ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ ਕਰਦਿਆਂ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਸ ਸਰਕਾਰੀ ਸੈਰੀਕਲਚਰ ਰੇਸ਼ਮ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ […]
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਵਿਭਾਗ ਦੀ […]
ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਲਗਾਇਆ ਹੈ।
ਪੰਜਾਬ ਸਰਕਾਰ ਦੀ ਅੱਜ ਅਹਿਮ ਮੀਟਿੰਗ ਹੋਈ ਜਿਸ ਵਿੱਚ ਮਾਨ ਸਰਕਾਰ ਦੀ ਕੈਬਨਿਟ ਵੱਲੋਂ ਬਹੁਤ ਵੱਡੇ ਫੈਸਲੇ ਲਏ ਗਏ। 106 ਨਵੇਂ ਕਲਰਕਾਂ ਦੀ ਭਰਤੀ ਨੂੰ ਮਨਜੂਰੀ ਦਿੱਤੀ ਗਈ। ਇਹ ਕਲਰਕ ਪੰਜਾਬ ਸਿਵਲ ਸਕੱਤਰੇਤ ਵਿੱਚ ਰੱਖੇ ਜਾਣਗੇ। ਸਰਕਾਰੀ ਮੈਡਿਕਲ ਕਾਲਜਾਂ ਦੀ ਸਥਾਪਨਾ ਕਰਨ ਸਬੰਧੀ ਕੈਬਨਿਟ ਵਿੱਚ ਮਨਜੂਰੀ ਦਿੱਤੀ ਗਈ।
ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ।