ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਹੈ। ਖਸਤਾ ਹਾਲ ਦੀਵਾਨ ਟੋਡਰ ਮੱਲ ਹਵੇਲੀ ਸ੍ਰੀ ਫਤਿਹਗੜ੍ਹ ਸਾਹਿਬ, ਜਿਸ ਨੂੰ ਜਹਾਜ਼ ਹਵੇਲੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਸੰਭਾਲਣ […]
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸੂਬੇ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਪੰਜਾਬ ਰਾਜ ਦੇ ਚੰਡੀਗੜ੍ਹ ਵਿੱਚ ਸਥਿਤ ਸਰਕਾਰੀ ਦਫਤਰਾਂ/ਬੋਰਡਾਂ/ਕਾਰਪੋਰੇਸ਼ਨ/ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦਾ ਉਦੇਸ਼ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਾ ਹੈ। […]
ਅੰਮ੍ਰਿਤਸਰ, 7 ਅਕਤੂਬਰ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਵਾਰਡ ਨੰਬਰ 61 ਦੇ ਗਲੀ ਝੰਡੀ ਵਾਲੀ ਇਲਾਕੇ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਹੁਣ ਇਹ ਟਿਊਬਵੈੱਲ ਚਾਲੂ ਕਰ ਦਿੱਤਾ ਗਿਆ ਹੈ।ਇਸ ਕਾਰਨ ਗਲੀ ਝੰਡਿਆਂਵਾਲੀ, ਰਾਮ ਗਲੀ, ਤੇਲੀ ਪਾਨਾ ਇਲਾਕੇ ਦੇ ਆਸ-ਪਾਸ ਗਲੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਪਾਣੀ ਮਿਲਣਾ ਸ਼ੁਰੂ […]
ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ `ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ […]
ਮਾਨਸਾ, 06 ਅਕਤੂਬਰ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ […]
ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ […]
ਮਾਨਸਾ, 04 ਅਕਤੂਬਰ :ਮਾਨਸਾ ਜ਼ਿਲ੍ਹੇ ਵਿਖੇ ਨਿਯੁਕਤ ਕੀਤੇ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ ਜਲੰਧਰ ਸ਼੍ਰੀ ਪ੍ਰਦੀਪ ਕੁਮਾਰ ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਨਿਗਰਾਨੀ ਹੇਠ ਗ੍ਰਾਮ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ ਦੇ […]
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ […]
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿੰਨ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ,ਚੋਣ ਕਮਿਸ਼ਨ (Election Commission) ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ,ਹਰਿਆਣਾ ‘ਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ,ਇਸ ਦੇ ਨਾਲ ਹੀ ਦਿੱਲੀ,ਯੂਪੀ,ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ ‘ਚ ਵੀ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ,3 ਅਕਤੂਬਰ ਨੂੰ ਹਰਿਆਣਾ ‘ਚ […]
ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ […]
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ ਆਈ.ਟੀ.ਆਈਜ. ਨੂੰ ਰਾਜ ਸਭਾ ਮੈਂਬਰ ਵਿਕਰਮ ਜੀਤ ਸਿੰਘ ਸਾਹਨੀ ਵਲੋਂ ਅਪਨਾਉਣ ਸਬੰਧੀ ਅੱਜ ਐਮ.ਉ.ਯੂ. ਸਾਈਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਨੋਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਤਕਨੀਕੀ ਸਿੱਖਿਆ ਵਿਭਾਗ ਵਲੋਂ […]
ਅੰਮ੍ਰਿਤਸਰ 2 ਅਕਤੂਬਰ 2024– ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ, (ਸਾਹਮਣੇ ਵੇਰਕਾ ਡੇਅਰੀ ਮਿਲਕ ਪਲਾਂਟ,ਵੇਰਕਾ) ਵਿਖੇ 7 ਅਕਤੂਬਰ ਤੱਕ ਅਰਜੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਵਰਿਆਮ ਸਿੰਘ,ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਉਪਲਬਧ ਭਲਾਈ […]
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ […]
ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ […]
ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿੱਚ ਮੌਜੂਦਾ ਵਿਦਿਅਕ ਵਰ੍ਹੇ ਦੌਰਾਨ ਸੂਬੇ ਭਰ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼) ਵਿਖੇ ਦਾਖਲਿਆਂ ਵਿੱਚ 25 ਫੀਸਦ ਦਾ ਸ਼ਾਨਦਾਰ […]
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖੀ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਗੁਰਸੀਰਤ ਨੇ ਮੁੱਕੇਬਾਜ਼ੀ […]
ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ,ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ ਅਰਜ਼ੀ ਲਾਈ ਹੈ,ਹਰਿਆਣਾ ਸਰਕਾਰ (Haryana Govt) ਨੇ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ,ਸਰਕਾਰ ਨੇ ਅਜੇ ਤੱਕ ਜਵਾਬ ਦਾਇਰ ਕਰਨਾ ਹੈ,ਇਸ ਮਹੀਨੇ 2 ਸਤੰਬਰ ਨੂੰ ਰਾਮ ਰਹੀਮ ਆਪਣੀ ਇਕ ਮਹੀਨੇ ਦੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਖਰੀਦ […]
ਰਾਜ ਵਿੱਚ ਗਰਾਮ ਪੰਚਾਇਤ ਚੋਣਾਂ ਦੇ ਸਬੰਧ ਵਿੱਚ ਆਮ ਜਨਤਾ ਅਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਆਪਣੇ ਦਫਤਰ ਐਸ. ਸੀ .ਓ. ਨੰ: 49, ਸੈਕਟਰ 17 ਈ. ਚੰਡੀਗੜ੍ਹ, ਵਿਖੇ ਇੱਕ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਲੈਂਡਲਾਈਨ ਨੰ. 0172- 2771326 […]
ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ ਹੋਣ ਵਿੱਚ ਕਾਮਯਾਬ […]
ਆਈਪੀਐੱਲ 2024 (IPL 2024) ‘ਚ ਕੋਲਕਾਤਾ ਨੂੰ ਆਪਣੀ ਕਪਤਾਨੀ ‘ਚ ਚੈਂਪੀਅਨ ਬਣਾਉਣ ਵਾਲੇ ਸ਼੍ਰੇਅਸ ਅਈਅਰ (Shreyas Lyer) ਵੀ ਆਪਣੀ ਟੀਮ ਛੱਡ ਸਕਦੇ ਹਨ,ਉਹ ਕਿਸੇ ਹੋਰ ਟੀਮ ਵਿੱਚ ਸ਼ਾਮਲ ਹੋ ਸਕਦਾ ਹੈ,ਅਤੇ ਇਸ ਸਬੰਧੀ ਕਈ ਤਰ੍ਹਾਂ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ,ਅਈਅਰ ਨੂੰ ਲੈ ਕੇ ਅਜਿਹੀਆਂ ਖਬਰਾਂ ਆ ਰਹੀਆਂ ਹਨ,ਕਿ ਉਹ ਮੁੰਬਈ ਇੰਡੀਅਨਜ਼ (Mumbai Indians) ਨਾਲ […]
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅੰਤਰ-ਰਾਜੀ ਸਰਹੱਦਾਂ ‘ਤੇ ਟੀਮਾਂ ਦੀ ਤਾਇਨਾਤੀ ਲਈ ਪੁਲਿਸ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਤੋਂ ਬਾਹਰੋਂ ਗੈਰ-ਕਾਨੂੰਨੀ ਰੀਸਾਈਕਲ ਝੋਨੇ/ਚਾਵਲ ਨੂੰ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ […]
ਚੱਕਰਵਾਤੀ ਸਰਕੂਲੇਸ਼ਨ ਕਾਰਨ ਮਹਾਰਾਸ਼ਟਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ,ਮੁੰਬਈ, ਪੁਣੇ, ਪਾਲਘਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ (Red Alert) ਜਾਰੀ ਕਰਨਾ ਪਿਆ,ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਮੱਧ ਪ੍ਰਦੇਸ਼,ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦਰਜ […]
ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ ਕੀਤਾ ਹੈ।ਇਹ ਅਹਿਮ ਐਵਾਰਡ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ , ਪਿੰਡ ਹੰਸਾਲੀ ਦੇ ਪ੍ਰਤੀਨਿਧ ਪਵੇਲ ਗਿੱਲ ਅਤੇ ਮੈਨੇਜਰ ਆਂਕੜਾ ਸ਼ੀਤਲ ਬਹਿਲ ਵੱਲੋਂ ਕੇਂਦਰੀ ਸੈਰ ਸਪਾਟਾ ਅਤੇ […]
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਰਾਮਾ ਮੰਡੀ, ਜ਼ਿਲ੍ਹਾ ਜਲੰਧਰ ਅਧੀਨ ਪੈਂਦੀ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮਨਜੀਤ ਰਾਏ ਵਾਸੀ ਮਾਨ […]
ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ […]
ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ. ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ ਸਨ। ਇਸ ਮੌਕੇ ਬੋਲਦਿਆਂ […]
ਸ੍ਰੀ ਮੁਕਤਸਰ ਸਾਹਿਬ 27 ਸਤੰਬਰ :ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਖੇਤਾਂ ਵਿੱਚ ਕੰਬਾਇਨਾਂ ਚਲਾਉਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਜਾਦਾਂ ਹੈ।ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਅੱਜ ਰਾਈਸ […]
ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ […]
ਐਸ.ਏ.ਐਸ.ਨਗਰ, 26 ਸਤੰਬਰ:ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਖਰੜ ਦਾ ਸ੍ਰੀ ਗੁਰਮੰਦਰ ਸਿੰਘ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਖਰੜ ਨੂੰ ਇੰਚਾਰਜ ਅਫਸਰ ਨਿਯੁਕਤ ਕੀਤਾ ਗਿਆ ਹੈ। ਬਲਾਕ ਖਰੜ ਵਿੱਚ ਪੈਂਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ 9 ਕਲੱਸਟਰ ਬਣਾਏ ਗਏ ਹਨ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਰਿਟਰਨਿੰਗ ਅਫਸਰ […]
ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਦੀ ਸਿਹਤ ਸਹੂਲਤਾਂ ਸਬੰਧੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦਾ ਨਵੀਨੀਕਰਨ ਕਰਵਾਉਣ ਦਾ ਕੰਮ ਆਰੰਭ ਕਰਵਾ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 1.67 ਕਰੋੜ ਦੀ ਲਾਗਤ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ […]
ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕਾਰਜ ਨੂੰ ਆਰੰਭ ਕਰਵਾਇਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 7 […]
ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ, 1994 ਦੇ ਸੈਕਸ਼ਨ 209 ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ 19.9.2024 ਨੂੰ ਆਮ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ।ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਪ੍ਰੋਗਰਾਮ […]
