Category: Health

45 ਸਾਲ ਦੀ ਉਮਰ ਤੋਂ ਬਾਅਦ ਕਿਉਂ ਵੱਧ ਜਾਂਦਾ ਔਰਤਾਂ ‘ਚ Osteoporosis ਦਾ ਖ਼ਤਰਾ, ਜਾਣੋ ਇਸ ਤੋਂ ਕਿਵੇਂ ਹੋ ਸਕਦਾ ਬਚਾਅ

ਵਿਸ਼ਵ ਮੇਨੋਪੌਜ਼ ਦਿਵਸ ਹਰ ਸਾਲ 18 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਮੀਨੋਪੌਜ਼ ਬਾਰੇ ਲੋਕਾਂ ਨੂੰ ਜਾਗਰੂਕ ਅਤੇ ਜਾਣਕਾਰ ਬਣਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸ ਸਾਲ ਵਿਸ਼ਵ ਮੀਨੋਪੌਜ਼….

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ….

ਬੰਗਾਲ ਵਿੱਚ ਡਾਕਟਰਾਂ ਦੀ ਹੜਤਾਲ ਜਾਰੀ ਹੋਣ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ

ਪੱਛਮੀ ਬੰਗਾਲ ਦੇ ਸਰਕਾਰੀ ਹਸਪਤਾਲਾਂ ਵਿੱਚ ਸ਼ੁੱਕਰਵਾਰ ਨੂੰ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਕਿਉਂਕਿ ਇੱਥੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ (ਆਰਜੀਕੇਐਮਸੀਐਚ) ਵਿੱਚ ਇੱਕ ਪੋਸਟ ਗ੍ਰੈਜੂਏਟ ਸਿਖਿਆਰਥੀ ਨਾਲ ਕਥਿਤ….

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ ਆਈ.ਸੀ.ਯੂ. 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ….

10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ….

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ….

ਬੇਲ ਪੱਤਰ ਦਾ ਪੌਦਾ ਆਯੂਰਵੈਦਿਕ ਔਸ਼ਧੀ ਹੈ: ਪੜ੍ਹੋਂ ਇਸ ਦੇ ਲਾਭ

ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ ਤਰ੍ਹਾਂ ਨਾਲ ਜੀਵਨ ਬਖਸ਼ਦੇ ਹਨ। ਅਜਿਹੇ ਬਹੁਤ ਸਾਰੇ ਰੁੱਖ ਹਨ, ਜਿਨ੍ਹਾਂ ਦਾ ਧਾਰਮਿਕ….

ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ….

Yoga : ਬੀਮਾਰੀਆਂ ਤੋਂ ਦੂਰ ਰਹਿਣਾ ਹੈ ਤਾਂ ਰੋਜ਼ਾਨਾ ਕਰੋ ਯੋਗ, ਤੁਹਾਡੀ ਸਿਹਤ ਰਹੇਗੀ ਫਿਟ

ਅੱਜ ਕਲ ਲੋਕ ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ ਯੋਗਾ ਜਾਂ ਕਸਰਤ ਕਰਦੇ ਹਨ। ਯੋਗਾ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਤਣਾਅ ਤੋਂ ਮੁਕਤੀ ਮਿਲਦੀ ਹੈ। ਯੋਗਾ ਕਰਨਾ….

ਸਰਦੀ ਦੇ ਮੌਸਮ ਵਿੱਚ ਇਹ ਸਬਜ਼ੀਆਂ ਰੱਖਣਗੀਆਂ ਤੰਦਰੁਸਤ

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਆਪਣੀ ਡਾਈਟ ‘ਚ ਉਨ੍ਹਾਂ ਸਬਜ਼ੀਆਂ ਨੂੰ ਸ਼ਾਮਿਲ ਕਰਦੇ ਹੋ ਜਿਨ੍ਹਾਂ ‘ਚ ਵਿਟਾਮਿਨ, ਮਿਨਰਲਸ ਅਤੇ ਐਂਟੀਆਕਸੀਡੈਂਟਸ ਭਰਪੂਰ ਮਾਤਰਾ ‘ਚ ਹੁੰਦੇ ਹਨ ਤਾਂ ਤੁਸੀਂ….

ਜੇਕਰ ਤੁਹਾਡਾ ਸਰੀਰ ਜ਼ੁਕਾਮ, ਬੁਖਾਰ ਜਾਂ ਠੰਢ ਕਾਰਨ ਕੰਬ ਰਿਹਾ ਹੈ ਤਾਂ ਇਸ ਘਰੇਲੂ ਨੁਸਖੇ ਦਾ ਸੇਵਨ ਕਰੋ। ਤੁਹਾਨੂੰ ਜਲਦੀ ਰਾਹਤ ਮਿਲੇਗੀ।

ਬਿਹਾਰ ਵਿੱਚ ਬਹੁਤ ਠੰਡ ਪੈ ਰਹੀ ਹੈ। ਅਜਿਹੇ ਮੌਸਮ ਵਿੱਚ ਆਮ ਲੋਕਾਂ ਵਿੱਚ ਜ਼ੁਕਾਮ ਅਤੇ ਬੁਖਾਰ ਦੇ ਕੇਸ ਵੱਧ ਜਾਂਦੇ ਹਨ। ਜੇਕਰ ਤੁਸੀਂ ਵੀ ਅਜਿਹੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ….