author

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਕਿਲੋਮੀਟਰ ਸਕੀਮ ਨਾਲ ਨੌਕਰੀਆਂ ਅਤੇ ਵਿਕਾਸ ਨੂੰ ਮਿਲੇਗਾ ਹੁਲਾਰਾ, ਪੰਜਾਬ ਵਿੱਚ ਵੱਡੇ ਪੱਧਰ ‘ਤੇ ਬੱਸ ਸਰਵਿਸ ਦਾ ਵਿਸਥਾਰ: ਹਰਪਾਲ ਸਿੰਘ ਚੀਮਾ ਕਿਲੋਮੀਟਰ ਸਕੀਮ ਤਹਿਤ ਸਿਰਫ਼ ਪੰਜਾਬੀਆਂ ਨੂੰ ਮੌਕਾ ਦੇ ਕੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਕੀਤੀਆਂ ਗਈਆਂ 250 ਬੱਸਾਂ ਸ਼ਾਮਲ: ਹਰਪਾਲ ਸਿੰਘ ਚੀਮਾ ਵੋਲਵੋ, ਐਚਵੀਏਸੀ ਅਤੇ ਨਵੀਆਂ ਬੱਸਾਂ ਪੰਜਾਬ ਦੇ ਰੂਟਾਂ ‘ਤੇ ਯਾਤਰੀਆਂ ਦੀ ਸਹੂਲਤ ਵਿੱਚ […]

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

ਸਿਹਤ ਸਭ ਤੋਂ ਪਹਿਲਾਂ : ਮੁੱਖ ਮੰਤਰੀ ਭਗਵੰਤ ਮਾਨ ਸਿਹਤ ਕਾਰਡ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋਈ; ਸਾਡਾ ਮਕਸਦ—100 ਫੀਸਦੀ ਕਵਰੇਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ; — 12 ਅਪ੍ਰੈਲ 2026: ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ […]

‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਕਿਹਾ ਸੁਰੱਖਿਆ ਤੇ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ 550 ਕਰੋੜ ਰੁਪਏ ਦੀ ਪਹਿਲ ਤਹਿਤ 3 ਲੱਖ ਤੋਂ ਵੱਧ ਸੋਲਰ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ ਸਾਰੀਆਂ ਸਟ੍ਰੀਟ ਲਾਈਟਾਂ ਦੀ ਕਮਾਂਡ ਤੇ ਕੰਟਰੋਲ ਸੈਂਟਰ ਰਾਹੀਂ ਹੋਵੇਗੀ ਨਿਗਰਾਨੀ, ਹਰੇਕ ਖ਼ਰਾਬ ਲਾਈਟ 3 ਦਿਨਾਂ ਦੇ ਅੰਦਰ ਠੀਕ ਕਰਨ ਦਾ ਪ੍ਰਬੰਧ ਬਣਾਇਆ ਜਾਵੇਗਾ ਯਕੀਨੀ : ਅਮਨ ਅਰੋੜਾ ਪੰਜਾਬ […]

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ ਤਿੰਨ ਮੰਜ਼ਿਲਾ ਇਮਾਰਤ ਵਿੱਚ ਆਸਾਨ ਰਜਿਸਟਰੀ, ਐਸਡੀਐਮ-ਤਹਿਸੀਲਦਾਰ ਅਦਾਲਤਾਂ, ਫਰਦ ਕੇਂਦਰ, ਖਜ਼ਾਨਾ ਦਫ਼ਤਰ ਅਤੇ ਰਿਕਾਰਡ ਰੂਮ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੰਪਲੈਕਸ ਦੇ ਅੰਦਰ ਸਾਰੇ ਦਫ਼ਤਰਾਂ ਵਿੱਚ ਹਾਈ ਸਪੀਡ ਇੰਟਰਨੈੱਟ ਸਹੂਲਤ ਉਪਲਬਧ: ਮੁੱਖ ਮੰਤਰੀ ਭਗਵੰਤ ਸਿੰਘ […]

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਕਿਹਾ-ਹਰਿਆਣਾ ਦੀ ਬਦਹਾਲ ਸਿਹਤ ਵਿਵਸਥਾ ਛੱਡ, ਪੰਜਾਬ ਨੂੰ ਬੇਵਜ੍ਹਾ ਨਿਸ਼ਾਨਾ ਬਣਾਉਣਾ ਬੰਦ ਕਰਨ ਨਾਇਬ ਸੈਣੀ ਸੈਣੀ ਦੱਸਣ ਹਰਿਆਣਾ ਵਿੱਚ ਆਯੁਸ਼ਮਾਨ ਯੋਜਨਾ ਕਿਉਂ ਦਮ ਤੋੜ ਰਹੀ? ਗਰੀਬ ਜਨਤਾ ਹੁਣ ਇਲਾਜ ਲਈ ਕਿੱਥੇ ਜਾਵੇਗੀ? – ਬਲਤੇਜ ਪੰਨੂ ਪੰਜਾਬ ਵਿੱਚ ਸਿਹਤ ਸੇਵਾਵਾਂ ਬਿਲਕੁਲ ਠੀਕ, ਹੁਣ ਤੱਕ 35 ਲੱਖ ਤੋਂ ਵੱਧ ਪਰਿਵਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੇ, ਬਿਨਾਂ […]

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਚੰਡੀਗੜ੍ਹ, 11 ਅਪ੍ਰੈਲ 2026 ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ‘ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ […]

PBKS vs SRH Result: ਪੰਜਾਬ ਕਿੰਗਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ

ਪੰਜਾਬ ਕਿੰਗਜ਼ ਨੇ ਮੌਜੂਦਾ ਆਈਪੀਐਲ ਸੀਜ਼ਨ ਦੀ ਆਪਣੀ ਤੀਜੀ ਜਿੱਤ ਦਰਜ ਕੀਤੀ। ਉਨ੍ਹਾਂ ਨੇ ਸ਼ਨੀਵਾਰ ਦੇ ਸ਼ੁਰੂਆਤੀ ਮੈਚ ਵਿੱਚ ਸਨਰਾਈਜ਼ਰਸ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਜਿੱਤ ਦੇ ਬਾਵਜੂਦ, ਪੰਜਾਬ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਬਣਿਆ ਹੋਇਆ ਹੈ। ਨਿਊ ਚੰਡੀਗੜ੍ਹ ਵਿੱਚ ਟਾਸ ਜਿੱਤ ਕੇ, ਪੰਜਾਬ ਨੇ 18.5 ਓਵਰਾਂ ਵਿੱਚ 4 ਵਿਕਟਾਂ ‘ਤੇ 220 […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

*ਚੰਡੀਗੜ੍ਹ, 11 ਅਪ੍ਰੈਲ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਚੰਡੀਗੜ੍ਹ, 11 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

*ਜਗਰਾਉਂ, 11 ਅਪ੍ਰੈਲ 2026: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ […]

ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ/ਪੰਜਾਬ, 10 ਅਪ੍ਰੈਲ 2026* : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ ਮੰਡੀਆਂ ਲਈ ਕਈ ਅਹਿਮ ਰਾਹਤ ਉਪਾਅ ਯਕੀਨੀ ਬਣਾਏ। ਇਸ ਦੌਰਾਨ ਕੇਂਦਰ ਨੇ ਪੰਜਾਬ ਵਿੱਚ ਪਏ 155 ਲੱਖ ਮੀਟ੍ਰਿਕ […]

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 10 ਅਪ੍ਰੈਲ 2026* ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ ਦਿੱਤਾ ਹੈ। ਸਰਕਾਰ ਨੇ ਕਮਲ ਕੌਰ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਵਾਪਸ ਲਿਆ ਕੇ ਆਪਣੀ ਪਹੁੰਚ ਅਤੇ ਦ੍ਰਿੜ ਇਰਾਦੇ ਦਾ ਸਬੂਤ ਦਿੱਤਾ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕਾਂ ‘ਤੇ […]

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਯੋਜਨਾ ਹੇਠ ₹300 ਕਰੋੜ ਦੇ 2 ਲੱਖ ਤੋਂ ਵੱਧ ਇਲਾਜ; ਪੰਜਾਬ ਬਜਟ 2026–27 ਵਿੱਚ ₹2,000 ਕਰੋੜ ਦੀ ਵੰਡ ਨਾਲ ਮਜ਼ਬੂਤੀ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਪ੍ਰਤੀ ਪਰਿਵਾਰ ₹10 ਲੱਖ ਤੱਕ ਦਾ ਨਕਦ-ਰਹਿਤ ਕਵਰ; ਰਜਿਸਟ੍ਰੇਸ਼ਨ ਲਈ ਸੌਖੀ ਛੇ-ਕਦਮੀ ਗਾਈਡ ਚੰਡੀਗੜ੍ਹ, 10 ਅਪ੍ਰੈਲ 2026: ਚਿਕਿਤਸਕੀ ਐਮਰਜੈਂਸੀ ਅਕਸਰ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ […]

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਐਮਐਸਐਮਈ ਸੈਕਟਰ ਨੂੰ ਮਜ਼ਬੂਤ ਬਣਾਉਣ ‘ਤੇ ਸਰਕਾਰ ਦਾ ਖਾਸ ਧਿਆਨ ₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸਰਕਾਰ ਵਚਨਬੱਧ – ਮੰਤਰੀ ਸੰਜੀਵ ਅਰੋੜਾ ਚੰਡੀਗੜ੍ਹ, 10 ਅਪ੍ਰੈਲ 2026: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ […]

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

• ਗੁਰਮੀਤ ਸਿੰਘ ਖੁੱਡੀਆਂ ਨੇ ਇਹ ਪੁਰਸਕਾਰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਛੱਡਣ ਵਾਲੇ ਕਿਸਾਨਾਂ ਨੂੰ ਕੀਤਾ ਸਮਰਪਿਤ ਚੰਡੀਗੜ੍ਹ, 10 ਅਪ੍ਰੈਲ: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ […]

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਵੱਲੋਂ ਅਪਣਾਏ 38 ਉੱਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਕੀਤਾ ਜਾਰੀ ਮਿਸ਼ਨ ਸਮਰੱਥ 4.0 ਦੇ ਹਾਜ਼ਰੀ ਸਬੰਧੀ ਸੁਧਾਰਾਂ ਨਾਲ ਪੰਜਾਬ ਦੀ ਸਿੱਖਿਆ ਕ੍ਰਾਂਤੀ ਹੁਣ ਅਗਲੇ ਮੁਕਾਮ ਵੱਲ : ਹਰਜੋਤ ਸਿੰਘ ਬੈਂਸ ‘ਪਰਖ’ ਤਹਿਤ ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ, ਪੰਜਾਬ ਨੇ ਮਿਸ਼ਨ ਸਮਰੱਥ 4.0 ਨਾਲ […]

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ ਸੁਖਬੀਰ ਬਾਦਲ ਨੇ ਆਪਣੇ ਸ਼ਬਦਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕੀਤਾ ਹੈ; ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੇ ਪੰਥ ਦੀ ਨੁਮਾਇੰਦਗੀ ਨਹੀਂ ਕਰ ਸਕਦੇ: ਹਰਜੋਤ ਸਿੰਘ […]

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਮੋਹਾਲੀ ਵਿੱਚ ਮੈਗਾ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਦੀ ਆਮਦ ਨਾਲ 15-25 ਹਜ਼ਾਰ ਨੌਕਰੀਆਂ ਲਈ ਹੋਵੇਗਾ ਰਾਹ ਪੱਧਰਾ: ਸੰਜੀਵ ਅਰੋੜਾ ਮੋਹਾਲੀ ਆਈ.ਟੀ. ਸਿਟੀ ਵਿੱਚ ਅਤਿ-ਆਧੁਨਿਕ ਈ.ਸੀ.ਸੀ. ਪ੍ਰਾਜੈਕਟ ਨਾਲ ਮਾਈਸ ਹੱਬ ਵਜੋਂ ਉੱਭਰ ਰਿਹੈ ਪੰਜਾਬ : ਸੰਜੀਵ ਅਰੋੜਾ ਚੰਡੀਗੜ੍ਹ, 8 ਅਪ੍ਰੈਲ 2026 ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ […]

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਚੰਡੀਗੜ੍ਹ , 8 ਅਪ੍ਰੈਲ 2026: ਹਾਲ ਹੀ ਦੇ ਸਾਲਾਂ ਵਿੱਚ ਅਪਰਾਧ ਵਿਰੁੱਧ ਸਭ ਤੋਂ ਵੱਡੀਆਂ ਮੁਹਿੰਮਾਂ ਵਿੱਚੋਂ ਇੱਕ, ਭਗਵੰਤ ਮਾਨ ਸਰਕਾਰ ਨੇ ਚੱਲ ਰਹੀ “ਗੈਂਗਸਟਰਾਂ ਵਿਰੁੱਧ ਜੰਗ” ਮੁਹਿੰਮ ਰਾਹੀਂ ਸੰਗਠਿਤ ਅਪਰਾਧ ‘ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਪਹਿਲਕਦਮੀ ਦੇ ਤਹਿਤ, ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕ, ਨਾਰਕੋ-ਸਿੰਡੀਕੇਟ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਖਤਮ ਕਰਨ ਦੇ […]

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲ ਧਾਲੀਵਾਲ ਦਾ ਬਾਜਵਾ ਨੂੰ ਸਵਾਲ- ਕਾਂਗਰਸੀ ਆਗੂ ਸੰਤ ਰਾਮ ਸਿੰਗਲਾ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ ‘ਸਿਉਂਕ’ ਸਨ? ਧਾਲੀਵਾਲ ਦਾ ਕਾਂਗਰਸ ‘ਤੇ ਹਮਲਾ, ਕਿਹਾ- 75 ਸਾਲਾਂ ਤੱਕ ਪੰਜਾਬ ਨੂੰ […]

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ

10 ਲੱਖ ਦਾ ਕੈਸ਼ਲੈੱਸ ਕਵਰ ਯਕੀਨੀ ਬਣਾਉਂਦਾ ਹੈ ਕਿ ਮਾਂਵਾਂ ਅਤੇ ਨਵਜਾਤ ਬੱਚਿਆਂ ਨੂੰ ਜਨਮ ਦੇ ਪਹਿਲੇ ਘੰਟਿਆਂ ਤੋਂ ਹੀ ਗੰਭੀਰ ਇਲਾਜ ਮਿਲੇ ਚੰਡੀਗੜ੍ਹ, 8 ਅਪ੍ਰੈਲ 2026: ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ,”ਇਲਾਜ ਦੀ ਚਿੰਤਾ ਕਰੋ, ਬਿਲਾਂ ਦੀ ਨਹੀਂ। ਸਰਕਾਰ ਤੁਹਾਡੀ ਜੇਬ ਬਣੇਗੀ।” ਅਬੋਹਰ […]

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਸੁਖਬੀਰ ਬਾਦਲ ਦਾ ਦੋਹਰਾ ਚਿਹਰਾ ਨੰਗਾ, ਪਹਿਲਾਂ ਗਲਤੀ ਮੰਨੀ ਤੇ ਹੁਣ ਕਹਿ ਰਹੇ ਨੇ ‘ਸਾਜ਼ਿਸ਼’: ਕੰਗ ਰਾਜਨੀਤਿਕ ਜ਼ਮੀਨ ਖਿਸਕਦੀ ਦੇਖ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਨੇ ਸੁਖਬੀਰ ਬਾਦਲ: ਕੰਗ ਸੁਖਬੀਰ ਬਾਦਲ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ ‘ਤੇ ਉਂਗਲ ਉਠਾਈ ਹੈ, ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ: ਕੰਗ ਚੰਡੀਗੜ੍ਹ, 8 […]

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਦੀ ਉਗਰਾਹੀ ਸੋਧੇ ਹੋਏ ਟੀਚੇ ਤੋਂ 582 ਕਰੋੜ ਰੁਪਏ ਵੱਧ: ਹਰਪਾਲ ਸਿੰਘ ਚੀਮਾ ਵਿੱਤੀ ਸਾਲ 2026-27 ਲਈ ਸਾਰੇ 207 ਪ੍ਰਚੂਨ ਸ਼ਰਾਬ ਗਰੁੱਪਾਂ ਦੀ ਸਫਲਤਾਪੂਰਵਕ ਅਲਾਟਮੈਂਟ ਵਿੱਤੀ ਸਾਲ 2026-27 ਲਈ 12,800 ਕਰੋੜ ਰੁਪਏ ਦਾ ਅਭਿਲਾਸ਼ੀ ਕੁੱਲ ਮਾਲੀਆ ਟੀਚਾ ਮਿੱਥਿਆ ਗਿਆ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 7 ਅਪ੍ਰੈਲ, 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ […]

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਡਾਕਟਰਾਂ ਨੂੰ ਸਾਲਾਨਾ ਸਿਖਲਾਈ ਦਿੱਤੀ ਜਾਵੇਗੀ; 300 ਬਿਸਤਰਿਆਂ ਵਾਲਾ ਹਸਪਤਾਲ, 500 ਸੀਟਾਂ ਵਾਲਾ ਆਡੀਟੋਰੀਅਮ ਅਤੇ ਅੱਠ ਅਪਰੇਸ਼ਨ ਥੀਏਟਰ ਬਣਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਲਕਾ ਸ਼ਾਮ ਚੁਰਾਸੀ ਵਿੱਚ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ 40 ਤੋਂ ਵੱਧ ਪਿੰਡਾਂ ਨੂੰ ਬਿਹਤਰ ਸਿਹਤ ਸੰਭਾਲ ਦਾ ਲਾਭ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਬੱਸ ਫਲੀਟ ਦੇ ਵਿਸਥਾਰ ਨਾਲ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਲੋਕ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਦਾ ਲਾਭ ਲੈ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਲੇ ਮਹੀਨੇ ਪੀ.ਆਰ.ਟੀ.ਸੀ. ਫਲੀਟ ਵਿੱਚ 254 ਸਧਾਰਨ ਅਤੇ 100 ਮਿੰਨੀ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, 309 ਹੋਰ ਬੱਸਾਂ ਲਈ ਵੀ ਟੈਂਡਰ ਜਾਰੀ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਨੂੰ ਮੁਫ਼ਤ […]

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲਾਂ, ਬਿਜਲੀ ਪਲਾਂਟ ਵੇਚੇ ਜਾ ਰਹੇ ਸਨ, ਪਰ ਅਸੀਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਖ਼ਰੀਦ ਕੇ ਨਵਾਂ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੰਨਾ ਚਿਰ ‘ਆਪ’ ਸਰਕਾਰ ਸੱਤਾ ਵਿੱਚ ਹੈ, ਲੋਕਾਂ ਨੂੰ 24 ਘੰਟੇ ਮਿਲਦੀ ਰਹੇਗੀ ਮੁਫ਼ਤ ਬਿਜਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਨੇ ਵਪਾਰਕ ਅਤੇ ਉਦਯੋਗਿਕ ਖੇਤਰਾਂ ਸਮੇਤ ਸਾਰੀਆਂ ਸ਼੍ਰੇਣੀਆਂ […]

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਚੰਡੀਗੜ੍ਹ 6 ਅਪ੍ਰੈਲ, 2026: ਪੰਜਾਬ ਦੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਿਰਫ਼ ਗ੍ਰਿਫ਼ਤਾਰੀਆਂ ਦੁਆਰਾ ਹੀ ਨਹੀਂ, ਸਗੋਂ ਅਦਾਲਤਾਂ ਵਿੱਚ ਸਖ਼ਤ ਦੋਸ਼ਾਂ ਵਿੱਚ ਤੇਜ਼ੀ ਨਾਲ ਵਾਧਾ ਕਰਕੇ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਕਿ ਨਸ਼ੀਲੇ ਪਦਾਰਥਾਂ ਵਿਰੁੱਧ ਰਾਜ ਦੀ ਰਣਨੀਤੀ ਵਿੱਚ ਇੱਕ ਫੈਸਲਾਕੁੰਨ ਤਬਦੀਲੀ ਦਾ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ […]

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

— ਆਈ.ਐਸ.ਆਈ.-ਸਮਰਥਿਤ ਵਿਦੇਸ਼ੀ ਹੈਂਡਲਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ 2 ਲੱਖ ਰੁਪਏ ਦੇ ਇਨਾਮ ਦਾ ਕੀਤਾ ਸੀ ਵਾਅਦਾ: ਡੀਜੀਪੀ ਗੌਰਵ ਯਾਦਵ — ਦੋਸ਼ੀ ਅਮਨਪ੍ਰੀਤ ਸਿੰਘ ਨੇ ਸੁੱਟਿਆ ਸੀ ਗ੍ਰਨੇਡ, ਗੁਰਤੇਜ ਸਿੰਘ ਨੇ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕੀਤੀ ਸੀ ਵਾਰਦਾਤ ਚੰਡੀਗੜ੍ਹ, 5 ਅਪ੍ਰੈਲ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ […]

• ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ ’

ਚੰਡੀਗੜ੍ਹ; 5 ਅਪ੍ਰੈਲ 2026 ਪੰਜਾਬ ਦੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਸੰਭਾਲ ਸੁਰੱਖਿਆ ਦੇ ਮਹੱਤਵਪੂਰਨ ਥੰਮ੍ਹ ਵਜੋਂ ਉੱਭਰ ਰਹੀ ਹੈ, ਜੋ ਪ੍ਰਤੀ ਪਰਿਵਾਰ 10 ਲੱਖ ਰੁਪਏ ਦੀ ਕਵਰੇਜ ਪ੍ਰਦਾਨ ਕਰਦੀ ਹੈ ਅਤੇ ਅਚਾਨਕ ਡਾਕਟਰੀ ਐਮਰਜੈਂਸੀ ਦੌਰਾਨ ਵਿੱਤੀ ਬੋਝ ਨੂੰ ਘਟਾਉਂਦੇ ਹੋਏ ਸਮੇਂ ਸਿਰ ਇਲਾਜ ਲੈਣ ਦੇ ਸਮਰੱਥ ਬਣਾਉਂਦੀ ਹੈ। ਕਈ ਬੀਮਾਰੀਆਂ ਜਿਵੇਂ ਦਿਲ ਦਾ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਫਰੀਦਕੋਟ, 5 ਅਪ੍ਰੈਲ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ […]

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਮੋਗਾ, 4 ਅਪ੍ਰੈਲ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ’ਤੇ […]

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਇਸ ਕਵਰੇਜ ਨਾਲ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਬਿਨਾਂ ਕਿਸੇ ਝਿਜਕ ਦੇ ਇਲਾਜ ਕਰਵਾ ਸਕਦੇ ਹਨ: ਡਾ. ਬਲਬੀਰ ਸਿੰਘ ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ […]

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਰਾਘਵ ਚੱਢਾ ਸੰਸਦ ਵਿੱਚ ਪੰਜਾਬ ਦਾ ਇੱਕ ਵੀ ਅਹਿਮ ਮੁੱਦਾ ਉਠਾਉਣ ਵਿੱਚ ਨਾਕਾਮ ਰਹੇ: ਹਰਪਾਲ ਸਿੰਘ ਚੀਮਾ ਰਾਘਵ ਚੱਢਾ ਨੇ ਪੰਜਾਬ ਦੇ 8,500 ਕਰੋੜ ਰੁਪਏ ਦੇ ਆਰਡੀਐਫ ਬਕਾਏ, ਹੜ੍ਹ ਰਾਹਤ ਦੇ ਵਾਅਦੇ ਅਨੁਸਾਰ 1,600 ਕਰੋੜ ਰੁਪਏ ਅਤੇ 60,000 ਕਰੋੜ ਰੁਪਏ ਦੇ ਜੀਐਸਟੀ ਘਾਟੇ ਨੂੰ ਅਣਗੌਲਿਆ ਕਰਦਿਆਂ ਰਾਜ ਦੇ ਵਿੱਤੀ ਸਰੋਕਾਰਾਂ ਨੂੰ ਪੂਰੀ ਤਰ੍ਹਾਂ ਲਾਂਭੇ ਕਰ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਐਡਵਾਂਸਡ ਕੈਂਸਰ ਇੰਸਟੀਚਿਊਟ ਨੂੰ ਨਵੀਨਤਮ ਸਹੂਲਤਾਂ ਵਾਲੇ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੈਂਸਰ ਦੇਖਭਾਲ ਨਾਲ ਕੋਈ ਸਮਝੌਤਾ ਨਹੀਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀ.ਐਫ.ਯੂ.ਐਚ.ਐਸ. ਵਿਖੇ ਤਕਨੀਕੀ ਅਪਗ੍ਰੇਡ, ਮਨੁੱਖੀ ਸ਼ਕਤੀ ਨੂੰ ਮਜ਼ਬੂਤ ​​ਕਰਨ ਦੇ ਆਦੇਸ਼ ਦਿੱਤੇ ਪੰਜਾਬ ਸਰਕਾਰ ਬੀ.ਐਫ.ਯੂ.ਐਚ.ਐਸ. ਕੈਂਸਰ ਇੰਸਟੀਚਿਊਟ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਵਧੇ […]

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਪਾਰਟੀ ਵਿ੍ਪ ਦੇ ਖਿਲਾਫ ਜਾਣ ‘ਤੇ ਰਾਘਵ ਚੱਢਾ ‘ਤੇ ਕਾਰਵਾਈ ਹੋਈ, ਅਜਿਹੇ ਬਦਲਾਅ ਸਾਰੀਆਂ ਪਾਰਟੀਆਂ ਕਰਦੀਆਂ ਹਨ – ਭਗਵੰਤ ਸਿੰਘ ਮਾਨ ਕੇਜਰੀਵਾਲ ਨੇ ਸਾਨੂੰ ਨਿਡਰਤਾ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਪਾਰਟੀ ਅਤੇ ਪੰਜਾਬ ਸਮੇਤ ਸਾਰੇ ਜ਼ਰੂਰੀ ਮੁੱਦਿਆਂ ‘ਤੇ ਚੁੱਪ ਰਹੇ – ਸੰਜੇ ਸਿੰਘ ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਪੀਐਮ ਮੋਦੀ ਜਾਂ ਭਾਜਪਾ […]

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਕਈ ਨੌਜਵਾਨਾਂ ਦੀ ਉਮਰ ਨਿਰਧਾਰਤ ਸੀਮਾ ਤੋਂ ਟੱਪ ਗਈ ਸੀ, ਅਸੀਂ ਅਜਿਹੇ ਨੌਜਵਾਨਾਂ ਨੂੰ ਉਮਰ ਵਿੱਚ 5 ਸਾਲ ਦੀ ਛੋਟ ਦਿੱਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੱਖਿਆ ਵਿਭਾਗ ‘ਚ 16,308 ਨੌਕਰੀਆਂ, ਪੁਲਿਸ ਵਿੱਚ 12,966, ਬਿਜਲੀ ਵਿਭਾਗ ‘ਚ 8,765, ਸਿਹਤ ‘ਚ 6,320, ਸਥਾਨਕ ਸਰਕਾਰਾਂ ‘ਚ 5771 ਨੌਕਰੀਆਂ ਦੇ ਨਾਲ ਹੋਰਨਾਂ ਵਿਭਾਗਾਂ […]

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਜਲੰਧਰ, 3 ਅਪ੍ਰੈਲ 2026 ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਸੰਗਰੂਰ, 2 ਅਪ੍ਰੈਲ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ […]

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 2 ਅਪ੍ਰੈਲ 2026 ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ […]

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਚੰਡੀਗੜ੍ਹ, 1 ਅਪ੍ਰੈਲ 2026:* ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ। ਹੁਣ ਪੂਰੇ ਪੰਜਾਬ ਦੇ ਪਿੰਡਾਂ ਵਿੱਚ 19,000 […]