ਭਾਰਤੀ ਮੂਲ ਦੀ ਆਗੂ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ (Transport Minister Anita Anand) ਨੇ ਐਲਾਨ ਕੀਤਾ ਹੈ ਕਿ ਉਹ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿਚੋਂ ਬਾਹਰ ਹੋ ਰਹੀ ਹੈ ਤੇ ਉਹ ਆਉਂਦੀਆਂ ਸੰਸਦੀ ਚੋਣਾਂ ਵੀ ਨਹੀਂ ਲੜਨਗੇ, ਉਹਨਾਂ ਕਿਹਾ ਹੈ ਕਿ ਉਹ ਆਪਣੇ ਕਿੱਤੇ ਅਧਿਆਪਕ ਵਜੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ, ਅਨੀਤਾ ਆਨੰਦ ਇਸ ਵੇਲੇ ਓਕਵਿਲੇ ਤੋਂ ਐਮ ਪੀ ਹਨ।
