ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਪਾਕਿਸਤਾਨ ਅਧਾਰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ […]
ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣਾਂ ਲਈ ਸੀਵਾਈਐਸਐਸ ਦੇ ਪ੍ਰਧਾਨ ਉਮੀਦਵਾਰ ਪ੍ਰਿੰਸ ਚੌਧਰੀ ਨੇ ਐਤਵਾਰ ਨੂੰ ਸੰਗਠ ਦੇ ਅਹੁਦੇਦਾਰਾਂ ਅਤੇ 2023-2024 ਲਈ ਸੀਵਾਈਐਸਐਸ ਦੇ ਪ੍ਰਧਾਨ ਉਮੀਦਵਾਰ ਦਿਵਯਾਂਸ਼ ਠਾਕੁਰ ਨਾਲ ਗਰਲਜ਼ ਵਿੰਗ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਇਕੱਤਰ ਹੋ ਕੇ ਆਪਣਾ ਸਮਰਥਨ ਪ੍ਰਗਟ ਕੀਤਾ। ਪ੍ਰਿੰਸ ਚੌਧਰੀ ਨੇ ਗਰਲਜ਼ ਵਿੰਗ ਨੂੰ […]
ਪਾਸਪੋਰਟ ਸੇਵਾ ਪੋਰਟਲ ਨੂੰ ਲੈ ਕੇ ਇਕ ਅਹਿਮ ਖਬਰ ਸਾਹਮਣੇ ਆਈ ਹੈ,ਪਾਸਪੋਰਟ ਸੇਵਾ ਕੇਂਦਰ ਵੱਲੋਂ 29 ਅਗਸਤ 2024 ਵੀਰਵਾਰ 20:00 ਵਜੇ ਤੋਂ 2 ਸਤੰਬਰ 2024, ਸੋਮਵਾਰ 06:00 ਤੱਕ ਤਕਨੀਕੀ ਰੱਖ-ਰਖਾਅ ਲਈ ਬੰਦ ਪੋਰਟਲ ਬੰਦ ਰਹੇਗਾ,ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ 34 ਸਥਿਤ ਖੇਤਰੀ ਪਾਸਪੋਰਟ ਦਫ਼ਤਰ ਦੀਆਂ 30 ਅਗਸਤ ਵਾਲੀਆਂ ਸਾਰੀਆਂ appointment ਰੱਦ ਕੀਤੀਆਂ ਗਈਆ ਹਨ,ਮਿਲੀ […]
ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ […]
ਪੰਜਾਬ ਯੂਨੀਵਰਸਿਟੀ (Panjab University) ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 10ਵੇਂ ਅਤੇ ਵਿਸ਼ਵ ਪੱਧਰ ’ਤੇ 737 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਈ ਹੈ,ਯੂਐਸ ਨਿਊਜ਼ ਐਂਡ ਵਰਲਡ ਰਿਪੋਰਟ ਨੇ ਸੈਸ਼ਨ 2024-25 ਲਈ 2172 ਵਿਦਿਅਕ ਸੰਸਥਾਵਾਂ ਦੀ ਰੈਂਕਿੰਗ ਜਾਰੀ ਕੀਤੀ ਹੈ,ਰੈਂਕਿੰਗ 13 ਮਾਪਦੰਡਾਂ ‘ਤੇ ਅਧਾਰਤ ਸੀ। ਜਿਸ ਵਿੱਚ ਖੋਜ ਸੂਚਕਾਂਕ, ਉੱਚ ਪ੍ਰਭਾਵ ਪ੍ਰਕਾਸ਼ਨ ਅਤੇ ਪੀਅਰ ਧਾਰਨਾ ਆਦਿ ਸ਼ਾਮਲ ਹਨ,ਪੰਜਾਬ ਯੂਨੀਵਰਸਿਟੀ […]
ਪੰਜਾਬ ਵਿੱਚ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ,ਭਾਜਪਾ ਦੇ ਚੰਡੀਗੜ੍ਹ ਦਫਤਰ (Chandigarh Office) ਨੂੰ ਕਤਲ ਦੀ ਧਮਕੀ ਵਾਲਾ ਪੱਤਰ ਭੇਜਿਆ ਗਿਆ ਹੈ,ਪੱਤਰ ਦੇ ਨਾਲ ਕੁਝ ਜਲਣਸ਼ੀਲ ਪਦਾਰਥ ਵੀ ਭੇਜਿਆ ਗਿਆ ਹੈ,ਚਿੱਠੀ ਵਿੱਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚੇਤਾਵਨੀ ਦਿੱਤੀ ਗਈ ਹੈ,ਪੱਤਰ ਵਿੱਚ ਖਾਲਿਸਤਾਨ ਅਤੇ ਪਾਕਿਸਤਾਨ […]
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ੍ਰੀ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਇਸ ਸਹੁੰ ਚੁੱਕ […]
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਵਧਾ ਦਿੱਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ […]
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ ਘੇਰਦਿਆਂ ਕਿਹਾ ਕਿ ਬਤੋਰ ਡਿਪਟੀ ਮੇਅਰ ਸੁਰਿੰਦਰ ਕੌਰ ਨੇ ਜਲੰਧਰ ਪੱਛਮੀ ਜਾਂ ਜਲੰਧਰ ਸ਼ਹਿਰ ਲਈ ਕੁਝ ਨਹੀਂ ਕੀਤਾ। ਜ਼ਿਆਦਾਤਰ ਸਮਾਂ ਉਨਾਂਂ ਦੇ ਦਫ਼ਤਰ ਨੂੰ ਤਾਲਾ ਲੱਗਿਆ ਰਹਿੰਦਾ ਸੀ ਅਤੇ ਉਹ ਜਲੰਧਰ ਸਮਾਰਟ ਸਿਟੀ ਫੰਡਾਂ ਦੇ ਘੁਟਾਲੇ ਵਿਚ ਵੀ ਉਨ੍ਹਾਂ ਦੀ […]
ਹਰਿਆਣਾ ਵਿੱਚ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ,ਇਨ੍ਹਾਂ ਵਿੱਚ ਗੁਰੂਗ੍ਰਾਮ, ਮਹਿੰਦਰਗੜ੍ਹ, ਚਰਖੀ ਦਾਦਰੀ, ਭਿਵਾਨੀ, ਰੇਵਾੜੀ, ਝੱਜਰ, ਰੋਹਤਕ, ਹਿਸਾਰ ਸ਼ਾਮਲ ਹਨ, ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੈ,ਸਵੇਰੇ ਜੀਂਦ, ਸਫੀਦੋਂ, ਜੁਲਾਨਾ, ਬਰਵਾਲਾ, ਹਾਂਸੀ, ਨਾਰਨੌਂਦ, ਭਿਵਾਨੀ, ਮੁੰਦਲ, ਬਵਾਨੀਖੇੜਾ, ਤੋਸ਼ਾਮ, ਰਾਜੌਂਦ, ਮਹਿਮ, ਲਖਨਮਾਜਰਾ, ਕਲਾਨੌਰ, ਕੋਸਲੀ, ਚਰਖੀ ਦਾਦਰੀ ਅਤੇ ਝੱਜਰ ਦੇ ਕੁਝ ਸਥਾਨਾਂ ‘ਤੇ ਮੀਂਹ […]
ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 37 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ […]
NDA ਦੇ ਉਮੀਦਵਾਰ ਓਮ ਬਿੜਲਾ ਨੂੰ ਅੱਜ 18ਵੀਂ ਲੋਕ ਸਭਾ ਦਾ ਸਪੀਕਰ (Speaker) ਚੁਣ ਲਿਆ ਗਿਆ। ਸਪੀਕਰ ਚੁਣੇ ਜਾਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਤੇ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ (Rahul Gandhi) ਨੇ ਓਮ ਬਿੜਲਾ ਨੂੰ ਵਧਾਈ ਦਿੱਤੀ ਤੇ ਕੁਰਸੀ ’ਤੇ ਬਿਠਾਇਆ,ਇੰਡੀਆ ਬਲਾਕ ਨੇ ਕੇ ਸੁਰੇਸ਼ ਨੂੰ ਆਪਣਾ ਉਮੀਦਵਾਰ ਬਣਾਇਆ ਸੀ,ਲੋਕ […]
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੂਨ: ਆਗਾਮੀ ਬਰਸਾਤੀ ਮੌਸਮ ਦੇ ਸਨਮੁਖ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹੋ ਗਈਆਂ ਹਨ। ਸਿਹਤ ਕਾਮਿਆਂ ਵਲੋਂ ਜਿਥੇ ਘਰ-ਘਰ ਜਾ ਕੇ ਜਾਂਚ ਦਾ ਕੰਮ ਕੀਤਾ ਜਾ ਰਿਹਾ ਹੈ, ਉਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸਿਵਲ ਸਰਜਨ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ। ਸ੍. ਸੰਧਵਾਂ ਨੇ ਹਾਕੀ ਇੰਡੀਆ ਦੀ ਮਾਨਤਾ ਪ੍ਰਾਪਤ […]
ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਪੰਜਾਬ ਦੇ 45 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ […]
ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਕਿਰਤ ਵਿਭਾਗ ਵੱਲੋਂ ਬਾਲ ਮਜਦੂਰੀ ਖਾਤਮਾ ਸਪਤਾਹ ਦੋਰਾਨ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 155 ਬਾਲ/ਕਿਸ਼ੋਰ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਪੰਜਾਬ ਅਨਮੋਲ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ […]