NewsPress ReleasesPunjabi Big Breaking: ਭਾਰਤ ਵੱਲੋਂ ਮੁੜ ਸ਼ੁਰੂ ਕੀਤਾ ਕੈਨੇਡਾ ਦੀ ਵੀਜ਼ਾ By Admin 0 minutes, 0 seconds Read India Canada: ਭਾਰਤ ਸਰਕਾਰ ਵੱਲੋਂ ਹੁਣ ਫੇਰ ਕੈਨੇਡਾ ਲਈ ਵੀਜ਼ਾ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। 26 ਅਕਤੂਬਰ ਤੋਂ ਸ਼ੁਰੂ ਹੋਣਗੀਆ ਵੀਜਾ ਸੇਵਾਵਾਂ। ਭਾਰਤ ਸਰਕਾਰ ਨੇ ਹਲੇ ਸਿਰਫ 3 ਸੇਵਾਵਾਂ ਸੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿੱਚ ਬਿਜ਼ਨੈੱਸ, ਮੈਡੀਕਲ ਤੇ ਕਾਨਫ਼ਰੰਸ ਵੀਜ਼ਾ ਸੇਵਾਵਾਂ ਸਾਮਲ ਹਨ।
Previous ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ
Latest NewsNews ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਮਿਲ ਰਿਹਾ ਪੂਰਾ ਸਮਰਥਨ: ਮੋਹਿੰਦਰ ਭਗਤ By Admin 1 February 20259 February 2025
News ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ By Admin 14 October 202414 October 2024