ਕੈਨੇਡਾ ਸਰਕਾਰ ਨੇ ਵਿਜ਼ਿਟਰ ਵੀਜ਼ੇ ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ

ਕੈਨੇਡਾ ਸਰਕਾਰ (Caanda Government) ਨੇ ਵਿਜ਼ਿਟਰ ਵੀਜ਼ੇ (Canada Visitor Visa) ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ ਵੀਜ਼ਾ ਨਿਯਮਾਂ ’ਚ ਸਖ਼ਤ ਤਬਦੀਲੀ ਕੀਤੀ ਹੈ,ਕੈਨੇਡਾ ਦੇ ਆਵਾਸ ਵਿਭਾਗ ਅਨੁਸਾਰ ਵਿਜ਼ਿਟਰ ਵੀਜ਼ਾ ਉਤੇ ਆਏ ਲੋਕਾਂ ਦੀ ਗਿਣਤੀ ਸਾਢੇ 10 ਲੱਖ ਤੋਂ ਵੀ ਵੱਧ ਹੈ ਅਤੇ ਇਨ੍ਹਾਂ ਵਿਚੋਂ ਜਿਹੜੇ ਹੁਣ ਆਪਣੇ ਆਪ ਵਾਪਸ ਨਾ ਗਏl ਉਨ੍ਹਾਂ ਨੂੰ ਵਾਪਸੀ […]

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਬੀਤੇ ਦਿਨੀਂ ਗਦਰ ਮੈਮੋਰੀਅਲ ਹਾਲ, ਸਾਨ ਫਰਾਂਸਿਸਕੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ, ਸਾਨ ਫਰਾਂਸਿਸਕੋ ਵੱਲੋਂ ਕੀਤੇ ਗਏ ਸਨਮਾਨ […]

ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ ਨੂੰ ਹਿਰਾਸਤ ਵਿੱਚ ਲਿਆ

ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ (Arsh Dalla) ਨੂੰ ਹਿਰਾਸਤ ਵਿੱਚ ਲਿਆ ਹੈ,ਭਾਰਤ ਨੂੰ ਲੰਬੇ ਸਮੇਂ ਤੋਂ ਅਰਸ਼ ਡਾਲਾ ਲੋੜੀਂਦਾ ਸੀ,ਕੈਨੇਡਾ ‘ਚ 27-28 ਅਕਤੂਬਰ ਨੂੰ ਗੋਲੀਬਾਰੀ ਹੋਈ ਸੀ,ਜਿਸ ‘ਚ ਅਰਸ਼ ਡਾਲਾ (Arsh Dalla) ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ,ਇਸ ਤੋਂ ਬਾਅਦ ਹੁਣ ਕੈਨੇਡੀਅਨ ਪੁਲਿਸ (Canadian Police) ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ,ਦੱਸਿਆ ਜਾ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਪਹੁੰਚ ਗਏ ਹਨ,ਕਵਾਡ ਸਮਿਟ ਵਿੱਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਮਰੀਕਾ ਪਹੁੰਚ ਗਏ ਹਨ,ਉਹ ਕੱਲ੍ਹ ਸ਼ਾਮ ਕਰੀਬ 7.45 ਵਜੇ ਅਮਰੀਕਾ ਦੇ ਫਿਲਾਡੇਲਫੀਆ ਅੰਤਰਰਾਸ਼ਟਰੀ ਹਵਾਈ ਅੱਡੇ (Philadelphia International Airport) ‘ਤੇ ਉਤਰੇ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਤੋਂ ਤਿੰਨ ਦਿਨਾਂ ਅਮਰੀਕਾ ਦੌਰੇ ‘ਤੇ ਹਨ,ਇਸ ਦੌਰੇ ਦੌਰਾਨ ਪੀਐਮ ਮੋਦੀ (PM Modi) ਕਵਾਡ ਸਮਿਟ (Quad Summit) ਵਿੱਚ ਹਿੱਸਾ ਲੈਣਗੇ,ਕਈ ਦੋ-ਪੱਖੀ ਬੈਠਕਾਂ ਦੀ […]

ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ,ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ (Perth) ਦੇ ਕੈਨਿੰਗ ਵੇਲ ਸਿੱਖ ਗੁਰੂਦੁਆਰਾ (Canning Vale Sikh Gurudwara) ਸਾਹਮਣੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਜੀ (Gutka Sahib Ji) ਦੀ ਬੇਅਦਬੀ ਕਰਨ ਦੀ ਵੀਡੀਓ ਸਾਹਮਣੇ ਆਈ ਸੀ,ਇਸ ਵਾਇਰਲ […]

ਆਈਸਲੈਂਡ ਵਿੱਚ ਜਵਾਲਾਮੁਖੀ ਦੇ ਫਟਣ ਤੋਂ ਬਾਅਦ ਐਮਰਜੈਂਸੀ ਘੋਸ਼ਿਤ

ਆਈਸਲੈਂਡ ਵਿੱਚ ਪੁਲਿਸ ਨੇ ਇੱਕ ਜਵਾਲਾਮੁਖੀ ਫਟਣ ਤੋਂ ਬਾਅਦ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ, ਜਿਸ ਨਾਲ ਘਰਾਂ ਨੂੰ ਖਾਲੀ ਕਰਨ ਲਈ ਮਜਬੂਰ ਕੀਤਾ ਗਿਆ ਹੈ। ਦੱਖਣ-ਪੱਛਮੀ ਆਈਸਲੈਂਡ ਵਿੱਚ ਰੇਕਜੇਨਸ ਪ੍ਰਾਇਦੀਪ ਉੱਤੇ ਫਟਣਾ, ਦਸੰਬਰ ਤੋਂ ਬਾਅਦ ਛੇਵਾਂ ਪ੍ਰਕੋਪ ਹੈ। ਆਈਸਲੈਂਡ ਦੇ ਮੌਸਮ ਵਿਗਿਆਨ ਦਫਤਰ ਨੇ ਜਵਾਲਾਮੁਖੀ ਦੇ ਫਟਣ ਤੋਂ ਕੁਝ ਦਿਨ ਪਹਿਲਾਂ, ਜਵਾਲਾਮੁਖੀ ਪਹਾੜੀ, […]

ਥਾਈਲੈਂਡ ਦੀ ਸਭ ਤੋਂ ਛੋਟੀ ਉਮਰ ਦੀ ਪੀਐੱਮ ਬਣੀ ਪੈਟੋਂਗਟਾਰਨ ਸ਼ਿਨਾਵਾਤਰਾ

ਥਾਈਲੈਂਡ ਵਿੱਚ ਸਭ ਤੋਂ ਛੋਟੀ ਉਮਰ ਦੀ ਪੀਐੱਮ ਬਣੀ ਹੈ। ਥਾਈਲੈਂਡ ਦੀ ਸੰਸਦ ਨੇ ਸ਼ੁੱਕਰਵਾਰ ਨੂੰ ਪੈਟੋਂਗਟਾਰਨ ਸ਼ਿਨਾਵਾਰਤਾ (Patongtarn Shinawarta) ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਜਾ ਰਿਹਾ ਹੈ। 37 ਸਾਲਾ ਪੈਟੋਂਗਟਾਰਨ ਨੇ ਪ੍ਰਤੀਨਿਧੀ ਸਭਾ ਵਿੱਚ 319 ਵੋਟਾਂ ਨਾਲ ਜਿੱਤ ਹਾਸਲ ਕੀਤੀ, ਜਦੋਂ ਸ਼ਰੇਥਾ ਦੀ ਥਾਂ ਲੈਣ ਲਈ ਉਸਦੀ ਫਿਊ ਥਾਈ ਪਾਰਟੀ ਦੇ ਸੱਤਾਧਾਰੀ ਗੱਠਜੋੜ […]

ਜਾਪਾਨ ਦੇ ਪ੍ਰਧਾਨ ਮੰਤਰੀ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ

ਜਾਪਾਨ ਦੇ ਪ੍ਰਧਾਨ ਮੰਤਰੀ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਫੂਮੀਓ ਕਿਸ਼ਿਦਾ ਨੇ ਕਿਹਾ ਕਿ ਉਹ ਸਤੰਬਰ ਵਿੱਚ ਅਹੁਦਾ ਛੱਡ ਦੇਣਗੇ। ਉਨ੍ਹਾਂ ਦਾ ਤਿੰਨ ਸਾਲ ਦਾ ਕਾਰਜਕਾਲ ਖਤਮ ਹੋ ਜਾਵੇਗਾ। ਉਨ੍ਹਾਂ ਸਤੰਬਰ ਵਿੱਚ ਹੋਣ ਵਾਲੀ ਪਾਰਟੀ ਪ੍ਰਧਾਨ ਦੀ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਜਾਪਾਨ ਦੇ ਸਰਕਾਰੀ ਟੀਵੀ ਚੈਨਲ ਨੇ ਇਸ […]

ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ […]

ਰਾਸ਼ਟਰਪਤੀ ਜੋ ਬਿਡੇਨ ਹੁਣ ਕੋਵਿਡ -19 ਨਾਲ ਸੰਕਰਮਿਤ ਪਾਏ ਗਏ

ਰਾਸ਼ਟਰਪਤੀ ਜੋ ਬਿਡੇਨ (President Joe Biden) ਹੁਣ ਕੋਵਿਡ -19 ਨਾਲ ਸੰਕਰਮਿਤ ਪਾਏ ਗਏ ਹਨ,ਵ੍ਹਾਈਟ ਹਾਊਸ (White House) ਨੇ ਵੀਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਬਿਡੇਨ ਨੇ ਕੋਵਿਡ -19 (Covid-19) ਲਈ ਸਕਾਰਾਤਮਕ ਟੈਸਟ ਕੀਤਾ ਹੈ ਅਤੇ ਉਹ “ਹਲਕੇ ਲੱਛਣਾਂ” ਦਾ ਅਨੁਭਵ ਕਰ ਰਹੇ ਹਨ,”ਅੱਜ, ਲਾਸ ਵੇਗਾਸ ਵਿੱਚ ਆਪਣੇ ਪਹਿਲੇ ਸਮਾਗਮ ਤੋਂ ਬਾਅਦ, ਰਾਸ਼ਟਰਪਤੀ ਬਿਡੇਨ ਨੇ ਕੋਵਿਡ -19 […]

ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿੰਬਾਬਵੇ ਨੂੰ ਪੰਜਵੇਂ ਟੀ-20 ‘ਚ 42 ਦੌੜਾਂ ਨਾਲ ਹਰਾਇਆ

ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿੰਬਾਬਵੇ ਨੂੰ ਪੰਜਵੇਂ ਟੀ-20 (T-20) ‘ਚ 42 ਦੌੜਾਂ ਨਾਲ ਹਰਾਇਆ,ਇਹ ਭਾਰਤ ਦੀ ਸੀਰੀਜ਼ ‘ਚ ਲਗਾਤਾਰ ਚੌਥੀ ਜਿੱਤ ਹੈ,ਜਿਸ ‘ਚ ਸ਼ਿਵਮ ਦੁਬੇ ਅਤੇ ਮੁਕੇਸ਼ ਕੁਮਾਰ ਨੇ ਆਪਣੀ ਸ਼ਾਨਦਾਰ ਗੇਂਦਬਾਜ਼ੀ ਨਾਲ ਜ਼ਿੰਬਾਬਵੇ ਦੇ ਬੱਲੇਬਾਜ਼ਾਂ ਨੂੰ ਕਾਫੀ ਪਰੇਸ਼ਾਨ ਕੀਤਾ,ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 4 ਵਿਕਟਾਂ ਲਈਆਂ,ਸ਼ਿਵਮ ਦੁਬੇ […]

India Vs Zimbabwe ਪੰਜਵਾਂ ਮੈਚ ਅੱਜ ਖੇਡਿਆ ਜਾਵੇਗਾ

ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ (T-20 Series) ਦਾ ਪੰਜਵਾਂ ਮੈਚ ਅੱਜ ਖੇਡਿਆ ਜਾਵੇਗਾ,ਟੀਮ ਇੰਡੀਆ (Team India) ਇਸ ਸੀਰੀਜ਼ ‘ਚ 3-1 ਨਾਲ ਅੱਗੇ ਹੈ,ਅਤੇ ਸੀਰੀਜ਼ ਵੀ ਆਪਣੇ ਨਾਮ ਕਰ ਲਈ ਹੈ,ਜ਼ਿੰਬਾਬਵੇ ਨੇ ਸੀਰੀਜ਼ ਦਾ ਪਹਿਲਾ ਮੈਚ 13 ਦੌੜਾਂ ਨਾਲ ਜਿੱਤਿਆ ਸੀ,ਇਸ ਤੋਂ ਬਾਅਦ ਟੀਮ ਇੰਡੀਆ (Team India) ਨੇ ਵਾਪਸੀ […]

ਅਮਰੀਕਾ ਦੇ ਵਾਸ਼ਿੰਗਟਨ ਸ਼ਹਿਰ ਵਿੱਚ ਨਾਟੋ ਸੰਮੇਲਨ ਦੌਰਾਨ ਕੈਨੇਡਾ ਵੱਲੋਂ ਯੂਕਰੇਨ ਨੂੰ 500 ਮਿਲੀਅਨ ਹੋਰ ਦੇਣ ਦਾ ਵਾਅਦਾ

ਅਮਰੀਕਾ ਦੇ ਵਾਸ਼ਿੰਗਟਨ ਸ਼ਹਿਰ (Washington City) ਵਿੱਚ ਨਾਟੋ ਸਮੂਹ ਦੀ 75ਵੀਂ ਵਰੇਗੰਡ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਇਹ ਐਲਾਨ ਕੀਤਾ ਹੈ ਕਿ ਕੈਨੇਡਾ ਵੱਲੋਂ ਯੂਕਰੇਨ (Ukraine) ਨੂੰ ਰੂਸ (Russia) ਖਿਲਾਫ਼ ਮਦਦ ਵਜੋਂ 5 ਮਿਲੀਅਨ ਹੋਰ ਵਿਤੀ ਮਦਦ ਦਿੱਤੀ ਜਾਏਗੀ,ਅੱਜ ਕੈਨੇਡਾ ਨੇ ਇਹ ਐਲਾਨ ਨਾਟੋ ਸਮੂਹ ਵੱਲੋਂ ਕਨੇਡਾ […]

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਕਰ ਦਿੱਤੀ ਹੈ

ਆਸਟ੍ਰੇਲੀਆ ਨੇ ਸੋਮਵਾਰ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੱਧ ਕਰ ਦਿੱਤੀ ਹੈ,ਆਸਟਰੇਲੀਅਨ ਸਰਕਾਰ ਨੇ ਇਹ ਕਦਮ ਹਾਲ ਹੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧੇ ਕਾਰਨ ਹਾਊਸਿੰਗ ਮਾਰਕੀਟ (Housing Market) ਉੱਤੇ ਵਧੇ ਦਬਾਅ ਕਾਰਨ ਚੁੱਕਿਆ ਹੈ,ਆਸਟ੍ਰੇਲੀਆ ਨੇ 1 ਜੁਲਾਈ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ (International Student Visa) ਫੀਸ 710 ਆਸਟ੍ਰੇਲੀਅਨ ਡਾਲਰ (ਕਰੀਬ 39,527 […]

ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀਆਂ ਦੇ ਕਈ ਮੈਂਬਰ ਤੇ ਅਹੁਦੇਦਾਰ ‘ਆਪ’ ਵਿੱਚ ਸ਼ਾਮਲ ਹੋ ਗਏ। ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸੁਭਾਸ਼ ਸੋਂਧੀ ਸਾਥੀਆਂ […]

ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ। ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ […]

ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ। ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ […]

ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮੰਗਲਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਸੁਰਿੰਦਰ ਸਿੰਘ ਵਾਸੀ ਪਿੰਡ ਡੂਡੀਆਂ (ਮੂਨਕ) ਨੇ […]