Category: Holiday

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ….

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ….

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ….

ਪੰਜਾਬ ਦੇ ਸਾਰੇ ਸਕੂਲਾ ਵਿਚ 21 ਮਈ ਤੋ ਛੁਟੀਆਂ

ਪਿਛਲੇ ਕਈ ਦਿਨਾ ਤੋ ਲਗਾਤਾਰ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾ ਵਿਚ 21 ਮਈ ਤੋ 30 ਜੂਨ ਤੱਕ ਛੁਟੀਆ ਕਰ ਦਿੱਤੀਆ ਹਨ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1….

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ….

ਮਾਲਦੀਵ ਤੇ ਵਰਸਿਆ ਲੋਕਾਂ ਦਾ ਗੁੱਸਾ, ਭਾਰਤੀ ਲੋਕਾਂ ਨੇ 8000 ਤੋਂ ਜ਼ਿਆਦਾ ਹੋਟਲ ਬੁੱਕਿੰਗ , 2500 ਫਲਾਈਟ ਟਿਕਟ ਕੈਂਸਿਲ ਕੀਤੀਆਂ

ਭਾਰਤ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਤੋਂ ਬਾਅਦ, ਭਾਰਤੀ ਕੰਪਨੀ Easy My Trip ਨੇ  ਭਾਰਤ ਤੋਂ ਮਾਲਦੀਵ ਦੀਆਂ ਸਾਰੀਆਂ ਹੀ ਉਡਾਣਾ ਰੱਦ ਕਰ ਦਿੱਤੀਆਂ।

ਪੰਜਾਬ ਸਰਕਾਰ ਵੱਲੋਂ 28 ਦਸੰਬਰ ਦੀ ਗਜ਼ਟਿਡ ਛੁੱਟੀ ਦਾ ਘੋਸਿਤ- ਪੜ੍ਹੋਂ ਹੁਕਮਾ ਦੀ ਕਾਪੀ

ਪੰਜਾਬ ਸਰਕਾਰ ਵੱਲੋਂ 28 ਦਸੰਬਰ ਦਿਨ ਵੀਰਵਾਰ ਨੂੰ ਗਜ਼ਟਿਡ ਛੁੱਟੀ ਘੋਸਿਤ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਸ਼੍ਰੀ ਫਤਿਹਗੜ੍ਹ ਸਾਹਿਬ-2023 ਨੂੰ ਮੁੱਖ ਰੱਖਦੇ ਹੋਏ ਮਿਤੀ 28 ਦਸੰਬਰ (ਵੀਰਵਾਰ) ਨੂੰ….