸਿੰਘ ਦੇ ਨਾਲ ਕਈ ਹੋਰ ਕਾਂਗਰਸੀ ਅਤੇ ਭਾਜਪਾ ਆਗੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ […]
ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦੇਸ਼ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਦਾ ਮੁੱਦਾ ਉਠਾਇਆ ਅਤੇ ਇਸ ’ਤੇ ਡੂੰਘੀ ਚਿੰਤਾ ਪ੍ਰਗਟਾਈ। ਮੀਤ ਹੇਅਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਇਸ ਬਾਰੇ ਸਵਾਲ ਕੀਤਾ ਅਤੇ ਨੈਸ਼ਨਲ ਹਾਈਵੇਅ ਨੂੰ ਤੇਜ਼ੀ ਨਾਲ […]
ਫਰੀਦਕੋਟ 12 ਦਸੰਬਰ ( )ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪਰਕੋਪ ਵਧ ਰਿਹਾ ਹੈ।ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ […]
ਗਲੋਬਲ ਸਟਾਰ ਦਿਲਜੀਤ ਦੋਸਾਂਝ (Global Star Diljit Dosanjh) ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ, ਇਸ ਵਿਚਾਲੇ ਉਨ੍ਹਾਂ ਦੇ ਚੰਡੀਗੜ੍ਹ ਸ਼ੋਅ (Chandigarh Show) ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ,ਦੱਸ ਦੇਈਏ ਕਿ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ (Chairperson Shipra Bansal) ਵੱਲੋਂ ਪੰਡਿਤਰਾਓ ਧਰੇਨਵਰ (Panditrao […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ […]
ਅਸੀਂ ਸਾਰੇ ਜਾਣਦੇ ਹਾਂ ਕਿ ਸੁੱਕੇ ਮੇਵੇ (Dry Fruits) ਸਿਹਤ ਲਈ ਕਿੰਨੇ ਫਾਇਦੇਮੰਦ ਹੁੰਦੇ ਹਨ। ਪਰ ਹਰ ਸੁੱਕੇ ਮੇਵੇ ਨੂੰ ਖਾਣ ਦਾ ਤਰੀਕਾ ਵੱਖਰਾ ਹੁੰਦਾ ਹੈ। ਮਖਾਨਾ (Fox seed) ਇੱਕ ਅਜਿਹਾ ਸੁੱਕਾ ਮੇਵਾ ਹੈ ਜੋ ਆਮ ਤੌਰ ‘ਤੇ ਸਨੈਕ ਵਜੋਂ ਖਾਧਾ ਜਾਂਦਾ ਹੈ। ਮਖਾਨੇ ਤੋਂ ਕਈ ਤਰ੍ਹਾਂ ਦੇ ਪਕਵਾਨ ਬਣਾਏ ਜਾ ਸਕਦੇ ਹਨ। ਤੁਸੀਂ ਇਸ […]
ਅੰਮ੍ਰਿਤਸਰ 11 ਦਸੰਬਰ 2024– ਭਾਰਤੀ ਫੌਜ 1971 ਦੀ ਭਾਰਤ-ਪਾਕ ਜੰਗ ਵਿੱਚ ਭਾਰਤੀ ਫੌਜ ਦੇ ਸਾਹਸ ਅਤੇ ਬਹਾਦਰੀ ਦਾ ਸਨਮਾਨ ਕਰਨ ਲਈ 53ਵਾਂ ਵਿਜੇ ਦਿਵਸ ਮਨਾ ਰਹੀ ਹੈ। ਸਬੰਧ ਵਿੱਚ ਵਜਰਾ ਕੋਰ, ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਦੇ ਸਹਿਯੋਗ ਨਾਲ 13-14 ਦਸੰਬਰ 2024 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਮਿਊਜ਼ੀਅਮ ਵਿਖੇ ਹਥਿਆਰਾਂ ਅਤੇ ਉਪਕਰਨਾਂ ਦੀ ਪ੍ਰਦਰਸ਼ਨੀ ਦਾ ਆਯੋਜਨ […]
ਫਾਜਿਲਕਾ 11 ਦਸੰਬਰ ਪਸ਼ੂ ਪਾਲਣ ਮੰਤਰੀ ਸਰਦਾਰ ਗੁਰਮੀਤ ਸਿੰਘ ਖੂਡੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਅਸਕੋਡ ਕੈਂਪ(ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਸੀਨੀਅਰ ਵੈਟਰਨਰੀ ਅਫਸਰ ਫਾਜਿਲਕਾ ਡਾ ਵਿਜੈ ਰਿਵਾੜੀਆ […]
ਮੋਹਾਲੀ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਭਗ 19 ਰੋਜ਼ਗਾਰ ਪ੍ਰਦਾਨ ਕਰਨ ਵਾਲੀਆਂ ਪ੍ਰਾਈਵੇਟ ਕੰਪਨੀਆਂ ਦੇ ਸਹਿਯੋਗ ਨਾਲ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫੇਜ਼ 5, ਮੁਹਾਲੀ ਦੇ ਕੈਂਪਸ ਵਿੱਚ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 80 ਚਾਹਵਾਨਾਂ ਨੂੰ ਉਹਨਾਂ ਦੀਆਂ ਯੋਗਤਾਵਾਂ ਅਤੇ ਤਜ਼ਰਬੇ ਦੇ ਅਧਾਰ ‘ਤੇ ਆਕਰਸ਼ਕ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ। […]
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ,18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ,19 ਜਨਵਰੀ 2025 ਨੂੰ ਵੋਟਾਂ ਪੈਣਗੀਆਂ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਮੰਗਲਵਾਰ ਨੂੰ ਕਰ ਦਿੱਤਾ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਵੇਂ ਸਾਲ 2025 ਦੇ ਜਨਵਰੀ ਮਹੀਨੇ ਵਿੱਚ ਹੋਣਗੀਆਂ,ਹਰਿਆਣਾ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ […]
ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ.ਸੀ.ਸੀ.ਈ) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ […]
