Category: Chandigarh

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ….

ਮੁੱਖ ਮੰਤਰੀ ਵੱਲੋਂ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸੰਜੀਦਗੀ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ….

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ….

ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ….

ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ….

ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ  ਰੋਕਣ ਲਈ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਨਸ਼ਿਆਂ….

ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ….

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ….

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ….

ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮੰਗਲਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ….

ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ….

ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ….

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ….

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ 

ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ….

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ….

10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000….

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ….

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ….