author

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ […]

ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ […]

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ […]

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ

ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ। ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ […]

ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਇਓਫਿਊਲਜ਼ ਨੀਤੀ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ ਸਾਲ 2035 ਤੱਕ ਸੂਬੇ ਦੀ ਸਮੁੱਚੀ ਈਂਧਨ ਮੰਗ ਦੇ 20 ਫ਼ੀਸਦੀ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨਾ ਹੈ।ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ “ਬਾਇਓਫਿਊਲਜ਼: […]

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ। ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਨਾਲ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ […]

ਵੋਟਿੰਗ ਦੌਰਾਨ ਫਾਇਰਿੰਗ,ਪੋਲਿੰਗ ਬੂਥ ਦੇ ਬਾਹਰ ਗੋਲੀਆਂ ਚੱਲੀਆਂ

ਪੰਚਾਇਤ ਚੋਣਾਂ (Panchayat Elections) ਦੌਰਾਨ ਅੱਜ ਤਰਨਤਾਰਨ ਦੇ ਪਿੰਡ ਸੋਹਣ ਸੈਣ ਭਗਤ ਵਿਚ ਗੋਲੀ ਚੱਲਣ ਦੀ ਘਟਨਾ ਵਾਪਰ ਗਈ ਹੈ,ਦੱਸਿਆ ਜਾ ਰਿਹਾ ਹੈ ਕਿ 3 ਤੋਂ 4 ਰਾਉਂਡ ਪਹਿਲਾਂ ਹਵਾਈ ਫਾਇਰ ਕੀਤੇ ਗਏ ਤੇ ਫਿਰ ਮਨਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਗੋਲੀ ਲੱਗ ਗਈ ਜਿਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੰਚਾਇਤ ਚੋਣਾਂ (Panchayat Elections) ਦੌਰਾਨ […]

ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ

ਪੰਜਾਬ ਪੰਚਾਇਤਾਂ ਦੀਆਂ ਚੋਣਾਂ 15 ਅਕਤੂਬਰ ਨੂੰ ਹੋ ਰਹੀਆਂ ਹਨ ਤੇ ਇਸੇ ਦਿਨ ਹੀ ਨਤੀਜੇ ਵੀ ਐਲਾਨੇ ਜਾਣਗੇ,ਵੋਟਿੰਗ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ,ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ,ਸੂਬੇ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ,ਬੈਲਟ ਪੇਪਰ (Ballot Paper) ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ,ਈਵੀਐਮ (EVM) ਦੀ ਵਰਤੋਂ ਨਹੀਂ ਕੀਤੀ ਜਾਵੇਗੀ,ਇਸ […]

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ […]

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ […]

ਜੰਮੂ-ਕਸ਼ਮੀਰ ‘ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ

ਜੰਮੂ-ਕਸ਼ਮੀਰ ‘ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ,ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ ‘ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ, ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (Jammu And Kashmir National Conference) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਸ਼੍ਰੀਨਗਰ ਦੇ ਰਾਜਭਵਨ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਐਲਜੀ ਮਨੋਜ ਸਿਨਹਾ ਨਾਲ ਮੁਲਾਕਾਤ […]

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ।  ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ […]

ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ […]

ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ। ਉਨ੍ਹਾਂ ਨਾਲ ਹੀ […]

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਵੱਲੋਂ ਸੈਣੀ ਸਭਾ ਗੁਰਦਾਸਪੁਰ ਦੇ ਵਫਦ ਨਾਲ ਕੀਤੀ ਮੁਲਾਕਾਤ ਦੌਰਾਨ ਆਖੀ ਗਈ। ਅੱਜ ਇਥੇ […]

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ […]

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ।  ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੇਸ਼ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ […]

ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾਃ ਮੁੱਖ ਮੰਤਰੀ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ

ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਮੰਤਵ ਨਾਲ ਲਏ ਅਹਿਮ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਦੇ ਨਾਲ ਸਰਹੱਦੀ ਚੌਕੀਆਂ ਦੀ ਰਾਖੀ ਲਈ ਸਰਹੱਦੀ ਖ਼ੇਤਰ ਵਿੱਚ 176.29 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੰਭਾਲ ਪ੍ਰਾਜੈਕਟ ਨੂੰ ਅੱਜ ਹਰੀ ਝੰਡੀ ਦੇ ਦਿੱਤੀ। ਆਪਣੀ ਅਧਿਕਾਰਕ ਰਿਹਾਇਸ਼ ਉਤੇ […]

25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਤੜਾਂ ਕਸਬੇ ਦੇ ਹੀ ਰਹਿਣ ਵਾਲੇ […]

ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਹੈ। ਖਸਤਾ ਹਾਲ ਦੀਵਾਨ ਟੋਡਰ ਮੱਲ ਹਵੇਲੀ ਸ੍ਰੀ ਫਤਿਹਗੜ੍ਹ ਸਾਹਿਬ, ਜਿਸ ਨੂੰ ਜਹਾਜ਼ ਹਵੇਲੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਸੰਭਾਲਣ […]

ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸੂਬੇ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਪੰਜਾਬ ਰਾਜ ਦੇ ਚੰਡੀਗੜ੍ਹ ਵਿੱਚ ਸਥਿਤ ਸਰਕਾਰੀ ਦਫਤਰਾਂ/ਬੋਰਡਾਂ/ਕਾਰਪੋਰੇਸ਼ਨ/ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।  ਇਸ ਫੈਸਲੇ ਦਾ ਉਦੇਸ਼ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਾ ਹੈ। […]

ਵਿਧਾਇਕ ਡਾ.ਅਜੈ ਗੁਪਤਾ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ

ਅੰਮ੍ਰਿਤਸਰ, 7 ਅਕਤੂਬਰ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਵਾਰਡ ਨੰਬਰ 61 ਦੇ ਗਲੀ ਝੰਡੀ ਵਾਲੀ ਇਲਾਕੇ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ।  ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਹੁਣ ਇਹ ਟਿਊਬਵੈੱਲ ਚਾਲੂ ਕਰ ਦਿੱਤਾ ਗਿਆ ਹੈ।ਇਸ ਕਾਰਨ ਗਲੀ ਝੰਡਿਆਂਵਾਲੀ, ਰਾਮ ਗਲੀ, ਤੇਲੀ ਪਾਨਾ ਇਲਾਕੇ ਦੇ ਆਸ-ਪਾਸ ਗਲੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਪਾਣੀ ਮਿਲਣਾ ਸ਼ੁਰੂ […]

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ `ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ […]

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 06 ਅਕਤੂਬਰ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ […]

ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ […]

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ […]

ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ

ਮਾਨਸਾ, 04 ਅਕਤੂਬਰ :ਮਾਨਸਾ ਜ਼ਿਲ੍ਹੇ ਵਿਖੇ ਨਿਯੁਕਤ ਕੀਤੇ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ ਜਲੰਧਰ ਸ਼੍ਰੀ ਪ੍ਰਦੀਪ ਕੁਮਾਰ ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਨਿਗਰਾਨੀ ਹੇਠ ਗ੍ਰਾਮ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ  ਦੇ […]

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ […]

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿੰਨ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿੰਨ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ,ਚੋਣ ਕਮਿਸ਼ਨ (Election Commission) ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ,ਹਰਿਆਣਾ ‘ਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ,ਇਸ ਦੇ ਨਾਲ ਹੀ ਦਿੱਲੀ,ਯੂਪੀ,ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ ‘ਚ ਵੀ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ,3 ਅਕਤੂਬਰ ਨੂੰ ਹਰਿਆਣਾ ‘ਚ […]

 ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ […]

ਪੰਜਾਬ ਦੀਆਂ ITI’s ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ  ਆਈ.ਟੀ.ਆਈਜ. ਨੂੰ ਰਾਜ ਸਭਾ ਮੈਂਬਰ ਵਿਕਰਮ ਜੀਤ ਸਿੰਘ ਸਾਹਨੀ ਵਲੋਂ ਅਪਨਾਉਣ ਸਬੰਧੀ ਅੱਜ ਐਮ.ਉ.ਯੂ. ਸਾਈਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਨੋਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਤਕਨੀਕੀ ਸਿੱਖਿਆ ਵਿਭਾਗ ਵਲੋਂ […]

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 7 ਅਕਤੂਬਰ ਤੋਂ ਸ਼ੁਰੂ

ਅੰਮ੍ਰਿਤਸਰ 2 ਅਕਤੂਬਰ 2024– ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ  ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ, (ਸਾਹਮਣੇ ਵੇਰਕਾ ਡੇਅਰੀ ਮਿਲਕ ਪਲਾਂਟ,ਵੇਰਕਾ) ਵਿਖੇ 7 ਅਕਤੂਬਰ ਤੱਕ ਅਰਜੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਵਰਿਆਮ ਸਿੰਘ,ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ […]

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਉਪਲਬਧ ਭਲਾਈ […]

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ […]

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ

ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ […]

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ- ਮੁੱਖ ਮੰਤਰੀ ਨੇ ਦਿੱਤਾ ਭਰੋਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ […]

ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ

ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿੱਚ ਮੌਜੂਦਾ ਵਿਦਿਅਕ ਵਰ੍ਹੇ ਦੌਰਾਨ ਸੂਬੇ ਭਰ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼) ਵਿਖੇ ਦਾਖਲਿਆਂ ਵਿੱਚ 25 ਫੀਸਦ ਦਾ ਸ਼ਾਨਦਾਰ […]

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖੀ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ  ਗੁਰਸੀਰਤ ਨੇ ਮੁੱਕੇਬਾਜ਼ੀ […]