ਕੈਨੇਡਾ ‘ਚ ਫਿਰੌਤੀਆਂ ਮੰਗਣ ਮਾਮਲਿਆਂ ‘ਚ 5 ਪੰਜਾਬੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ:- ਪੜ੍ਹੋ ਖ਼ਬਰ

0 minutes, 1 second Read

 ਕੈਨੇਡਾ ਦੇ ਬਰੈਂਪਟਨ ਇਲਾਕੇ ‘ਚ ਪੁਲਿਸ ਨੇ ਅਪਰਾਧੀਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬਰੈਂਪਟਨ ਪੁਲਿਸ ਨੇ ਫਿਰੌਤੀਆਂ ਮੰਗਣ ਦੇ ਮਾਮਲਿਆਂ ‘ਚ ਦੋ ਮਹਿਲਾਵਾਂ ਸਮੇਤ ਪੰਜ ਜਣੇ ਗ੍ਰਿਫਤਾਰ ਕੀਤੇ ਹਨ। ।

ਦੱਸਿਆ ਜਾ ਰਿਹਾ ਹੈ ਕਿ ਅਨਮੋਲਦੀਪ ਸਿੰਘ (23), ਗਗਨ ਅਜੀਤ ਸਿੰਘ (23), ਅਰੁਣਦੀਪ ਥਿੰਦ (39), ਹਰਸ਼ਮੀਤ ਕੌਰ (25) ਤੇ ਆਇਮਨਜੋਤ ਕੌਰ (21) ਕਥਿਤ ਤੌਰ ‘ਤੇ ਲੋਕਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਕੋਲੋਂ ਫ਼ਿਰੌਤੀਆਂ ਮੰਗਦੇ ਸਨ। ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।

Similar Posts

Leave a Reply

Your email address will not be published. Required fields are marked *