Category: Chandigarh

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਪਹੁੰਚੇ

ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਉਤੇ ਪਹੁੰਚੇ। ਇਸਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੰਤਰੀ ਅਨਮੋਲ ਗਗਨਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਮੋਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ4 ਮਈ ਅਤੇ 8 ਮਈ ਨੂੰ ਏਅਰਪੋਰਟ ਅਤੇ ਏਅਰਪੋਰਟ ਤੋਂ 5 ਕਿਲੋਮੀਟਰਤੱਕ ਦੇ ਖੇਤਰ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਹ ਫੈਸਲਾਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਦੇ ਸ਼ਡਿਊਲ ਕਾਰਨਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇ ਵੀਚੀਜ਼ ਨੂੰ ਉਡਾਉਣ ‘ਤੇ ਪਾਬੰਦੀ ਰਹੇਗੀ।  ਉਹ ਸ਼ਿਮਲਾ ਤੋਂ ਕਰੀਬ 13 ਕਿਲੋਮੀਟਰ ਦੂਰ ਮਸ਼ੋਬਰਾ ਸਥਿਤ ਰਾਸ਼ਟਰਪਤੀਭਵਨ ‘ਚ ਚਾਰ ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ‘ਤੇ ਰਹਿਣਗੇ। ਹਰ ਸਾਲ ਦੇਸ਼ ਦੇ ਰਾਸ਼ਟਰਪਤੀ ਗਰਮੀਆਂ ‘ਚ ਆਪਣੇ ਪਰਿਵਾਰ ਨਾਲਇੱਥੇ ਦੌਰੇ ‘ਤੇ ਆਉਂਦੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਹ ਦੂਜਾਦੌਰਾ ਹੈ। ਉਹ ਪਿਛਲੀ ਵਾਰ ਵੀ ਇੱਥੇ ਆਈ ਸੀ। ਇਹ ਇਮਾਰਤ ਲਗਭਗ173 ਸਾਲ ਪੁਰਾਣੀ ਹੈ, ਜਿਸ ਨੂੰ ਰਾਸ਼ਟਰਪਤੀ ਭਵਨ ਦਾ ਨਾਂ ਦਿੱਤਾ ਗਿਆਹੈ। ਇਸ ਦਾ ਖੇਤਰਫਲ ਲਗਭਗ 10628 ਵਰਗ ਫੁੱਟ ਹੈ। ਇਹ 2023 ਵਿੱਚ ਪਹਿਲੀ ਵਾਰ ਜਨਤਾ ਲਈ ਵੀ ਖੋਲ੍ਹਿਆ ਗਿਆ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਚਾਰ ਦਿਨਾਂ ਦੌਰੇਦੌਰਾਨ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਪ੍ਰੋਗਰਾਮ ਹਨ। ਉਹ 6 ਮਈਨੂੰ ਕਾਂਗੜਾ ਵਿੱਚ ਇੱਕ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚਸ਼ਾਮਲ ਹੋਣਗੇ ਅਤੇ ਇਸ ਤੋਂ ਬਾਅਦ 7 ਮਈ ਨੂੰ ਸ਼ਿਮਲਾ ਦੇ ਦੋ ਮੰਦਰਾਂ ‘ਚਪੂਜਾ ਦਾ ਪ੍ਰੋਗਰਾਮ ਹੈ। ਇਸ ‘ਚ ਹਿੱਸਾ ਲੈਣ ਤੋਂ ਬਾਅਦ ਉਨ੍ਹਾਂ ਦੀ ਸ਼ਿਮਲਾ‘ਚ ਮਾਲ ਰੋਡ ‘ਤੇ ਜਾਣ ਦੀ ਵੀ ਯੋਜਨਾ ਹੈ। ਉਹ 8 ਮਈ ਨੂੰ ਸ਼ਿਮਲਾ ਤੋਂਚੰਡੀਗੜ੍ਹ ਲਈ ਰਵਾਨਾ ਹੋਣਗੇ ਅਤੇ ਇਸ ਦੌਰਾਨ ਮੋਹਾਲੀ ਹਵਾਈ ਅੱਡੇ ‘ਤੇਨੋ ਫਲਾਇੰਗ ਜ਼ੋਨ ਵੀ ਨਹੀਂ ਰਹੇਗਾ।

ਚੰਡੀਗੜ੍ਹ ਦੇ ਪਾਰਕਿੰਗਾਂ ਵਿਚ ਹੁਣ QR ਕੋਡ ਰਾਹੀਂ ਭੁਗਤਾਨ

ਚੰਡੀਗੜ੍ਹ ਨਗਰ ਨਿਗਮ ਦੁਆਰਾ ਸੰਚਾਲਿਤ ਪਾਰਕਿੰਗ ਸਥਾਨਾਂ ਵਿੱਚ QR ਕੋਡ ਰਾਹੀਂ ਵੀ ਭੁਗਤਾਨ ਕੀਤਾ ਜਾ ਸਕਦਾ ਹੈ। ਪਹਿਲਾਂ ਇਹ ਪ੍ਰਣਾਲੀ ਮੌਜੂਦ ਨਹੀਂ ਸੀ। ਇਸ ਕਾਰਨ ਲੋਕਾਂ ਨੂੰ ਨਕਦ ਭੁਗਤਾਨ ਕਰਨ….

