ਬੰਗਲਾਦੇਸ਼ ਵਿੱਚ ਹਿੰਸਾ ਤੇਜ਼- ਪੜ੍ਹੋਂ ਪੂਰੀ ਖਬਰ

0 minutes, 1 second Read

ਭਾਰਤ ਨੇ ਐਤਵਾਰ ਰਾਤ ਨੂੰ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਗੁਆਂਢੀ ਦੇਸ਼ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ‘ਬਹੁਤ ਜ਼ਿਆਦਾ ਸਾਵਧਾਨੀ’ ਵਰਤਣ ਅਤੇ ਆਪਣੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ ਹੈ,ਭਾਰਤ ਨੇ ਇੱਕ ਨਵੀਂ ਐਡਵਾਈਜ਼ਰੀ (New Advisory) ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ ਲਈ ਕਿਹਾ ਹੈ,ਢਾਕਾ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਐਤਵਾਰ ਨੂੰ ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੁਰੱਖਿਆ ਬਲਾਂ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਦਰਮਿਆਨ ਹੋਈਆਂ ਘਾਤਕ ਝੜਪਾਂ ਵਿੱਚ 14 ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 100 ਲੋਕ ਮਾਰੇ ਗਏ। 

Similar Posts

Leave a Reply

Your email address will not be published. Required fields are marked *