ਮੁੱਖ ਮੰਤਰੀ ਨਾਇਬ ਸਿੰਘ ਸੈਣੀ 20 ਜੂਨ ਨੂੰ ਹਿਸਾਰ ਹਵਾਈ ਅੱਡੇ ਦਾ ਕਰਨਗੇ ਉਦਘਾਟਨ

ਹਰਿਆਣਾ ਦੇ ਲੋਕਾਂ ਲਈ ਖੁਸ਼ਖਬਰੀ ਹੈ,ਅਗਸਤ ਤੋਂ ਹਰਿਆਣਾ ਦੇ ਇਕਲੌਤੇ ਹਿਸਾਰ ਹਵਾਈ ਅੱਡੇ (Hisar Airport) ਤੋਂ 5 ਰਾਜਾਂ ਲਈ ਉਡਾਣਾਂ ਸ਼ੁਰੂ ਹੋਣਗੀਆਂ,ਇਨ੍ਹਾਂ ਵਿੱਚ ਹਿਸਾਰ ਤੋਂ ਚੰਡੀਗੜ੍ਹ, ਅਯੁੱਧਿਆ, ਅਹਿਮਦਾਬਾਦ, ਜੈਪੁਰ ਅਤੇ ਜੰਮੂ ਸ਼ਾਮਲ ਹਨ,ਹਾਲ ਹੀ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਹਵਾਈ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹਰਿਆਣਾ ਸਰਕਾਰ ਦੇ […]

author

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ […]

author

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ।

author

ਕੀ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਛੱਡਣਗੇ ਸਿਹਤ ਵਿਭਾਗ?

ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਅਤੇ ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿਚਾਲੇ ਵਿਵਾਦ ਖ਼ਤਮ ਨਹੀਂ ਹੋ ਰਿਹਾ ਹੈ। ਇਸ ਵਿਵਾਦ ਸਬੰਧੀ 20 ਦਿਨ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਨਾਲ ਹੋਈ ਮੀਟਿੰਗ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ। ਸੂਤਰਾਂ ਦਾ ਦਾਅਵਾ ਹੈ ਕਿ ਮਾਮਲੇ ‘ਚ ਦੇਰੀ ਨੂੰ ਲੈ ਕੇ ਵਿਜ ਦਾ ਗੁੱਸਾ ਹੋਰ ਵਧ ਗਿਆ […]

author

ਪੰਜਾਬ ਰਾਜ ਭਵਨ ਨੇ ਮਨਾਇਆ ਜੰਮੂ-ਕਸ਼ਮੀਰ ਤੇ ਲੱਦਾਖ ਦਾ ਸਥਾਪਨਾ ਦਿਵਸ

“ਏਕ ਭਾਰਤ, ਸ਼੍ਰੇਸ਼ਟ ਭਾਰਤ” ਦੇ ਥੀਮ ਤਹਿਤ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਰਾਜ ਭਵਨ ਵਿਖੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

author

India Vs. New Zealand- ਭਾਰਤੀ ਕ੍ਰਿਕਟ ਟੀਮ ਨੇ 20 ਸਾਲ ਬਾਅਦ ਹਰਾਇਆ ਨਿਊਜ਼ੀਲੈਂਡ ਟੀਮ ਨੂੰ

India Vs New Zealand World Cup 2023: ਵਿਸ਼ਵ ਕੱਪ ਦੇ 21 ਵੇਂ ਮੈਂਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾ ਨਾਲ ਹਰਾਂ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦ ਬਾਜੀ ਦਾ ਫੈਸਲਾ ਕੀਤਾ। ਨਿਊਜੀਲੈਂਡ ਦੀ ਟੀਮ ਨੇ 273 ਅੰਕ ਬਣਾਏ। ਮੁਹੰਮਦ ਸ਼ਮੀ ਨੇ 5 ਵਿਕਟਾ ਅਤੇ ਕੁਲਦੀਪ ਯਾਦਵ ਨੇ 2 ਵਿਕਟਾ ਲਈਆ। ਜਸਪ੍ਰੀਤ ਬੁਮਰਾਹ […]

author

ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ: CM ਵੱਲੋਂ ਕੀਤਾ Tweet- ਪੜ੍ਹੋਂ ਪੂਰੀ ਖਬਰ

ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ…ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ ‘ਤੇ ਲੱਗਣ…ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਗੁਰੂ […]

author