ਚੰਡੀਗੜ੍ਹ ਵਿੱਚ 1 ਜੂਨ 2024 ਨੂੰ ਹੋਣ ਵਾਲੀ ਵੋਟਿੰਗ ਲਈ 614 ਪੋਲਿੰਗ ਸਟੇਸ਼ਨ ਤਿਆਰ ਕੀਤੇ ਗਏ

ਚੰਡੀਗੜ੍ਹ ਵਿੱਚ 1 ਜੂਨ 2024 ਨੂੰ ਹੋਣ ਵਾਲੀ ਵੋਟਿੰਗ ਲਈ 614 ਪੋਲਿੰਗ ਸਟੇਸ਼ਨ ਤਿਆਰ ਕੀਤੇ ਗਏ ਹਨ ਤਾਂ ਜੋ ਵੋਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਹਰੇਕ ਪੋਲਿੰਗ….

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

1 ਮਾਰਚ ਤੋਂ ਹੁਣ ਤੱਕ 113.45 ਕਰੋੜ ਰੁਪਏ ਦੀ ਨਕਦੀ ਅਤੇ ਨਸ਼ੀਲੇ ਪਦਾਰਥਾਂ ਬਰਾਮਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ….

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੁਵਕ ਸੇਵਾਵਾਂ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਵੱਧ ਤੋਂ ਵੱਧ ਲੋਕਾਂ/ਨੌਜਵਾਨਾਂ ਤੱਕ ਪਹੁੰਚਾਉਣ ਲਈ ਅੱਜ ਇੱਥੇ ਯੁਵਕ ਸੇਵਾਵਾਂ ਵਿਭਾਗ ਦੀ….

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ….

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ….

ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬਸੰਤ ਪੰਚਮੀ (14 ਫਰਵਰੀ) ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਕਰੇਗੀ

ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬਸੰਤ ਪੰਚਮੀ (14 ਫਰਵਰੀ) ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਕਰੇਗੀ। ਸੀਟੀਯੂ ਦੇ ਡਾਇਰੈਕਟਰ ਪ੍ਰਦੁਮਨ ਸਿੰਘ ਨੇ ਕਿਹਾ, “ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਤੋਂ ਬਾਅਦ,….

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤੀ ਦੌਰਾ ਜਾਰੀ, ਲੋਕਾਂ ਨੇ ਮੁੱਖ ਮੰਤਰੀ ਦੇ ਕੰਮ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ….

ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ….

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨ ਦਾ ਉਠਾਣ

ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023….

ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ….

India Vs. New Zealand- ਭਾਰਤੀ ਕ੍ਰਿਕਟ ਟੀਮ ਨੇ 20 ਸਾਲ ਬਾਅਦ ਹਰਾਇਆ ਨਿਊਜ਼ੀਲੈਂਡ ਟੀਮ ਨੂੰ

India Vs New Zealand World Cup 2023: ਵਿਸ਼ਵ ਕੱਪ ਦੇ 21 ਵੇਂ ਮੈਂਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾ ਨਾਲ ਹਰਾਂ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦ….

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ….

Punjab Cabinet Big Decision- CM ਮਾਨ ਦੀ ਕੈਬਨਿਟ ਨੇ ਲਏ ਅੱਜ ਅਹਿਮ ਫੈਸਲਾ

ਪੰਜਾਬ ਸਰਕਾਰ ਦੀ ਅੱਜ ਅਹਿਮ ਮੀਟਿੰਗ ਹੋਈ ਜਿਸ ਵਿੱਚ ਮਾਨ ਸਰਕਾਰ ਦੀ ਕੈਬਨਿਟ ਵੱਲੋਂ ਬਹੁਤ ਵੱਡੇ ਫੈਸਲੇ ਲਏ ਗਏ। 106 ਨਵੇਂ ਕਲਰਕਾਂ ਦੀ ਭਰਤੀ ਨੂੰ ਮਨਜੂਰੀ ਦਿੱਤੀ ਗਈ। ਇਹ ਕਲਰਕ….

ਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 39.33 ਲੱਖ ਰੁਪਏ ਦਾ ਯੋਗਦਾਨ 

ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ….

ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ….